U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-601 58

Text

1

ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ ਅਬ ਕਛੁ ਮਰਮੁ ਜਨਾਇਆ ॥ raaj bhueiang prasang jaise heh ab kachh maram janaaeaa |

2

ਅਨਿਕ ਕਟਕ ਜੈਸੇ ਭੂਲਿ ਪਰੇ ਅਬ ਕਹਤੇ ਕਹਨੁ ਨ ਆਇਆ ॥੩॥ anik kattak jaise bhool pare ab kahate kehan na aaeaa |3|

3

ਸਰਬੇ ਏਕੁ ਅਨੇਕੈ ਸੁਆਮੀ ਸਭ ਘਟ ਭੋੁਗਵੈ ਸੋਈ ॥ sarabe ek anekai suaamee sabh ghatt bhuogavai soee |

4

ਕਹਿ ਰਵਿਦਾਸ ਹਾਥ ਪੈ ਨੇਰੈ ਸਹਜੇ ਹੋਇ ਸੁ ਹੋਈ ॥੪॥੧॥ keh ravidaas haath pai nerai sahaje hoe su hoee |4|1|

5

ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ jau ham baandhe moh faas ham prem badhan tum baadhe |

6

ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ apane chhoottan ko jatan karahu ham chhootte tum aaraadhe |1|

7

ਮਾਧਵੇ ਜਾਨਤ ਹਹੁ ਜੈਸੀ ਤੈਸੀ ॥ maadhave jaanat hahu jaisee taisee |

8

ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ab kahaa karahuge aisee |1| rahaau |

9

ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ meen pakar faankio ar kaattio raandh keeo bahu baanee |

10

ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ khandd khandd kar bhojan keeno taoo na bisario paanee |2|

11

ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ aapan baapai naahee kisee ko bhaavan ko har raajaa |

12

ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ moh pattal sabh jagat biaapio bhagat nahee santaapaa |3|

13

ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ keh ravidaas bhagat ik baadtee ab ih kaa siau kaheeai |

14

ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥ jaa kaaran ham tum aaraadhe so dukh ajahoo saheeai |4|2|

15

ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ dulabh janam pun fal paaeo birathaa jaat abibekai |

16

ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ raaje indr samasar grih aasan bin har bhagat kahahu kih lekhai |1|

17

ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ n beechaario raajaa raam ko ras |

18

ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ ਰਹਾਉ ॥ jih ras an ras beesar jaahee |1| rahaau |

19

ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥ jaan ajaan bhe ham baavar soch asoch divas jaahee |

20

ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥ eindree sabal nibal bibek budh paramaarath paraves nahee |2|

21

ਕਹੀਅਤ ਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮਾਇਆ ॥ kaheeat aan achareeat an kachh samajh na parai apar maaeaa |

22

ਕਹਿ ਰਵਿਦਾਸ ਉਦਾਸ ਦਾਸ ਮਤਿ ਪਰਹਰਿ ਕੋਪੁ ਕਰਹੁ ਜੀਅ ਦਇਆ ॥੩॥੩॥ keh ravidaas udaas daas mat parahar kop karahu jeea deaa |3|3|

23

ਸੁਖ ਸਾਗਰੁ ਸੁਰਤਰ ਚਿੰਤਾਮਨਿ ਕਾਮਧੇਨੁ ਬਸਿ ਜਾ ਕੇ ॥ sukh saagar suratar chintaaman kaamadhen bas jaa ke |

24

ਚਾਰਿ ਪਦਾਰਥ ਅਸਟ ਦਸਾ ਸਿਧਿ ਨਵ ਨਿਧਿ ਕਰ ਤਲ ਤਾ ਕੇ ॥੧॥ chaar padaarath asatt dasaa sidh nav nidh kar tal taa ke |1|

25

ਹਰਿ ਹਰਿ ਹਰਿ ਨ ਜਪਹਿ ਰਸਨਾ ॥ har har har na japeh rasanaa |

26

ਅਵਰ ਸਭ ਤਿਆਗਿ ਬਚਨ ਰਚਨਾ ॥੧॥ ਰਹਾਉ ॥ avar sabh tiaag bachan rachanaa |1| rahaau |

27

ਨਾਨਾ ਖਿਆਨ ਪੁਰਾਨ ਬੇਦ ਬਿਧਿ ਚਉਤੀਸ ਅਖਰ ਮਾਂਹੀ ॥ naanaa khiaan puraan bed bidh chautees akhar maanhee |

28

ਬਿਆਸ ਬਿਚਾਰਿ ਕਹਿਓ ਪਰਮਾਰਥੁ ਰਾਮ ਨਾਮ ਸਰਿ ਨਾਹੀ ॥੨॥ biaas bichaar kahio paramaarath raam naam sar naahee |2|

29

ਸਹਜ ਸਮਾਧਿ ਉਪਾਧਿ ਰਹਤ ਫੁਨਿ ਬਡੈ ਭਾਗਿ ਲਿਵ ਲਾਗੀ ॥ sehaj samaadh upaadh rehat fun baddai bhaag liv laagee |

30

ਕਹਿ ਰਵਿਦਾਸ ਪ੍ਰਗਾਸੁ ਰਿਦੈ ਧਰਿ ਜਨਮ ਮਰਨ ਭੈ ਭਾਗੀ ॥੩॥੪॥ keh ravidaas pragaas ridai dhar janam maran bhai bhaagee |3|4|

31

ਜਉ ਤੁਮ ਗਿਰਿਵਰ ਤਉ ਹਮ ਮੋਰਾ ॥ jau tum girivar tau ham moraa |

32

ਜਉ ਤੁਮ ਚੰਦ ਤਉ ਹਮ ਭਏ ਹੈ ਚਕੋਰਾ ॥੧॥ jau tum chand tau ham bhe hai chakoraa |1|

33

ਮਾਧਵੇ ਤੁਮ ਨ ਤੋਰਹੁ ਤਉ ਹਮ ਨਹੀ ਤੋਰਹਿ ॥ maadhave tum na torahu tau ham nahee toreh |

34

ਤੁਮ ਸਿਉ ਤੋਰਿ ਕਵਨ ਸਿਉ ਜੋਰਹਿ ॥੧॥ ਰਹਾਉ ॥ tum siau tor kavan siau joreh |1| rahaau |

35

ਜਉ ਤੁਮ ਦੀਵਰਾ ਤਉ ਹਮ ਬਾਤੀ ॥ jau tum deevaraa tau ham baatee |

36

ਜਉ ਤੁਮ ਤੀਰਥ ਤਉ ਹਮ ਜਾਤੀ ॥੨॥ jau tum teerath tau ham jaatee |2|

Original Gurmukhi with romanized transliteration, via the GurbaniNow API. An English translation will be added once a cleared translation is available.