Sikhism
Ang-601 52
Text
ਪਿਰ ਕੀ ਸਾਰ ਨ ਜਾਣਈ ਦੂਜੈ ਭਾਇ ਪਿਆਰੁ ॥ pir kee saar na jaanee doojai bhaae piaar |
ਸਾ ਕੁਸੁਧ ਸਾ ਕੁਲਖਣੀ ਨਾਨਕ ਨਾਰੀ ਵਿਚਿ ਕੁਨਾਰਿ ॥੨॥ saa kusudh saa kulakhanee naanak naaree vich kunaar |2|
ਪਉੜੀ ॥ paurree |
ਹਰਿ ਹਰਿ ਅਪਣੀ ਦਇਆ ਕਰਿ ਹਰਿ ਬੋਲੀ ਬੈਣੀ ॥ har har apanee deaa kar har bolee bainee |
ਹਰਿ ਨਾਮੁ ਧਿਆਈ ਹਰਿ ਉਚਰਾ ਹਰਿ ਲਾਹਾ ਲੈਣੀ ॥ har naam dhiaaee har ucharaa har laahaa lainee |
ਜੋ ਜਪਦੇ ਹਰਿ ਹਰਿ ਦਿਨਸੁ ਰਾਤਿ ਤਿਨ ਹਉ ਕੁਰਬੈਣੀ ॥ jo japade har har dinas raat tin hau kurabainee |
ਜਿਨਾ ਸਤਿਗੁਰੁ ਮੇਰਾ ਪਿਆਰਾ ਅਰਾਧਿਆ ਤਿਨ ਜਨ ਦੇਖਾ ਨੈਣੀ ॥ jinaa satigur meraa piaaraa araadhiaa tin jan dekhaa nainee |
ਹਉ ਵਾਰਿਆ ਅਪਣੇ ਗੁਰੂ ਕਉ ਜਿਨਿ ਮੇਰਾ ਹਰਿ ਸਜਣੁ ਮੇਲਿਆ ਸੈਣੀ ॥੨੪॥ hau vaariaa apane guroo kau jin meraa har sajan meliaa sainee |24|
ਸਲੋਕੁ ਮਃ ੪ ॥ salok mahalaa 4 |
ਹਰਿ ਦਾਸਨ ਸਿਉ ਪ੍ਰੀਤਿ ਹੈ ਹਰਿ ਦਾਸਨ ਕੋ ਮਿਤੁ ॥ har daasan siau preet hai har daasan ko mit |
ਹਰਿ ਦਾਸਨ ਕੈ ਵਸਿ ਹੈ ਜਿਉ ਜੰਤੀ ਕੈ ਵਸਿ ਜੰਤੁ ॥ har daasan kai vas hai jiau jantee kai vas jant |
ਹਰਿ ਕੇ ਦਾਸ ਹਰਿ ਧਿਆਇਦੇ ਕਰਿ ਪ੍ਰੀਤਮ ਸਿਉ ਨੇਹੁ ॥ har ke daas har dhiaaeide kar preetam siau nehu |
ਕਿਰਪਾ ਕਰਿ ਕੈ ਸੁਨਹੁ ਪ੍ਰਭ ਸਭ ਜਗ ਮਹਿ ਵਰਸੈ ਮੇਹੁ ॥ kirapaa kar kai sunahu prabh sabh jag meh varasai mehu |
ਜੋ ਹਰਿ ਦਾਸਨ ਕੀ ਉਸਤਤਿ ਹੈ ਸਾ ਹਰਿ ਕੀ ਵਡਿਆਈ ॥ jo har daasan kee usatat hai saa har kee vaddiaaee |
ਹਰਿ ਆਪਣੀ ਵਡਿਆਈ ਭਾਵਦੀ ਜਨ ਕਾ ਜੈਕਾਰੁ ਕਰਾਈ ॥ har aapanee vaddiaaee bhaavadee jan kaa jaikaar karaaee |
ਸੋ ਹਰਿ ਜਨੁ ਨਾਮੁ ਧਿਆਇਦਾ ਹਰਿ ਹਰਿ ਜਨੁ ਇਕ ਸਮਾਨਿ ॥ so har jan naam dhiaaeidaa har har jan ik samaan |
ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਪੈਜ ਰਖਹੁ ਭਗਵਾਨ ॥੧॥ jan naanak har kaa daas hai har paij rakhahu bhagavaan |1|
ਮਃ ੪ ॥ mahalaa 4 |
ਨਾਨਕ ਪ੍ਰੀਤਿ ਲਾਈ ਤਿਨਿ ਸਾਚੈ ਤਿਸੁ ਬਿਨੁ ਰਹਣੁ ਨ ਜਾਈ ॥ naanak preet laaee tin saachai tis bin rehan na jaaee |
ਸਤਿਗੁਰੁ ਮਿਲੈ ਤ ਪੂਰਾ ਪਾਈਐ ਹਰਿ ਰਸਿ ਰਸਨ ਰਸਾਈ ॥੨॥ satigur milai ta pooraa paaeeai har ras rasan rasaaee |2|
ਪਉੜੀ ॥ paurree |
ਰੈਣਿ ਦਿਨਸੁ ਪਰਭਾਤਿ ਤੂਹੈ ਹੀ ਗਾਵਣਾ ॥ rain dinas parabhaat toohai hee gaavanaa |
ਜੀਅ ਜੰਤ ਸਰਬਤ ਨਾਉ ਤੇਰਾ ਧਿਆਵਣਾ ॥ jeea jant sarabat naau teraa dhiaavanaa |
ਤੂ ਦਾਤਾ ਦਾਤਾਰੁ ਤੇਰਾ ਦਿਤਾ ਖਾਵਣਾ ॥ too daataa daataar teraa ditaa khaavanaa |
ਭਗਤ ਜਨਾ ਕੈ ਸੰਗਿ ਪਾਪ ਗਵਾਵਣਾ ॥ bhagat janaa kai sang paap gavaavanaa |
ਜਨ ਨਾਨਕ ਸਦ ਬਲਿਹਾਰੈ ਬਲਿ ਬਲਿ ਜਾਵਣਾ ॥੨੫॥ jan naanak sad balihaarai bal bal jaavanaa |25|
ਸਲੋਕੁ ਮਃ ੪ ॥ salok mahalaa 4 |
ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ antar agiaan bhee mat madhim satigur kee parateet naahee |
ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ andar kapatt sabh kapatto kar jaanai kapatte khapeh khapaahee |
ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ satigur kaa bhaanaa chit na aavai aapanai suaae firaahee |
ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ kirapaa kare je aapanee taa naanak sabad samaahee |1|
ਮਃ ੪ ॥ mahalaa 4 |
ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ manamukh maaeaa mohi viaape doojai bhaae manooaa thir naeh |
ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ anadin jalat raheh din raatee haumai khapeh khapaeh |
ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ antar lobh mahaa gubaaraa tin kai nikatt na koee jaeh |
ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ oe aap dukhee sukh kabahoo na paaveh janam mareh mar jaeh |
ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ naanak bakhas le prabh saachaa ji gur charanee chit laeh |2|
ਪਉੜੀ ॥ paurree |
ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ sant bhagat paravaan jo prabh bhaaeaa |
ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ seee bichakhan jant jinee har dhiaaeaa |
ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ amrit naam nidhaan bhojan khaaeaa |
ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ sant janaa kee dhoor masatak laaeaa |
Original Gurmukhi with romanized transliteration, via the GurbaniNow API. An English translation will be added once a cleared translation is available.