U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-601 53

Text

1

ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥ naanak bhe puneet har teerath naaeaa |26|

2

ਸਲੋਕੁ ਮਃ ੪ ॥ salok mahalaa 4 |

3

ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ guramukh antar saant hai man tan naam samaae |

4

ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ naamo chitavai naam parrai naam rahai liv laae |

5

ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥ naam padaarath paaeaa chintaa gee bilaae |

6

ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ satigur miliai naam aoopajai tisanaa bhukh sabh jaae |

7

ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥ naanak naame ratiaa naamo palai paae |1|

8

ਮਃ ੪ ॥ mahalaa 4 |

9

ਸਤਿਗੁਰ ਪੁਰਖਿ ਜਿ ਮਾਰਿਆ ਭ੍ਰਮਿ ਭ੍ਰਮਿਆ ਘਰੁ ਛੋਡਿ ਗਇਆ ॥ satigur purakh ji maariaa bhram bhramiaa ghar chhodd geaa |

10

ਓਸੁ ਪਿਛੈ ਵਜੈ ਫਕੜੀ ਮੁਹੁ ਕਾਲਾ ਆਗੈ ਭਇਆ ॥ os pichhai vajai fakarree muhu kaalaa aagai bheaa |

11

ਓਸੁ ਅਰਲੁ ਬਰਲੁ ਮੁਹਹੁ ਨਿਕਲੈ ਨਿਤ ਝਗੂ ਸੁਟਦਾ ਮੁਆ ॥ os aral baral muhahu nikalai nit jhagoo suttadaa muaa |

12

ਕਿਆ ਹੋਵੈ ਕਿਸੈ ਹੀ ਦੈ ਕੀਤੈ ਜਾਂ ਧੁਰਿ ਕਿਰਤੁ ਓਸ ਦਾ ਏਹੋ ਜੇਹਾ ਪਇਆ ॥ kiaa hovai kisai hee dai keetai jaan dhur kirat os daa eho jehaa peaa |

13

ਜਿਥੈ ਓਹੁ ਜਾਇ ਤਿਥੈ ਓਹੁ ਝੂਠਾ ਕੂੜੁ ਬੋਲੇ ਕਿਸੈ ਨ ਭਾਵੈ ॥ jithai ohu jaae tithai ohu jhootthaa koorr bole kisai na bhaavai |

14

ਵੇਖਹੁ ਭਾਈ ਵਡਿਆਈ ਹਰਿ ਸੰਤਹੁ ਸੁਆਮੀ ਅਪੁਨੇ ਕੀ ਜੈਸਾ ਕੋਈ ਕਰੈ ਤੈਸਾ ਕੋਈ ਪਾਵੈ ॥ vekhahu bhaaee vaddiaaee har santahu suaamee apune kee jaisaa koee karai taisaa koee paavai |

15

ਏਹੁ ਬ੍ਰਹਮ ਬੀਚਾਰੁ ਹੋਵੈ ਦਰਿ ਸਾਚੈ ਅਗੋ ਦੇ ਜਨੁ ਨਾਨਕੁ ਆਖਿ ਸੁਣਾਵੈ ॥੨॥ ehu braham beechaar hovai dar saachai ago de jan naanak aakh sunaavai |2|

16

ਪਉੜੀ ॥ paurree |

17

ਗੁਰਿ ਸਚੈ ਬਧਾ ਥੇਹੁ ਰਖਵਾਲੇ ਗੁਰਿ ਦਿਤੇ ॥ gur sachai badhaa thehu rakhavaale gur dite |

18

ਪੂਰਨ ਹੋਈ ਆਸ ਗੁਰ ਚਰਣੀ ਮਨ ਰਤੇ ॥ pooran hoee aas gur charanee man rate |

19

ਗੁਰਿ ਕ੍ਰਿਪਾਲਿ ਬੇਅੰਤਿ ਅਵਗੁਣ ਸਭਿ ਹਤੇ ॥ gur kripaal beant avagun sabh hate |

20

ਗੁਰਿ ਅਪਣੀ ਕਿਰਪਾ ਧਾਰਿ ਅਪਣੇ ਕਰਿ ਲਿਤੇ ॥ gur apanee kirapaa dhaar apane kar lite |

21

ਨਾਨਕ ਸਦ ਬਲਿਹਾਰ ਜਿਸੁ ਗੁਰ ਕੇ ਗੁਣ ਇਤੇ ॥੨੭॥ naanak sad balihaar jis gur ke gun ite |27|

22

ਸਲੋਕ ਮਃ ੧ ॥ salok mahalaa 1 |

23

ਤਾ ਕੀ ਰਜਾਇ ਲੇਖਿਆ ਪਾਇ ਅਬ ਕਿਆ ਕੀਜੈ ਪਾਂਡੇ ॥ taa kee rajaae lekhiaa paae ab kiaa keejai paandde |

