U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-601 42

Text

1

ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ man kaamanaa teerath jaae basio sir karavat dharaae |

2

ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ man kee mail na utarai ih bidh je lakh jatan karaae |3|

3

ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ kanik kaaminee haivar gaivar bahu bidh daan daataaraa |

4

ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ an basatr bhoom bahu arape neh mileeai har duaaraa |4|

5

ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ poojaa arachaa bandan ddanddaut khatt karamaa rat rahataa |

6

ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ hau hau karat bandhan meh pariaa neh mileeai ih jugataa |5|

7

ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ jog sidh aasan chauraaseeh e bhee kar kar rahiaa |

8

ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ vaddee aarajaa fir fir janamai har siau sang na gahiaa |6|

9

ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ raaj leelaa raajan kee rachanaa kariaa hukam afaaraa |

10

ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ sej sohanee chandan choaa narak ghor kaa duaaraa |7|

11

ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ har keerat saadhasangat hai sir karaman kai karamaa |

12

ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ kahu naanak tis bheo paraapat jis purab likhe kaa lahanaa |8|

13

ਤੇਰੋ ਸੇਵਕੁ ਇਹ ਰੰਗਿ ਮਾਤਾ ॥ tero sevak ih rang maataa |

14

ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥ bheo kripaal deen dukh bhanjan har har keeratan ihu man raataa | rahaau doojaa |1|3|

15

ਰਾਗੁ ਸੋਰਠਿ ਵਾਰ ਮਹਲੇ ੪ ਕੀ ॥ raag soratth vaar mahale 4 kee |

16

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

17

ਸਲੋਕੁ ਮਃ ੧ ॥ salok mahalaa 1 |

18

ਸੋਰਠਿ ਸਦਾ ਸੁਹਾਵਣੀ ਜੇ ਸਚਾ ਮਨਿ ਹੋਇ ॥ soratth sadaa suhaavanee je sachaa man hoe |

19

ਦੰਦੀ ਮੈਲੁ ਨ ਕਤੁ ਮਨਿ ਜੀਭੈ ਸਚਾ ਸੋਇ ॥ dandee mail na kat man jeebhai sachaa soe |

20

ਸਸੁਰੈ ਪੇਈਐ ਭੈ ਵਸੀ ਸਤਿਗੁਰੁ ਸੇਵਿ ਨਿਸੰਗ ॥ sasurai peeeai bhai vasee satigur sev nisang |

21

ਪਰਹਰਿ ਕਪੜੁ ਜੇ ਪਿਰ ਮਿਲੈ ਖੁਸੀ ਰਾਵੈ ਪਿਰੁ ਸੰਗਿ ॥ parahar kaparr je pir milai khusee raavai pir sang |

22

ਸਦਾ ਸੀਗਾਰੀ ਨਾਉ ਮਨਿ ਕਦੇ ਨ ਮੈਲੁ ਪਤੰਗੁ ॥ sadaa seegaaree naau man kade na mail patang |

23

ਦੇਵਰ ਜੇਠ ਮੁਏ ਦੁਖਿ ਸਸੂ ਕਾ ਡਰੁ ਕਿਸੁ ॥ devar jetth mue dukh sasoo kaa ddar kis |

24

ਜੇ ਪਿਰ ਭਾਵੈ ਨਾਨਕਾ ਕਰਮ ਮਣੀ ਸਭੁ ਸਚੁ ॥੧॥ je pir bhaavai naanakaa karam manee sabh sach |1|

25

ਮਃ ੪ ॥ mahalaa 4 |

26

ਸੋਰਠਿ ਤਾਮਿ ਸੁਹਾਵਣੀ ਜਾ ਹਰਿ ਨਾਮੁ ਢੰਢੋਲੇ ॥ soratth taam suhaavanee jaa har naam dtandtole |

27

ਗੁਰ ਪੁਰਖੁ ਮਨਾਵੈ ਆਪਣਾ ਗੁਰਮਤੀ ਹਰਿ ਹਰਿ ਬੋਲੇ ॥ gur purakh manaavai aapanaa guramatee har har bole |

28

ਹਰਿ ਪ੍ਰੇਮਿ ਕਸਾਈ ਦਿਨਸੁ ਰਾਤਿ ਹਰਿ ਰਤੀ ਹਰਿ ਰੰਗਿ ਚੋਲੇ ॥ har prem kasaaee dinas raat har ratee har rang chole |

29

ਹਰਿ ਜੈਸਾ ਪੁਰਖੁ ਨ ਲਭਈ ਸਭੁ ਦੇਖਿਆ ਜਗਤੁ ਮੈ ਟੋਲੇ ॥ har jaisaa purakh na labhee sabh dekhiaa jagat mai ttole |

30

ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਮਨੁ ਅਨਤ ਨ ਕਾਹੂ ਡੋਲੇ ॥ gur satigur naam drirraaeaa man anat na kaahoo ddole |

31

ਜਨੁ ਨਾਨਕੁ ਹਰਿ ਕਾ ਦਾਸੁ ਹੈ ਗੁਰ ਸਤਿਗੁਰ ਕੇ ਗੋਲ ਗੋਲੇ ॥੨॥ jan naanak har kaa daas hai gur satigur ke gol gole |2|

32

ਪਉੜੀ ॥ paurree |

33

ਤੂ ਆਪੇ ਸਿਸਟਿ ਕਰਤਾ ਸਿਰਜਣਹਾਰਿਆ ॥ too aape sisatt karataa sirajanahaariaa |

34

ਤੁਧੁ ਆਪੇ ਖੇਲੁ ਰਚਾਇ ਤੁਧੁ ਆਪਿ ਸਵਾਰਿਆ ॥ tudh aape khel rachaae tudh aap savaariaa |

35

ਦਾਤਾ ਕਰਤਾ ਆਪਿ ਆਪਿ ਭੋਗਣਹਾਰਿਆ ॥ daataa karataa aap aap bhoganahaariaa |

36

ਸਭੁ ਤੇਰਾ ਸਬਦੁ ਵਰਤੈ ਉਪਾਵਣਹਾਰਿਆ ॥ sabh teraa sabad varatai upaavanahaariaa |

37

ਹਉ ਗੁਰਮੁਖਿ ਸਦਾ ਸਲਾਹੀ ਗੁਰ ਕਉ ਵਾਰਿਆ ॥੧॥ hau guramukh sadaa salaahee gur kau vaariaa |1|

Original Gurmukhi with romanized transliteration, via the GurbaniNow API. An English translation will be added once a cleared translation is available.