Sikhism
Ang-601 50
Text
ਨਾਨਕ ਜਿ ਗੁਰਮੁਖਿ ਕਰਹਿ ਸੋ ਪਰਵਾਣੁ ਹੈ ਜੋ ਨਾਮਿ ਰਹੇ ਲਿਵ ਲਾਇ ॥੨॥ naanak ji guramukh kareh so paravaan hai jo naam rahe liv laae |2|
ਪਉੜੀ ॥ paurree |
ਹਉ ਬਲਿਹਾਰੀ ਤਿੰਨ ਕੰਉ ਜੋ ਗੁਰਮੁਖਿ ਸਿਖਾ ॥ hau balihaaree tin knau jo guramukh sikhaa |
ਜੋ ਹਰਿ ਨਾਮੁ ਧਿਆਇਦੇ ਤਿਨ ਦਰਸਨੁ ਪਿਖਾ ॥ jo har naam dhiaaeide tin darasan pikhaa |
ਸੁਣਿ ਕੀਰਤਨੁ ਹਰਿ ਗੁਣ ਰਵਾ ਹਰਿ ਜਸੁ ਮਨਿ ਲਿਖਾ ॥ sun keeratan har gun ravaa har jas man likhaa |
ਹਰਿ ਨਾਮੁ ਸਲਾਹੀ ਰੰਗ ਸਿਉ ਸਭਿ ਕਿਲਵਿਖ ਕ੍ਰਿਖਾ ॥ har naam salaahee rang siau sabh kilavikh krikhaa |
ਧਨੁ ਧੰਨੁ ਸੁਹਾਵਾ ਸੋ ਸਰੀਰੁ ਥਾਨੁ ਹੈ ਜਿਥੈ ਮੇਰਾ ਗੁਰੁ ਧਰੇ ਵਿਖਾ ॥੧੯॥ dhan dhan suhaavaa so sareer thaan hai jithai meraa gur dhare vikhaa |19|
ਸਲੋਕੁ ਮਃ ੩ ॥ salok mahalaa 3 |
ਗੁਰ ਬਿਨੁ ਗਿਆਨੁ ਨ ਹੋਵਈ ਨਾ ਸੁਖੁ ਵਸੈ ਮਨਿ ਆਇ ॥ gur bin giaan na hovee naa sukh vasai man aae |
ਨਾਨਕ ਨਾਮ ਵਿਹੂਣੇ ਮਨਮੁਖੀ ਜਾਸਨਿ ਜਨਮੁ ਗਵਾਇ ॥੧॥ naanak naam vihoone manamukhee jaasan janam gavaae |1|
ਮਃ ੩ ॥ mahalaa 3 |
ਸਿਧ ਸਾਧਿਕ ਨਾਵੈ ਨੋ ਸਭਿ ਖੋਜਦੇ ਥਕਿ ਰਹੇ ਲਿਵ ਲਾਇ ॥ sidh saadhik naavai no sabh khojade thak rahe liv laae |
ਬਿਨੁ ਸਤਿਗੁਰ ਕਿਨੈ ਨ ਪਾਇਓ ਗੁਰਮੁਖਿ ਮਿਲੈ ਮਿਲਾਇ ॥ bin satigur kinai na paaeo guramukh milai milaae |
ਬਿਨੁ ਨਾਵੈ ਪੈਨਣੁ ਖਾਣੁ ਸਭੁ ਬਾਦਿ ਹੈ ਧਿਗੁ ਸਿਧੀ ਧਿਗੁ ਕਰਮਾਤਿ ॥ bin naavai painan khaan sabh baad hai dhig sidhee dhig karamaat |
ਸਾ ਸਿਧਿ ਸਾ ਕਰਮਾਤਿ ਹੈ ਅਚਿੰਤੁ ਕਰੇ ਜਿਸੁ ਦਾਤਿ ॥ saa sidh saa karamaat hai achint kare jis daat |
ਨਾਨਕ ਗੁਰਮੁਖਿ ਹਰਿ ਨਾਮੁ ਮਨਿ ਵਸੈ ਏਹਾ ਸਿਧਿ ਏਹਾ ਕਰਮਾਤਿ ॥੨॥ naanak guramukh har naam man vasai ehaa sidh ehaa karamaat |2|
ਪਉੜੀ ॥ paurree |
ਹਮ ਢਾਢੀ ਹਰਿ ਪ੍ਰਭ ਖਸਮ ਕੇ ਨਿਤ ਗਾਵਹ ਹਰਿ ਗੁਣ ਛੰਤਾ ॥ ham dtaadtee har prabh khasam ke nit gaavah har gun chhantaa |
ਹਰਿ ਕੀਰਤਨੁ ਕਰਹ ਹਰਿ ਜਸੁ ਸੁਣਹ ਤਿਸੁ ਕਵਲਾ ਕੰਤਾ ॥ har keeratan karah har jas sunah tis kavalaa kantaa |
ਹਰਿ ਦਾਤਾ ਸਭੁ ਜਗਤੁ ਭਿਖਾਰੀਆ ਮੰਗਤ ਜਨ ਜੰਤਾ ॥ har daataa sabh jagat bhikhaareea mangat jan jantaa |
ਹਰਿ ਦੇਵਹੁ ਦਾਨੁ ਦਇਆਲ ਹੋਇ ਵਿਚਿ ਪਾਥਰ ਕ੍ਰਿਮ ਜੰਤਾ ॥ har devahu daan deaal hoe vich paathar krim jantaa |
ਜਨ ਨਾਨਕ ਨਾਮੁ ਧਿਆਇਆ ਗੁਰਮੁਖਿ ਧਨਵੰਤਾ ॥੨੦॥ jan naanak naam dhiaaeaa guramukh dhanavantaa |20|
ਸਲੋਕੁ ਮਃ ੩ ॥ salok mahalaa 3 |
ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ parranaa gurranaa sansaar kee kaar hai andar trisanaa vikaar |
ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ haumai vich sabh parr thake doojai bhaae khuaar |
ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ so parriaa so panddit beenaa gur sabad kare veechaar |
ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ andar khojai tat lahai paae mokh duaar |
ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ gun nidhaan har paaeaa sehaj kare veechaar |
ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ dhan vaapaaree naanakaa jis guramukh naam adhaar |1|
ਮਃ ੩ ॥ mahalaa 3 |
ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ vin man maare koe na sijhee vekhahu ko liv laae |
ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥ bhekhadhaaree teerathee bhav thake naa ehu man maariaa jaae |
ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ guramukh ehu man jeevat marai sach rahai liv laae |
ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥ naanak is man kee mal iau utarai haumai sabad jalaae |2|
ਪਉੜੀ ॥ paurree |
ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ har har sant milahu mere bhaaee har naam drirraavahu ik kinakaa |
ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ har har seegaar banaavahu har jan har kaaparr pahirahu khim kaa |
ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ aisaa seegaar mere prabh bhaavai har laagai piaaraa prim kaa |
ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ har har naam bolahu din raatee sabh kilabikh kaattai ik palakaa |
ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥ har har deaal hovai jis upar so guramukh har jap jinakaa |21|
Original Gurmukhi with romanized transliteration, via the GurbaniNow API. An English translation will be added once a cleared translation is available.