U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-601 45

Text

1

ਮਨ ਕੀ ਸਾਰ ਨ ਜਾਣਨੀ ਹਉਮੈ ਭਰਮਿ ਭੁਲਾਇ ॥ man kee saar na jaananee haumai bharam bhulaae |

2

ਗੁਰ ਪਰਸਾਦੀ ਭਉ ਪਇਆ ਵਡਭਾਗਿ ਵਸਿਆ ਮਨਿ ਆਇ ॥ gur parasaadee bhau peaa vaddabhaag vasiaa man aae |

3

ਭੈ ਪਇਐ ਮਨੁ ਵਸਿ ਹੋਆ ਹਉਮੈ ਸਬਦਿ ਜਲਾਇ ॥ bhai peiai man vas hoaa haumai sabad jalaae |

4

ਸਚਿ ਰਤੇ ਸੇ ਨਿਰਮਲੇ ਜੋਤੀ ਜੋਤਿ ਮਿਲਾਇ ॥ sach rate se niramale jotee jot milaae |

5

ਸਤਿਗੁਰਿ ਮਿਲਿਐ ਨਾਉ ਪਾਇਆ ਨਾਨਕ ਸੁਖਿ ਸਮਾਇ ॥੨॥ satigur miliai naau paaeaa naanak sukh samaae |2|

6

ਪਉੜੀ ॥ paurree |

7

ਏਹ ਭੂਪਤਿ ਰਾਣੇ ਰੰਗ ਦਿਨ ਚਾਰਿ ਸੁਹਾਵਣਾ ॥ eeh bhoopat raane rang din chaar suhaavanaa |

8

ਏਹੁ ਮਾਇਆ ਰੰਗੁ ਕਸੁੰਭ ਖਿਨ ਮਹਿ ਲਹਿ ਜਾਵਣਾ ॥ ehu maaeaa rang kasunbh khin meh leh jaavanaa |

9

ਚਲਦਿਆ ਨਾਲਿ ਨ ਚਲੈ ਸਿਰਿ ਪਾਪ ਲੈ ਜਾਵਣਾ ॥ chaladiaa naal na chalai sir paap lai jaavanaa |

10

ਜਾਂ ਪਕੜਿ ਚਲਾਇਆ ਕਾਲਿ ਤਾਂ ਖਰਾ ਡਰਾਵਣਾ ॥ jaan pakarr chalaaeaa kaal taan kharaa ddaraavanaa |

11

ਓਹ ਵੇਲਾ ਹਥਿ ਨ ਆਵੈ ਫਿਰਿ ਪਛੁਤਾਵਣਾ ॥੬॥ oeh velaa hath na aavai fir pachhutaavanaa |6|

12

ਸਲੋਕੁ ਮਃ ੩ ॥ salok mahalaa 3 |

13

ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ satigur te jo muh fire se badhe dukh sahaeh |

14

ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ fir fir milan na paaeinee jameh tai mar jaeh |

15

ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ sahasaa rog na chhoddee dukh hee meh dukh paeh |

16

ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ naanak nadaree bakhas lehi sabade mel milaeh |1|

17

ਮਃ ੩ ॥ mahalaa 3 |

18

ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ jo satigur te muh fire tinaa tthaur na tthaau |

19

ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ jiau chhuttarr ghar ghar firai duhachaaran badanaau |

20

ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ naanak guramukh bakhaseeeh se satigur mel milaau |2|

21

ਪਉੜੀ ॥ paurree |

22

ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ jo seveh sat muraar se bhavajal tar geaa |

23

ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ jo boleh har har naau tin jam chhadd geaa |

24

ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ se daragah paidhe jaeh jinaa har jap leaa |

25

ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ har seveh seee purakh jinaa har tudh meaa |

26

ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥ gun gaavaa piaare nit guramukh bhram bhau geaa |7|

27

ਸਲੋਕੁ ਮਃ ੩ ॥ salok mahalaa 3 |

28

ਥਾਲੈ ਵਿਚਿ ਤੈ ਵਸਤੂ ਪਈਓ ਹਰਿ ਭੋਜਨੁ ਅੰਮ੍ਰਿਤੁ ਸਾਰੁ ॥ thaalai vich tai vasatoo peeo har bhojan amrit saar |

