Sikhism
Ang-601 54
Text
ਤੁਧੁ ਆਪੇ ਸਿਸਟਿ ਸਿਰਜੀਆ ਆਪੇ ਫੁਨਿ ਗੋਈ ॥ tudh aape sisatt sirajeea aape fun goee |
ਸਭੁ ਇਕੋ ਸਬਦੁ ਵਰਤਦਾ ਜੋ ਕਰੇ ਸੁ ਹੋਈ ॥ sabh iko sabad varatadaa jo kare su hoee |
ਵਡਿਆਈ ਗੁਰਮੁਖਿ ਦੇਇ ਪ੍ਰਭੁ ਹਰਿ ਪਾਵੈ ਸੋਈ ॥ vaddiaaee guramukh dee prabh har paavai soee |
ਗੁਰਮੁਖਿ ਨਾਨਕ ਆਰਾਧਿਆ ਸਭਿ ਆਖਹੁ ਧੰਨੁ ਧੰਨੁ ਧੰਨੁ ਗੁਰੁ ਸੋਈ ॥੨੯॥੧॥ ਸੁਧੁ guramukh naanak aaraadhiaa sabh aakhahu dhan dhan dhan gur soee |29|1| sudh
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ॥ raag soratth baanee bhagat kabeer jee kee ghar 1 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਬੁਤ ਪੂਜਿ ਪੂਜਿ ਹਿੰਦੂ ਮੂਏ ਤੁਰਕ ਮੂਏ ਸਿਰੁ ਨਾਈ ॥ but pooj pooj hindoo mooe turak mooe sir naaee |
ਓਇ ਲੇ ਜਾਰੇ ਓਇ ਲੇ ਗਾਡੇ ਤੇਰੀ ਗਤਿ ਦੁਹੂ ਨ ਪਾਈ ॥੧॥ oe le jaare oe le gaadde teree gat duhoo na paaee |1|
ਮਨ ਰੇ ਸੰਸਾਰੁ ਅੰਧ ਗਹੇਰਾ ॥ man re sansaar andh gaheraa |
ਚਹੁ ਦਿਸ ਪਸਰਿਓ ਹੈ ਜਮ ਜੇਵਰਾ ॥੧॥ ਰਹਾਉ ॥ chahu dis pasario hai jam jevaraa |1| rahaau |
ਕਬਿਤ ਪੜੇ ਪੜਿ ਕਬਿਤਾ ਮੂਏ ਕਪੜ ਕੇਦਾਰੈ ਜਾਈ ॥ kabit parre parr kabitaa mooe kaparr kedaarai jaaee |
ਜਟਾ ਧਾਰਿ ਧਾਰਿ ਜੋਗੀ ਮੂਏ ਤੇਰੀ ਗਤਿ ਇਨਹਿ ਨ ਪਾਈ ॥੨॥ jattaa dhaar dhaar jogee mooe teree gat ineh na paaee |2|
ਦਰਬੁ ਸੰਚਿ ਸੰਚਿ ਰਾਜੇ ਮੂਏ ਗਡਿ ਲੇ ਕੰਚਨ ਭਾਰੀ ॥ darab sanch sanch raaje mooe gadd le kanchan bhaaree |
ਬੇਦ ਪੜੇ ਪੜਿ ਪੰਡਿਤ ਮੂਏ ਰੂਪੁ ਦੇਖਿ ਦੇਖਿ ਨਾਰੀ ॥੩॥ bed parre parr panddit mooe roop dekh dekh naaree |3|
ਰਾਮ ਨਾਮ ਬਿਨੁ ਸਭੈ ਬਿਗੂਤੇ ਦੇਖਹੁ ਨਿਰਖਿ ਸਰੀਰਾ ॥ raam naam bin sabhai bigoote dekhahu nirakh sareeraa |
ਹਰਿ ਕੇ ਨਾਮ ਬਿਨੁ ਕਿਨਿ ਗਤਿ ਪਾਈ ਕਹਿ ਉਪਦੇਸੁ ਕਬੀਰਾ ॥੪॥੧॥ har ke naam bin kin gat paaee keh upades kabeeraa |4|1|
ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ jab jareeai tab hoe bhasam tan rahai kiram dal khaaee |
ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ kaachee gaagar neer parat hai eaa tan kee ihai baddaaee |1|
ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ kaahe bheea firatau fooliaa fooliaa |
ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ jab das maas uradh mukh rahataa so din kaise bhooliaa |1| rahaau |
ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ jiau madh maakhee tiau satthor ras jor jor dhan keea |
ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ maratee baar lehu lehu kareeai bhoot rehan kiau deea |2|
ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ dehuree lau baree naar sang bhee aagai sajan suhelaa |
ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ maraghatt lau sabh log kuttanb bheo aagai hans akelaa |3|
ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ kehat kabeer sunahu re praanee pare kaal gras kooaa |
ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥ jhootthee maaeaa aap bandhaaeaa jiau nalanee bhram sooaa |4|2|
ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ bed puraan sabhai mat sun kai karee karam kee aasaa |
ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ kaal grasat sabh log siaane utth panddit pai chale niraasaa |1|
ਮਨ ਰੇ ਸਰਿਓ ਨ ਏਕੈ ਕਾਜਾ ॥ man re sario na ekai kaajaa |
ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥ bhajio na raghupat raajaa |1| rahaau |
ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥ ban khandd jaae jog tap keeno kand mool chun khaaeaa |
ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥ naadee bedee sabadee monee jam ke pattai likhaaeaa |2|
ਭਗਤਿ ਨਾਰਦੀ ਰਿਦੈ ਨ ਆਈ ਕਾਛਿ ਕੂਛਿ ਤਨੁ ਦੀਨਾ ॥ bhagat naaradee ridai na aaee kaachh koochh tan deenaa |
ਰਾਗ ਰਾਗਨੀ ਡਿੰਭ ਹੋਇ ਬੈਠਾ ਉਨਿ ਹਰਿ ਪਹਿ ਕਿਆ ਲੀਨਾ ॥੩॥ raag raaganee ddinbh hoe baitthaa un har peh kiaa leenaa |3|
ਪਰਿਓ ਕਾਲੁ ਸਭੈ ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥ pario kaal sabhai jag aoopar maeh likhe bhram giaanee |
Original Gurmukhi with romanized transliteration, via the GurbaniNow API. An English translation will be added once a cleared translation is available.