Sikhism
Ang-601 49
Text
ਮਃ ੩ ॥ mahalaa 3 |
ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ santaa naal vair kamaavade dusattaa naal mohu piaar |
ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ agai pichhai sukh nahee mar jameh vaaro vaar |
ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ trisanaa kade na bujhee dubidhaa hoe khuaar |
ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ muh kaale tinaa nindakaa tith sachai darabaar |
ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥ naanak naam vihooniaa naa uravaar na paar |2|
ਪਉੜੀ ॥ paurree |
ਜੋ ਹਰਿ ਨਾਮੁ ਧਿਆਇਦੇ ਸੇ ਹਰਿ ਹਰਿ ਨਾਮਿ ਰਤੇ ਮਨ ਮਾਹੀ ॥ jo har naam dhiaaeide se har har naam rate man maahee |
ਜਿਨਾ ਮਨਿ ਚਿਤਿ ਇਕੁ ਅਰਾਧਿਆ ਤਿਨਾ ਇਕਸ ਬਿਨੁ ਦੂਜਾ ਕੋ ਨਾਹੀ ॥ jinaa man chit ik araadhiaa tinaa ikas bin doojaa ko naahee |
ਸੇਈ ਪੁਰਖ ਹਰਿ ਸੇਵਦੇ ਜਿਨ ਧੁਰਿ ਮਸਤਕਿ ਲੇਖੁ ਲਿਖਾਹੀ ॥ seee purakh har sevade jin dhur masatak lekh likhaahee |
ਹਰਿ ਕੇ ਗੁਣ ਨਿਤ ਗਾਵਦੇ ਹਰਿ ਗੁਣ ਗਾਇ ਗੁਣੀ ਸਮਝਾਹੀ ॥ har ke gun nit gaavade har gun gaae gunee samajhaahee |
ਵਡਿਆਈ ਵਡੀ ਗੁਰਮੁਖਾ ਗੁਰ ਪੂਰੈ ਹਰਿ ਨਾਮਿ ਸਮਾਹੀ ॥੧੭॥ vaddiaaee vaddee guramukhaa gur poorai har naam samaahee |17|
ਸਲੋਕੁ ਮਃ ੩ ॥ salok mahalaa 3 |
ਸਤਿਗੁਰ ਕੀ ਸੇਵਾ ਗਾਖੜੀ ਸਿਰੁ ਦੀਜੈ ਆਪੁ ਗਵਾਇ ॥ satigur kee sevaa gaakharree sir deejai aap gavaae |
ਸਬਦਿ ਮਰਹਿ ਫਿਰਿ ਨਾ ਮਰਹਿ ਤਾ ਸੇਵਾ ਪਵੈ ਸਭ ਥਾਇ ॥ sabad mareh fir naa mareh taa sevaa pavai sabh thaae |
ਪਾਰਸ ਪਰਸਿਐ ਪਾਰਸੁ ਹੋਵੈ ਸਚਿ ਰਹੈ ਲਿਵ ਲਾਇ ॥ paaras parasiai paaras hovai sach rahai liv laae |
ਜਿਸੁ ਪੂਰਬਿ ਹੋਵੈ ਲਿਖਿਆ ਤਿਸੁ ਸਤਿਗੁਰੁ ਮਿਲੈ ਪ੍ਰਭੁ ਆਇ ॥ jis poorab hovai likhiaa tis satigur milai prabh aae |
ਨਾਨਕ ਗਣਤੈ ਸੇਵਕੁ ਨਾ ਮਿਲੈ ਜਿਸੁ ਬਖਸੇ ਸੋ ਪਵੈ ਥਾਇ ॥੧॥ naanak ganatai sevak naa milai jis bakhase so pavai thaae |1|
ਮਃ ੩ ॥ mahalaa 3 |
ਮਹਲੁ ਕੁਮਹਲੁ ਨ ਜਾਣਨੀ ਮੂਰਖ ਅਪਣੈ ਸੁਆਇ ॥ mehal kumahal na jaananee moorakh apanai suaae |
ਸਬਦੁ ਚੀਨਹਿ ਤਾ ਮਹਲੁ ਲਹਹਿ ਜੋਤੀ ਜੋਤਿ ਸਮਾਇ ॥ sabad cheeneh taa mehal laheh jotee jot samaae |
