Sikhism
Ang-601 47
Text
ਸਲੋਕੁ ਮਃ ੩ ॥ salok mahalaa 3 |
ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ parathaae saakhee mahaa purakh bolade saajhee sagal jahaanai |
ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ guramukh hoe su bhau kare aapanaa aap pachhaanai |
ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ gur parasaadee jeevat marai taa man hee te man maanai |
ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ jin kau man kee parateet naahee naanak se kiaa katheh giaanai |1|
ਮਃ ੩ ॥ mahalaa 3 |
ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ guramukh chit na laaeo ant dukh pahutaa aae |
ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ andarahu baaharahu andhiaan sudh na kaaee paae |
ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ panddit tin kee barakatee sabh jagat khaae jo rate har naae |
ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ jin gur kai sabad salaahiaa har siau rahe samaae |
ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ panddit doojai bhaae barakat na hovee naa dhan palai paae |
ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ parr thake santokh na aaeo anadin jalat vihaae |
ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ kook pookaar na chukee naa sansaa vichahu jaae |
ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ naanak naam vihooniaa muhi kaalai utth jaae |2|
ਪਉੜੀ ॥ paurree |
ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ har sajan mel piaare mil panth dasaaee |
ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ jo har dase mit tis hau bal jaaee |
ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ gun saajhee tin siau karee har naam dhiaaee |
ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ har sevee piaaraa nit sev har sukh paaee |
ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥ balihaaree satigur tis jin sojhee paaee |12|
ਸਲੋਕੁ ਮਃ ੩ ॥ salok mahalaa 3 |
ਪੰਡਿਤ ਮੈਲੁ ਨ ਚੁਕਈ ਜੇ ਵੇਦ ਪੜੈ ਜੁਗ ਚਾਰਿ ॥ panddit mail na chukee je ved parrai jug chaar |
ਤ੍ਰੈ ਗੁਣ ਮਾਇਆ ਮੂਲੁ ਹੈ ਵਿਚਿ ਹਉਮੈ ਨਾਮੁ ਵਿਸਾਰਿ ॥ trai gun maaeaa mool hai vich haumai naam visaar |
ਪੰਡਿਤ ਭੂਲੇ ਦੂਜੈ ਲਾਗੇ ਮਾਇਆ ਕੈ ਵਾਪਾਰਿ ॥ panddit bhoole doojai laage maaeaa kai vaapaar |
ਅੰਤਰਿ ਤ੍ਰਿਸਨਾ ਭੁਖ ਹੈ ਮੂਰਖ ਭੁਖਿਆ ਮੁਏ ਗਵਾਰ ॥ antar trisanaa bhukh hai moorakh bhukhiaa mue gavaar |
ਸਤਿਗੁਰਿ ਸੇਵਿਐ ਸੁਖੁ ਪਾਇਆ ਸਚੈ ਸਬਦਿ ਵੀਚਾਰਿ ॥ satigur seviai sukh paaeaa sachai sabad veechaar |
ਅੰਦਰਹੁ ਤ੍ਰਿਸਨਾ ਭੁਖ ਗਈ ਸਚੈ ਨਾਇ ਪਿਆਰਿ ॥ andarahu trisanaa bhukh gee sachai naae piaar |
ਨਾਨਕ ਨਾਮਿ ਰਤੇ ਸਹਜੇ ਰਜੇ ਜਿਨਾ ਹਰਿ ਰਖਿਆ ਉਰਿ ਧਾਰਿ ॥੧॥ naanak naam rate sahaje raje jinaa har rakhiaa ur dhaar |1|
ਮਃ ੩ ॥ mahalaa 3 |
ਮਨਮੁਖ ਹਰਿ ਨਾਮੁ ਨ ਸੇਵਿਆ ਦੁਖੁ ਲਗਾ ਬਹੁਤਾ ਆਇ ॥ manamukh har naam na seviaa dukh lagaa bahutaa aae |
ਅੰਤਰਿ ਅਗਿਆਨੁ ਅੰਧੇਰੁ ਹੈ ਸੁਧਿ ਨ ਕਾਈ ਪਾਇ ॥ antar agiaan andher hai sudh na kaaee paae |
ਮਨਹਠਿ ਸਹਜਿ ਨ ਬੀਜਿਓ ਭੁਖਾ ਕਿ ਅਗੈ ਖਾਇ ॥ manahatth sehaj na beejio bhukhaa ki agai khaae |
ਨਾਮੁ ਨਿਧਾਨੁ ਵਿਸਾਰਿਆ ਦੂਜੈ ਲਗਾ ਜਾਇ ॥ naam nidhaan visaariaa doojai lagaa jaae |
ਨਾਨਕ ਗੁਰਮੁਖਿ ਮਿਲਹਿ ਵਡਿਆਈਆ ਜੇ ਆਪੇ ਮੇਲਿ ਮਿਲਾਇ ॥੨॥ naanak guramukh mileh vaddiaaeea je aape mel milaae |2|
ਪਉੜੀ ॥ paurree |
ਹਰਿ ਰਸਨਾ ਹਰਿ ਜਸੁ ਗਾਵੈ ਖਰੀ ਸੁਹਾਵਣੀ ॥ har rasanaa har jas gaavai kharee suhaavanee |
ਜੋ ਮਨਿ ਤਨਿ ਮੁਖਿ ਹਰਿ ਬੋਲੈ ਸਾ ਹਰਿ ਭਾਵਣੀ ॥ jo man tan mukh har bolai saa har bhaavanee |
ਜੋ ਗੁਰਮੁਖਿ ਚਖੈ ਸਾਦੁ ਸਾ ਤ੍ਰਿਪਤਾਵਣੀ ॥ jo guramukh chakhai saad saa tripataavanee |
ਗੁਣ ਗਾਵੈ ਪਿਆਰੇ ਨਿਤ ਗੁਣ ਗਾਇ ਗੁਣੀ ਸਮਝਾਵਣੀ ॥ gun gaavai piaare nit gun gaae gunee samajhaavanee |
ਜਿਸੁ ਹੋਵੈ ਆਪਿ ਦਇਆਲੁ ਸਾ ਸਤਿਗੁਰੂ ਗੁਰੂ ਬੁਲਾਵਣੀ ॥੧੩॥ jis hovai aap deaal saa satiguroo guroo bulaavanee |13|
ਸਲੋਕੁ ਮਃ ੩ ॥ salok mahalaa 3 |
ਹਸਤੀ ਸਿਰਿ ਜਿਉ ਅੰਕਸੁ ਹੈ ਅਹਰਣਿ ਜਿਉ ਸਿਰੁ ਦੇਇ ॥ hasatee sir jiau ankas hai aharan jiau sir dee |
ਮਨੁ ਤਨੁ ਆਗੈ ਰਾਖਿ ਕੈ ਊਭੀ ਸੇਵ ਕਰੇਇ ॥ man tan aagai raakh kai aoobhee sev karee |
Original Gurmukhi with romanized transliteration, via the GurbaniNow API. An English translation will be added once a cleared translation is available.