U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-601 40

Text

1

ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ meraa teraa chhoddeeai bhaaee hoeeai sabh kee dhoor |

2

ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ghatt ghatt braham pasaariaa bhaaee pekhai sunai hajoor |

3

ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ jit din visarai paarabraham bhaaee tith din mareeai jhoor |

4

ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ karan karaavan samaratho bhaaee sarab kalaa bharapoor |4|

5

ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ prem padaarath naam hai bhaaee maaeaa moh binaas |

6

ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ tis bhaavai taa mel le bhaaee hiradai naam nivaas |

7

ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ guramukh kamal pragaaseeai bhaaee ridai hovai paragaas |

8

ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥ pragatt bheaa parataap prabh bhaaee mauliaa dharat akaas |5|

9

ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ gur poorai santokhiaa bhaaee ahinis laagaa bhaau |

10

ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ rasanaa raam ravai sadaa bhaaee saachaa saad suaau |

11

ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ karanee sun sun jeeviaa bhaaee nihachal paaeaa thaau |

12

ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥ jis parateet na aavee bhaaee so jeearraa jal jaau |6|

13

ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ bahu gun mere saahibai bhaaee hau tis kai bal jaau |

14

ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ohu niraguneeaare paaladaa bhaaee dee nithaave thaau |

15

ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ rijak sanbaahe saas saas bhaaee goorraa jaa kaa naau |

16

ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥ jis gur saachaa bhetteeai bhaaee pooraa tis karamaau |7|

17

ਤਿਸੁ ਬਿਨੁ ਘੜੀ ਨ ਜੀਵੀਐ ਭਾਈ ਸਰਬ ਕਲਾ ਭਰਪੂਰਿ ॥ tis bin gharree na jeeveeai bhaaee sarab kalaa bharapoor |

18

ਸਾਸਿ ਗਿਰਾਸਿ ਨ ਵਿਸਰੈ ਭਾਈ ਪੇਖਉ ਸਦਾ ਹਜੂਰਿ ॥ saas giraas na visarai bhaaee pekhau sadaa hajoor |

19

ਸਾਧੂ ਸੰਗਿ ਮਿਲਾਇਆ ਭਾਈ ਸਰਬ ਰਹਿਆ ਭਰਪੂਰਿ ॥ saadhoo sang milaaeaa bhaaee sarab rahiaa bharapoor |

20

ਜਿਨਾ ਪ੍ਰੀਤਿ ਨ ਲਗੀਆ ਭਾਈ ਸੇ ਨਿਤ ਨਿਤ ਮਰਦੇ ਝੂਰਿ ॥੮॥ jinaa preet na lageea bhaaee se nit nit marade jhoor |8|

21

ਅੰਚਲਿ ਲਾਇ ਤਰਾਇਆ ਭਾਈ ਭਉਜਲੁ ਦੁਖੁ ਸੰਸਾਰੁ ॥ anchal laae taraaeaa bhaaee bhaujal dukh sansaar |

22

ਕਰਿ ਕਿਰਪਾ ਨਦਰਿ ਨਿਹਾਲਿਆ ਭਾਈ ਕੀਤੋਨੁ ਅੰਗੁ ਅਪਾਰੁ ॥ kar kirapaa nadar nihaaliaa bhaaee keeton ang apaar |

23

ਮਨੁ ਤਨੁ ਸੀਤਲੁ ਹੋਇਆ ਭਾਈ ਭੋਜਨੁ ਨਾਮ ਅਧਾਰੁ ॥ man tan seetal hoeaa bhaaee bhojan naam adhaar |

24

ਨਾਨਕ ਤਿਸੁ ਸਰਣਾਗਤੀ ਭਾਈ ਜਿ ਕਿਲਬਿਖ ਕਾਟਣਹਾਰੁ ॥੯॥੧॥ naanak tis saranaagatee bhaaee ji kilabikh kaattanahaar |9|1|

25

ਸੋਰਠਿ ਮਹਲਾ ੫ ॥ soratth mahalaa 5 |

26

ਮਾਤ ਗਰਭ ਦੁਖ ਸਾਗਰੋ ਪਿਆਰੇ ਤਹ ਅਪਣਾ ਨਾਮੁ ਜਪਾਇਆ ॥ maat garabh dukh saagaro piaare teh apanaa naam japaaeaa |

27

ਬਾਹਰਿ ਕਾਢਿ ਬਿਖੁ ਪਸਰੀਆ ਪਿਆਰੇ ਮਾਇਆ ਮੋਹੁ ਵਧਾਇਆ ॥ baahar kaadt bikh pasareea piaare maaeaa mohu vadhaaeaa |

28

ਜਿਸ ਨੋ ਕੀਤੋ ਕਰਮੁ ਆਪਿ ਪਿਆਰੇ ਤਿਸੁ ਪੂਰਾ ਗੁਰੂ ਮਿਲਾਇਆ ॥ jis no keeto karam aap piaare tis pooraa guroo milaaeaa |

29

ਸੋ ਆਰਾਧੇ ਸਾਸਿ ਸਾਸਿ ਪਿਆਰੇ ਰਾਮ ਨਾਮ ਲਿਵ ਲਾਇਆ ॥੧॥ so aaraadhe saas saas piaare raam naam liv laaeaa |1|

30

ਮਨਿ ਤਨਿ ਤੇਰੀ ਟੇਕ ਹੈ ਪਿਆਰੇ ਮਨਿ ਤਨਿ ਤੇਰੀ ਟੇਕ ॥ man tan teree ttek hai piaare man tan teree ttek |

31

ਤੁਧੁ ਬਿਨੁ ਅਵਰੁ ਨ ਕਰਨਹਾਰੁ ਪਿਆਰੇ ਅੰਤਰਜਾਮੀ ਏਕ ॥ ਰਹਾਉ ॥ tudh bin avar na karanahaar piaare antarajaamee ek | rahaau |

32

ਕੋਟਿ ਜਨਮ ਭ੍ਰਮਿ ਆਇਆ ਪਿਆਰੇ ਅਨਿਕ ਜੋਨਿ ਦੁਖੁ ਪਾਇ ॥ kott janam bhram aaeaa piaare anik jon dukh paae |

33

ਸਾਚਾ ਸਾਹਿਬੁ ਵਿਸਰਿਆ ਪਿਆਰੇ ਬਹੁਤੀ ਮਿਲੈ ਸਜਾਇ ॥ saachaa saahib visariaa piaare bahutee milai sajaae |

34

ਜਿਨ ਭੇਟੈ ਪੂਰਾ ਸਤਿਗੁਰੂ ਪਿਆਰੇ ਸੇ ਲਾਗੇ ਸਾਚੈ ਨਾਇ ॥ jin bhettai pooraa satiguroo piaare se laage saachai naae |

Original Gurmukhi with romanized transliteration, via the GurbaniNow API. An English translation will be added once a cleared translation is available.