ਸਦਾ ਸਚੇ ਕਾ ਭਉ ਮਨਿ ਵਸੈ ਤਾ ਸਭਾ ਸੋਝੀ ਪਾਇ ॥ sadaa sache kaa bhau man vasai taa sabhaa sojhee paae |
ਸਤਿਗੁਰੁ ਅਪਣੈ ਘਰਿ ਵਰਤਦਾ ਆਪੇ ਲਏ ਮਿਲਾਇ ॥ satigur apanai ghar varatadaa aape le milaae |
ਨਾਨਕ ਸਤਿਗੁਰਿ ਮਿਲਿਐ ਸਭ ਪੂਰੀ ਪਈ ਜਿਸ ਨੋ ਕਿਰਪਾ ਕਰੇ ਰਜਾਇ ॥੨॥ naanak satigur miliai sabh pooree pee jis no kirapaa kare rajaae |2|
ਪਉੜੀ ॥ paurree |
ਧੰਨੁ ਧਨੁ ਭਾਗ ਤਿਨਾ ਭਗਤ ਜਨਾ ਜੋ ਹਰਿ ਨਾਮਾ ਹਰਿ ਮੁਖਿ ਕਹਤਿਆ ॥ dhan dhan bhaag tinaa bhagat janaa jo har naamaa har mukh kahatiaa |
ਧਨੁ ਧਨੁ ਭਾਗ ਤਿਨਾ ਸੰਤ ਜਨਾ ਜੋ ਹਰਿ ਜਸੁ ਸ੍ਰਵਣੀ ਸੁਣਤਿਆ ॥ dhan dhan bhaag tinaa sant janaa jo har jas sravanee sunatiaa |
ਧਨੁ ਧਨੁ ਭਾਗ ਤਿਨਾ ਸਾਧ ਜਨਾ ਹਰਿ ਕੀਰਤਨੁ ਗਾਇ ਗੁਣੀ ਜਨ ਬਣਤਿਆ ॥ dhan dhan bhaag tinaa saadh janaa har keeratan gaae gunee jan banatiaa |
ਧਨੁ ਧਨੁ ਭਾਗ ਤਿਨਾ ਗੁਰਮੁਖਾ ਜੋ ਗੁਰਸਿਖ ਲੈ ਮਨੁ ਜਿਣਤਿਆ ॥ dhan dhan bhaag tinaa guramukhaa jo gurasikh lai man jinatiaa |
ਸਭ ਦੂ ਵਡੇ ਭਾਗ ਗੁਰਸਿਖਾ ਕੇ ਜੋ ਗੁਰ ਚਰਣੀ ਸਿਖ ਪੜਤਿਆ ॥੧੮॥ sabh doo vadde bhaag gurasikhaa ke jo gur charanee sikh parratiaa |18|
ਸਲੋਕੁ ਮਃ ੩ ॥ salok mahalaa 3 |
ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ braham bindai tis daa brahamat rahai ek sabad liv laae |
ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥ nav nidhee atthaarah sidhee pichhai lageea fireh jo har hiradai sadaa vasaae |
ਬਿਨੁ ਸਤਿਗੁਰ ਨਾਉ ਨ ਪਾਈਐ ਬੁਝਹੁ ਕਰਿ ਵੀਚਾਰੁ ॥ bin satigur naau na paaeeai bujhahu kar veechaar |
ਨਾਨਕ ਪੂਰੈ ਭਾਗਿ ਸਤਿਗੁਰੁ ਮਿਲੈ ਸੁਖੁ ਪਾਏ ਜੁਗ ਚਾਰਿ ॥੧॥ naanak poorai bhaag satigur milai sukh paae jug chaar |1|
ਮਃ ੩ ॥ mahalaa 3 |
ਕਿਆ ਗਭਰੂ ਕਿਆ ਬਿਰਧਿ ਹੈ ਮਨਮੁਖ ਤ੍ਰਿਸਨਾ ਭੁਖ ਨ ਜਾਇ ॥ kiaa gabharoo kiaa biradh hai manamukh trisanaa bhukh na jaae |
ਗੁਰਮੁਖਿ ਸਬਦੇ ਰਤਿਆ ਸੀਤਲੁ ਹੋਏ ਆਪੁ ਗਵਾਇ ॥ guramukh sabade ratiaa seetal hoe aap gavaae |
ਅੰਦਰੁ ਤ੍ਰਿਪਤਿ ਸੰਤੋਖਿਆ ਫਿਰਿ ਭੁਖ ਨ ਲਗੈ ਆਇ ॥ andar tripat santokhiaa fir bhukh na lagai aae |
Original Gurmukhi with romanized transliteration, via the GurbaniNow API. An English translation will be added once a cleared translation is available.