29

ਜਿਤੁ ਖਾਧੈ ਮਨੁ ਤ੍ਰਿਪਤੀਐ ਪਾਈਐ ਮੋਖ ਦੁਆਰੁ ॥ jit khaadhai man tripateeai paaeeai mokh duaar |

30

ਇਹੁ ਭੋਜਨੁ ਅਲਭੁ ਹੈ ਸੰਤਹੁ ਲਭੈ ਗੁਰ ਵੀਚਾਰਿ ॥ eihu bhojan alabh hai santahu labhai gur veechaar |

31

ਏਹ ਮੁਦਾਵਣੀ ਕਿਉ ਵਿਚਹੁ ਕਢੀਐ ਸਦਾ ਰਖੀਐ ਉਰਿ ਧਾਰਿ ॥ eeh mudaavanee kiau vichahu kadteeai sadaa rakheeai ur dhaar |

32

ਏਹ ਮੁਦਾਵਣੀ ਸਤਿਗੁਰੂ ਪਾਈ ਗੁਰਸਿਖਾ ਲਧੀ ਭਾਲਿ ॥ eeh mudaavanee satiguroo paaee gurasikhaa ladhee bhaal |

33

ਨਾਨਕ ਜਿਸੁ ਬੁਝਾਏ ਸੁ ਬੁਝਸੀ ਹਰਿ ਪਾਇਆ ਗੁਰਮੁਖਿ ਘਾਲਿ ॥੧॥ naanak jis bujhaae su bujhasee har paaeaa guramukh ghaal |1|

34

ਮਃ ੩ ॥ mahalaa 3 |

35

ਜੋ ਧੁਰਿ ਮੇਲੇ ਸੇ ਮਿਲਿ ਰਹੇ ਸਤਿਗੁਰ ਸਿਉ ਚਿਤੁ ਲਾਇ ॥ jo dhur mele se mil rahe satigur siau chit laae |

36

ਆਪਿ ਵਿਛੋੜੇਨੁ ਸੇ ਵਿਛੁੜੇ ਦੂਜੈ ਭਾਇ ਖੁਆਇ ॥ aap vichhorren se vichhurre doojai bhaae khuaae |

37

ਨਾਨਕ ਵਿਣੁ ਕਰਮਾ ਕਿਆ ਪਾਈਐ ਪੂਰਬਿ ਲਿਖਿਆ ਕਮਾਇ ॥੨॥ naanak vin karamaa kiaa paaeeai poorab likhiaa kamaae |2|

38

ਪਉੜੀ ॥ paurree |

39

ਬਹਿ ਸਖੀਆ ਜਸੁ ਗਾਵਹਿ ਗਾਵਣਹਾਰੀਆ ॥ beh sakheea jas gaaveh gaavanahaareea |

40

ਹਰਿ ਨਾਮੁ ਸਲਾਹਿਹੁ ਨਿਤ ਹਰਿ ਕਉ ਬਲਿਹਾਰੀਆ ॥ har naam salaahihu nit har kau balihaareea |

41

ਜਿਨੀ ਸੁਣਿ ਮੰਨਿਆ ਹਰਿ ਨਾਉ ਤਿਨਾ ਹਉ ਵਾਰੀਆ ॥ jinee sun maniaa har naau tinaa hau vaareea |

42

ਗੁਰਮੁਖੀਆ ਹਰਿ ਮੇਲੁ ਮਿਲਾਵਣਹਾਰੀਆ ॥ guramukheea har mel milaavanahaareea |

43

ਹਉ ਬਲਿ ਜਾਵਾ ਦਿਨੁ ਰਾਤਿ ਗੁਰ ਦੇਖਣਹਾਰੀਆ ॥੮॥ hau bal jaavaa din raat gur dekhanahaareea |8|

44

ਸਲੋਕੁ ਮਃ ੩ ॥ salok mahalaa 3 |

Original Gurmukhi with romanized transliteration, via the GurbaniNow API. An English translation will be added once a cleared translation is available.