Sikhism
Ang-601 41
Text
ਤਿਨਾ ਪਿਛੈ ਛੁਟੀਐ ਪਿਆਰੇ ਜੋ ਸਾਚੀ ਸਰਣਾਇ ॥੨॥ tinaa pichhai chhutteeai piaare jo saachee saranaae |2|
ਮਿਠਾ ਕਰਿ ਕੈ ਖਾਇਆ ਪਿਆਰੇ ਤਿਨਿ ਤਨਿ ਕੀਤਾ ਰੋਗੁ ॥ mitthaa kar kai khaaeaa piaare tin tan keetaa rog |
ਕਉੜਾ ਹੋਇ ਪਤਿਸਟਿਆ ਪਿਆਰੇ ਤਿਸ ਤੇ ਉਪਜਿਆ ਸੋਗੁ ॥ kaurraa hoe patisattiaa piaare tis te upajiaa sog |
ਭੋਗ ਭੁੰਚਾਇ ਭੁਲਾਇਅਨੁ ਪਿਆਰੇ ਉਤਰੈ ਨਹੀ ਵਿਜੋਗੁ ॥ bhog bhunchaae bhulaaeian piaare utarai nahee vijog |
ਜੋ ਗੁਰ ਮੇਲਿ ਉਧਾਰਿਆ ਪਿਆਰੇ ਤਿਨ ਧੁਰੇ ਪਇਆ ਸੰਜੋਗੁ ॥੩॥ jo gur mel udhaariaa piaare tin dhure peaa sanjog |3|
ਮਾਇਆ ਲਾਲਚਿ ਅਟਿਆ ਪਿਆਰੇ ਚਿਤਿ ਨ ਆਵਹਿ ਮੂਲਿ ॥ maaeaa laalach attiaa piaare chit na aaveh mool |
ਜਿਨ ਤੂ ਵਿਸਰਹਿ ਪਾਰਬ੍ਰਹਮ ਸੁਆਮੀ ਸੇ ਤਨ ਹੋਏ ਧੂੜਿ ॥ jin too visareh paarabraham suaamee se tan hoe dhoorr |
ਬਿਲਲਾਟ ਕਰਹਿ ਬਹੁਤੇਰਿਆ ਪਿਆਰੇ ਉਤਰੈ ਨਾਹੀ ਸੂਲੁ ॥ bilalaatt kareh bahuteriaa piaare utarai naahee sool |
ਜੋ ਗੁਰ ਮੇਲਿ ਸਵਾਰਿਆ ਪਿਆਰੇ ਤਿਨ ਕਾ ਰਹਿਆ ਮੂਲੁ ॥੪॥ jo gur mel savaariaa piaare tin kaa rahiaa mool |4|
ਸਾਕਤ ਸੰਗੁ ਨ ਕੀਜਈ ਪਿਆਰੇ ਜੇ ਕਾ ਪਾਰਿ ਵਸਾਇ ॥ saakat sang na keejee piaare je kaa paar vasaae |
ਜਿਸੁ ਮਿਲਿਐ ਹਰਿ ਵਿਸਰੈ ਪਿਆਰੇ ਸੋੁ ਮੁਹਿ ਕਾਲੈ ਉਠਿ ਜਾਇ ॥ jis miliai har visarai piaare suo muhi kaalai utth jaae |
ਮਨਮੁਖਿ ਢੋਈ ਨਹ ਮਿਲੈ ਪਿਆਰੇ ਦਰਗਹ ਮਿਲੈ ਸਜਾਇ ॥ manamukh dtoee neh milai piaare daragah milai sajaae |
ਜੋ ਗੁਰ ਮੇਲਿ ਸਵਾਰਿਆ ਪਿਆਰੇ ਤਿਨਾ ਪੂਰੀ ਪਾਇ ॥੫॥ jo gur mel savaariaa piaare tinaa pooree paae |5|
ਸੰਜਮ ਸਹਸ ਸਿਆਣਪਾ ਪਿਆਰੇ ਇਕ ਨ ਚਲੀ ਨਾਲਿ ॥ sanjam sehas siaanapaa piaare ik na chalee naal |
ਜੋ ਬੇਮੁਖ ਗੋਬਿੰਦ ਤੇ ਪਿਆਰੇ ਤਿਨ ਕੁਲਿ ਲਾਗੈ ਗਾਲਿ ॥ jo bemukh gobind te piaare tin kul laagai gaal |
ਹੋਦੀ ਵਸਤੁ ਨ ਜਾਤੀਆ ਪਿਆਰੇ ਕੂੜੁ ਨ ਚਲੀ ਨਾਲਿ ॥ hodee vasat na jaateea piaare koorr na chalee naal |
ਸਤਿਗੁਰੁ ਜਿਨਾ ਮਿਲਾਇਓਨੁ ਪਿਆਰੇ ਸਾਚਾ ਨਾਮੁ ਸਮਾਲਿ ॥੬॥ satigur jinaa milaaeon piaare saachaa naam samaal |6|