24

ਹੁਕਮੁ ਹੋਆ ਹਾਸਲੁ ਤਦੇ ਹੋਇ ਨਿਬੜਿਆ ਹੰਢਹਿ ਜੀਅ ਕਮਾਂਦੇ ॥੧॥ hukam hoaa haasal tade hoe nibarriaa handteh jeea kamaande |1|

25

ਮਃ ੨ ॥ mahalaa 2 |

26

ਨਕਿ ਨਥ ਖਸਮ ਹਥ ਕਿਰਤੁ ਧਕੇ ਦੇ ॥ nak nath khasam hath kirat dhake de |

27

ਜਹਾ ਦਾਣੇ ਤਹਾਂ ਖਾਣੇ ਨਾਨਕਾ ਸਚੁ ਹੇ ॥੨॥ jahaa daane tahaan khaane naanakaa sach he |2|

28

ਪਉੜੀ ॥ paurree |

29

ਸਭੇ ਗਲਾ ਆਪਿ ਥਾਟਿ ਬਹਾਲੀਓਨੁ ॥ sabhe galaa aap thaatt bahaaleeon |

30

ਆਪੇ ਰਚਨੁ ਰਚਾਇ ਆਪੇ ਹੀ ਘਾਲਿਓਨੁ ॥ aape rachan rachaae aape hee ghaalion |

31

ਆਪੇ ਜੰਤ ਉਪਾਇ ਆਪਿ ਪ੍ਰਤਿਪਾਲਿਓਨੁ ॥ aape jant upaae aap pratipaalion |

32

ਦਾਸ ਰਖੇ ਕੰਠਿ ਲਾਇ ਨਦਰਿ ਨਿਹਾਲਿਓਨੁ ॥ daas rakhe kantth laae nadar nihaalion |

33

ਨਾਨਕ ਭਗਤਾ ਸਦਾ ਅਨੰਦੁ ਭਾਉ ਦੂਜਾ ਜਾਲਿਓਨੁ ॥੨੮॥ naanak bhagataa sadaa anand bhaau doojaa jaalion |28|

34

ਸਲੋਕੁ ਮਃ ੩ ॥ salok mahalaa 3 |

35

ਏ ਮਨ ਹਰਿ ਜੀ ਧਿਆਇ ਤੂ ਇਕ ਮਨਿ ਇਕ ਚਿਤਿ ਭਾਇ ॥ e man har jee dhiaae too ik man ik chit bhaae |

36

ਹਰਿ ਕੀਆ ਸਦਾ ਸਦਾ ਵਡਿਆਈਆ ਦੇਇ ਨ ਪਛੋਤਾਇ ॥ har keea sadaa sadaa vaddiaaeea dee na pachhotaae |

37

ਹਉ ਹਰਿ ਕੈ ਸਦ ਬਲਿਹਾਰਣੈ ਜਿਤੁ ਸੇਵਿਐ ਸੁਖੁ ਪਾਇ ॥ hau har kai sad balihaaranai jit seviai sukh paae |

38

ਨਾਨਕ ਗੁਰਮੁਖਿ ਮਿਲਿ ਰਹੈ ਹਉਮੈ ਸਬਦਿ ਜਲਾਇ ॥੧॥ naanak guramukh mil rahai haumai sabad jalaae |1|

39

ਮਃ ੩ ॥ mahalaa 3 |

40

ਆਪੇ ਸੇਵਾ ਲਾਇਅਨੁ ਆਪੇ ਬਖਸ ਕਰੇਇ ॥ aape sevaa laaeian aape bakhas karee |

41

ਸਭਨਾ ਕਾ ਮਾ ਪਿਉ ਆਪਿ ਹੈ ਆਪੇ ਸਾਰ ਕਰੇਇ ॥ sabhanaa kaa maa piau aap hai aape saar karee |

42

ਨਾਨਕ ਨਾਮੁ ਧਿਆਇਨਿ ਤਿਨ ਨਿਜ ਘਰਿ ਵਾਸੁ ਹੈ ਜੁਗੁ ਜੁਗੁ ਸੋਭਾ ਹੋਇ ॥੨॥ naanak naam dhiaaein tin nij ghar vaas hai jug jug sobhaa hoe |2|

43

ਪਉੜੀ ॥ paurree |

44

ਤੂ ਕਰਣ ਕਾਰਣ ਸਮਰਥੁ ਹਹਿ ਕਰਤੇ ਮੈ ਤੁਝ ਬਿਨੁ ਅਵਰੁ ਨ ਕੋਈ ॥ too karan kaaran samarath heh karate mai tujh bin avar na koee |

Original Gurmukhi with romanized transliteration, via the GurbaniNow API. An English translation will be added once a cleared translation is available.