U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-601 44

Text

1

ਧੰਧਾ ਕਰਤਿਆ ਨਿਹਫਲੁ ਜਨਮੁ ਗਵਾਇਆ ਸੁਖਦਾਤਾ ਮਨਿ ਨ ਵਸਾਇਆ ॥ dhandhaa karatiaa nihafal janam gavaaeaa sukhadaataa man na vasaaeaa |

2

ਨਾਨਕ ਨਾਮੁ ਤਿਨਾ ਕਉ ਮਿਲਿਆ ਜਿਨ ਕਉ ਧੁਰਿ ਲਿਖਿ ਪਾਇਆ ॥੧॥ naanak naam tinaa kau miliaa jin kau dhur likh paaeaa |1|

3

ਮਃ ੩ ॥ mahalaa 3 |

4

ਘਰ ਹੀ ਮਹਿ ਅੰਮ੍ਰਿਤੁ ਭਰਪੂਰੁ ਹੈ ਮਨਮੁਖਾ ਸਾਦੁ ਨ ਪਾਇਆ ॥ ghar hee meh amrit bharapoor hai manamukhaa saad na paaeaa |

5

ਜਿਉ ਕਸਤੂਰੀ ਮਿਰਗੁ ਨ ਜਾਣੈ ਭ੍ਰਮਦਾ ਭਰਮਿ ਭੁਲਾਇਆ ॥ jiau kasatooree mirag na jaanai bhramadaa bharam bhulaaeaa |

6

ਅੰਮ੍ਰਿਤੁ ਤਜਿ ਬਿਖੁ ਸੰਗ੍ਰਹੈ ਕਰਤੈ ਆਪਿ ਖੁਆਇਆ ॥ amrit taj bikh sangrahai karatai aap khuaaeaa |

7

ਗੁਰਮੁਖਿ ਵਿਰਲੇ ਸੋਝੀ ਪਈ ਤਿਨਾ ਅੰਦਰਿ ਬ੍ਰਹਮੁ ਦਿਖਾਇਆ ॥ guramukh virale sojhee pee tinaa andar braham dikhaaeaa |

8

ਤਨੁ ਮਨੁ ਸੀਤਲੁ ਹੋਇਆ ਰਸਨਾ ਹਰਿ ਸਾਦੁ ਆਇਆ ॥ tan man seetal hoeaa rasanaa har saad aaeaa |

9

ਸਬਦੇ ਹੀ ਨਾਉ ਊਪਜੈ ਸਬਦੇ ਮੇਲਿ ਮਿਲਾਇਆ ॥ sabade hee naau aoopajai sabade mel milaaeaa |

10

ਬਿਨੁ ਸਬਦੈ ਸਭੁ ਜਗੁ ਬਉਰਾਨਾ ਬਿਰਥਾ ਜਨਮੁ ਗਵਾਇਆ ॥ bin sabadai sabh jag bauraanaa birathaa janam gavaaeaa |

11

ਅੰਮ੍ਰਿਤੁ ਏਕੋ ਸਬਦੁ ਹੈ ਨਾਨਕ ਗੁਰਮੁਖਿ ਪਾਇਆ ॥੨॥ amrit eko sabad hai naanak guramukh paaeaa |2|

12

ਪਉੜੀ ॥ paurree |

13

ਸੋ ਹਰਿ ਪੁਰਖੁ ਅਗੰਮੁ ਹੈ ਕਹੁ ਕਿਤੁ ਬਿਧਿ ਪਾਈਐ ॥ so har purakh agam hai kahu kit bidh paaeeai |

14

ਤਿਸੁ ਰੂਪੁ ਨ ਰੇਖ ਅਦ੍ਰਿਸਟੁ ਕਹੁ ਜਨ ਕਿਉ ਧਿਆਈਐ ॥ tis roop na rekh adrisatt kahu jan kiau dhiaaeeai |

15

ਨਿਰੰਕਾਰੁ ਨਿਰੰਜਨੁ ਹਰਿ ਅਗਮੁ ਕਿਆ ਕਹਿ ਗੁਣ ਗਾਈਐ ॥ nirankaar niranjan har agam kiaa keh gun gaaeeai |

16

ਜਿਸੁ ਆਪਿ ਬੁਝਾਏ ਆਪਿ ਸੁ ਹਰਿ ਮਾਰਗਿ ਪਾਈਐ ॥ jis aap bujhaae aap su har maarag paaeeai |