ਸਤੁ ਸੰਤੋਖੁ ਗਿਆਨੁ ਧਿਆਨੁ ਪਿਆਰੇ ਜਿਸ ਨੋ ਨਦਰਿ ਕਰੇ ॥ sat santokh giaan dhiaan piaare jis no nadar kare |
ਅਨਦਿਨੁ ਕੀਰਤਨੁ ਗੁਣ ਰਵੈ ਪਿਆਰੇ ਅੰਮ੍ਰਿਤਿ ਪੂਰ ਭਰੇ ॥ anadin keeratan gun ravai piaare amrit poor bhare |
ਦੁਖ ਸਾਗਰੁ ਤਿਨ ਲੰਘਿਆ ਪਿਆਰੇ ਭਵਜਲੁ ਪਾਰਿ ਪਰੇ ॥ dukh saagar tin langhiaa piaare bhavajal paar pare |
ਜਿਸੁ ਭਾਵੈ ਤਿਸੁ ਮੇਲਿ ਲੈਹਿ ਪਿਆਰੇ ਸੇਈ ਸਦਾ ਖਰੇ ॥੭॥ jis bhaavai tis mel laihi piaare seee sadaa khare |7|
ਸੰਮ੍ਰਥ ਪੁਰਖੁ ਦਇਆਲ ਦੇਉ ਪਿਆਰੇ ਭਗਤਾ ਤਿਸ ਕਾ ਤਾਣੁ ॥ samrath purakh deaal deo piaare bhagataa tis kaa taan |
ਤਿਸੁ ਸਰਣਾਈ ਢਹਿ ਪਏ ਪਿਆਰੇ ਜਿ ਅੰਤਰਜਾਮੀ ਜਾਣੁ ॥ tis saranaaee dteh pe piaare ji antarajaamee jaan |
ਹਲਤੁ ਪਲਤੁ ਸਵਾਰਿਆ ਪਿਆਰੇ ਮਸਤਕਿ ਸਚੁ ਨੀਸਾਣੁ ॥ halat palat savaariaa piaare masatak sach neesaan |
ਸੋ ਪ੍ਰਭੁ ਕਦੇ ਨ ਵੀਸਰੈ ਪਿਆਰੇ ਨਾਨਕ ਸਦ ਕੁਰਬਾਣੁ ॥੮॥੨॥ so prabh kade na veesarai piaare naanak sad kurabaan |8|2|
ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ॥ soratth mahalaa 5 ghar 2 asattapadeea |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ paatth parrio ar bed beechaario nival bhuangam saadhe |
ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ panch janaa siau sang na chhuttakio adhik ahanbudh baadhe |1|
ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ piaare in bidh milan na jaaee mai kee karam anekaa |
ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ haar pario suaamee kai duaarai deejai budh bibekaa | rahaau |
ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ mon bheo karapaatee rahio nagan firio ban maahee |
ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ tatt teerath sabh dharatee bhramio dubidhaa chhuttakai naahee |2|
Original Gurmukhi with romanized transliteration, via the GurbaniNow API. An English translation will be added once a cleared translation is available.