Sikhism
Ang-601 51
Text
ਸਲੋਕੁ ਮਃ ੩ ॥ salok mahalaa 3 |
ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥ janam janam kee is man kau mal laagee kaalaa hoaa siaahu |
ਖੰਨਲੀ ਧੋਤੀ ਉਜਲੀ ਨ ਹੋਵਈ ਜੇ ਸਉ ਧੋਵਣਿ ਪਾਹੁ ॥ khanalee dhotee ujalee na hovee je sau dhovan paahu |
ਗੁਰ ਪਰਸਾਦੀ ਜੀਵਤੁ ਮਰੈ ਉਲਟੀ ਹੋਵੈ ਮਤਿ ਬਦਲਾਹੁ ॥ gur parasaadee jeevat marai ulattee hovai mat badalaahu |
ਨਾਨਕ ਮੈਲੁ ਨ ਲਗਈ ਨਾ ਫਿਰਿ ਜੋਨੀ ਪਾਹੁ ॥੧॥ naanak mail na lagee naa fir jonee paahu |1|
ਮਃ ੩ ॥ mahalaa 3 |
ਚਹੁ ਜੁਗੀ ਕਲਿ ਕਾਲੀ ਕਾਂਢੀ ਇਕ ਉਤਮ ਪਦਵੀ ਇਸੁ ਜੁਗ ਮਾਹਿ ॥ chahu jugee kal kaalee kaandtee ik utam padavee is jug maeh |
ਗੁਰਮੁਖਿ ਹਰਿ ਕੀਰਤਿ ਫਲੁ ਪਾਈਐ ਜਿਨ ਕਉ ਹਰਿ ਲਿਖਿ ਪਾਹਿ ॥ guramukh har keerat fal paaeeai jin kau har likh paeh |
ਨਾਨਕ ਗੁਰ ਪਰਸਾਦੀ ਅਨਦਿਨੁ ਭਗਤਿ ਹਰਿ ਉਚਰਹਿ ਹਰਿ ਭਗਤੀ ਮਾਹਿ ਸਮਾਹਿ ॥੨॥ naanak gur parasaadee anadin bhagat har uchareh har bhagatee maeh samaeh |2|
ਪਉੜੀ ॥ paurree |
ਹਰਿ ਹਰਿ ਮੇਲਿ ਸਾਧ ਜਨ ਸੰਗਤਿ ਮੁਖਿ ਬੋਲੀ ਹਰਿ ਹਰਿ ਭਲੀ ਬਾਣਿ ॥ har har mel saadh jan sangat mukh bolee har har bhalee baan |
ਹਰਿ ਗੁਣ ਗਾਵਾ ਹਰਿ ਨਿਤ ਚਵਾ ਗੁਰਮਤੀ ਹਰਿ ਰੰਗੁ ਸਦਾ ਮਾਣਿ ॥ har gun gaavaa har nit chavaa guramatee har rang sadaa maan |
ਹਰਿ ਜਪਿ ਜਪਿ ਅਉਖਧ ਖਾਧਿਆ ਸਭਿ ਰੋਗ ਗਵਾਤੇ ਦੁਖਾ ਘਾਣਿ ॥ har jap jap aaukhadh khaadhiaa sabh rog gavaate dukhaa ghaan |
ਜਿਨਾ ਸਾਸਿ ਗਿਰਾਸਿ ਨ ਵਿਸਰੈ ਸੇ ਹਰਿ ਜਨ ਪੂਰੇ ਸਹੀ ਜਾਣਿ ॥ jinaa saas giraas na visarai se har jan poore sahee jaan |
ਜੋ ਗੁਰਮੁਖਿ ਹਰਿ ਆਰਾਧਦੇ ਤਿਨ ਚੂਕੀ ਜਮ ਕੀ ਜਗਤ ਕਾਣਿ ॥੨੨॥ jo guramukh har aaraadhade tin chookee jam kee jagat kaan |22|
ਸਲੋਕੁ ਮਃ ੩ ॥ salok mahalaa 3 |
ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ re jan uthaarai dabiohu sutiaa gee vihaae |
ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ satigur kaa sabad sun na jaagio antar na upajio chaau |
ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ sareer jlau gun baaharaa jo gur kaar na kamaae |
ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ jagat jalandaa dditth mai haumai doojai bhaae |
ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥ naanak gur saranaaee ubare sach man sabad dhiaae |1|
ਮਃ ੩ ॥ mahalaa 3 |
ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥ sabad rate haumai gee sobhaavantee naar |
ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥ pir kai bhaanai sadaa chalai taa baniaa seegaar |
ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥ sej suhaavee sadaa pir raavai har var paaeaa naar |
ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਣਿ ਨਾਰਿ ॥ naa har marai na kade dukh laagai sadaa suhaagan naar |
ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥੨॥ naanak har prabh mel lee gur kai het piaar |2|
ਪਉੜੀ ॥ paurree |
ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ ॥ jinaa gur gopiaa aapanaa te nar buriaaree |
ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀ ॥ har jeeo tin kaa darasan naa karahu paapisatt hatiaaree |
ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ ॥ ohi ghar ghar fireh kusudh man jiau dharakatt naaree |
ਵਡਭਾਗੀ ਸੰਗਤਿ ਮਿਲੇ ਗੁਰਮੁਖਿ ਸਵਾਰੀ ॥ vaddabhaagee sangat mile guramukh savaaree |
ਹਰਿ ਮੇਲਹੁ ਸਤਿਗੁਰ ਦਇਆ ਕਰਿ ਗੁਰ ਕਉ ਬਲਿਹਾਰੀ ॥੨੩॥ har melahu satigur deaa kar gur kau balihaaree |23|
ਸਲੋਕੁ ਮਃ ੩ ॥ salok mahalaa 3 |
ਗੁਰ ਸੇਵਾ ਤੇ ਸੁਖੁ ਊਪਜੈ ਫਿਰਿ ਦੁਖੁ ਨ ਲਗੈ ਆਇ ॥ gur sevaa te sukh aoopajai fir dukh na lagai aae |
ਜੰਮਣੁ ਮਰਣਾ ਮਿਟਿ ਗਇਆ ਕਾਲੈ ਕਾ ਕਿਛੁ ਨ ਬਸਾਇ ॥ jaman maranaa mitt geaa kaalai kaa kichh na basaae |
ਹਰਿ ਸੇਤੀ ਮਨੁ ਰਵਿ ਰਹਿਆ ਸਚੇ ਰਹਿਆ ਸਮਾਇ ॥ har setee man rav rahiaa sache rahiaa samaae |
ਨਾਨਕ ਹਉ ਬਲਿਹਾਰੀ ਤਿੰਨ ਕਉ ਜੋ ਚਲਨਿ ਸਤਿਗੁਰ ਭਾਇ ॥੧॥ naanak hau balihaaree tin kau jo chalan satigur bhaae |1|
ਮਃ ੩ ॥ mahalaa 3 |
ਬਿਨੁ ਸਬਦੈ ਸੁਧੁ ਨ ਹੋਵਈ ਜੇ ਅਨੇਕ ਕਰੈ ਸੀਗਾਰ ॥ bin sabadai sudh na hovee je anek karai seegaar |
Original Gurmukhi with romanized transliteration, via the GurbaniNow API. An English translation will be added once a cleared translation is available.