17

ਗੁਰਿ ਪੂਰੈ ਵੇਖਾਲਿਆ ਗੁਰ ਸੇਵਾ ਪਾਈਐ ॥੪॥ gur poorai vekhaaliaa gur sevaa paaeeai |4|

18

ਸਲੋਕੁ ਮਃ ੩ ॥ salok mahalaa 3 |

19

ਜਿਉ ਤਨੁ ਕੋਲੂ ਪੀੜੀਐ ਰਤੁ ਨ ਭੋਰੀ ਡੇਹਿ ॥ jiau tan koloo peerreeai rat na bhoree ddehi |

20

ਜੀਉ ਵੰਞੈ ਚਉ ਖੰਨੀਐ ਸਚੇ ਸੰਦੜੈ ਨੇਹਿ ॥ jeeo vanyai chau khaneeai sache sandarrai nehi |

21

ਨਾਨਕ ਮੇਲੁ ਨ ਚੁਕਈ ਰਾਤੀ ਅਤੈ ਡੇਹ ॥੧॥ naanak mel na chukee raatee atai ddeh |1|

22

ਮਃ ੩ ॥ mahalaa 3 |

23

ਸਜਣੁ ਮੈਡਾ ਰੰਗੁਲਾ ਰੰਗੁ ਲਾਏ ਮਨੁ ਲੇਇ ॥ sajan maiddaa rangulaa rang laae man lee |

24

ਜਿਉ ਮਾਜੀਠੈ ਕਪੜੇ ਰੰਗੇ ਭੀ ਪਾਹੇਹਿ ॥ jiau maajeetthai kaparre range bhee paahehi |

25

ਨਾਨਕ ਰੰਗੁ ਨ ਉਤਰੈ ਬਿਆ ਨ ਲਗੈ ਕੇਹ ॥੨॥ naanak rang na utarai biaa na lagai keh |2|

26

ਪਉੜੀ ॥ paurree |

27

ਹਰਿ ਆਪਿ ਵਰਤੈ ਆਪਿ ਹਰਿ ਆਪਿ ਬੁਲਾਇਦਾ ॥ har aap varatai aap har aap bulaaeidaa |

28

ਹਰਿ ਆਪੇ ਸ੍ਰਿਸਟਿ ਸਵਾਰਿ ਸਿਰਿ ਧੰਧੈ ਲਾਇਦਾ ॥ har aape srisatt savaar sir dhandhai laaeidaa |

29

ਇਕਨਾ ਭਗਤੀ ਲਾਇ ਇਕਿ ਆਪਿ ਖੁਆਇਦਾ ॥ eikanaa bhagatee laae ik aap khuaaeidaa |

30

ਇਕਨਾ ਮਾਰਗਿ ਪਾਇ ਇਕਿ ਉਝੜਿ ਪਾਇਦਾ ॥ eikanaa maarag paae ik ujharr paaeidaa |

31

ਜਨੁ ਨਾਨਕੁ ਨਾਮੁ ਧਿਆਏ ਗੁਰਮੁਖਿ ਗੁਣ ਗਾਇਦਾ ॥੫॥ jan naanak naam dhiaae guramukh gun gaaeidaa |5|

32

ਸਲੋਕੁ ਮਃ ੩ ॥ salok mahalaa 3 |

33

ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ satigur kee sevaa safal hai je ko kare chit laae |

34

ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ man chindiaa fal paavanaa haumai vichahu jaae |

35

ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ bandhan torrai mukat hoe sache rahai samaae |

36

ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥ eis jag meh naam alabh hai guramukh vasai man aae |

37

ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥ naanak jo gur seveh aapanaa hau tin balihaarai jaau |1|

38

ਮਃ ੩ ॥ mahalaa 3 |

39

ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥ manamukh man ajit hai doojai lagai jaae |

40

ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥ tis no sukh supanai nahee dukhe dukh vihaae |

41

ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧਿ ਲਗਾਇ ॥ ghar ghar parr parr panddit thake sidh samaadh lagaae |

42

ਇਹੁ ਮਨੁ ਵਸਿ ਨ ਆਵਈ ਥਕੇ ਕਰਮ ਕਮਾਇ ॥ eihu man vas na aavee thake karam kamaae |

43

ਭੇਖਧਾਰੀ ਭੇਖ ਕਰਿ ਥਕੇ ਅਠਿਸਠਿ ਤੀਰਥ ਨਾਇ ॥ bhekhadhaaree bhekh kar thake atthisatth teerath naae |

Original Gurmukhi with romanized transliteration, via the GurbaniNow API. An English translation will be added once a cleared translation is available.