U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-601 6

Text

1

ਆਪੇ ਕਾਸਟ ਆਪਿ ਹਰਿ ਪਿਆਰਾ ਵਿਚਿ ਕਾਸਟ ਅਗਨਿ ਰਖਾਇਆ ॥ aape kaasatt aap har piaaraa vich kaasatt agan rakhaaeaa |

2

ਆਪੇ ਹੀ ਆਪਿ ਵਰਤਦਾ ਪਿਆਰਾ ਭੈ ਅਗਨਿ ਨ ਸਕੈ ਜਲਾਇਆ ॥ aape hee aap varatadaa piaaraa bhai agan na sakai jalaaeaa |

3

ਆਪੇ ਮਾਰਿ ਜੀਵਾਇਦਾ ਪਿਆਰਾ ਸਾਹ ਲੈਦੇ ਸਭਿ ਲਵਾਇਆ ॥੩॥ aape maar jeevaaeidaa piaaraa saah laide sabh lavaaeaa |3|

4

ਆਪੇ ਤਾਣੁ ਦੀਬਾਣੁ ਹੈ ਪਿਆਰਾ ਆਪੇ ਕਾਰੈ ਲਾਇਆ ॥ aape taan deebaan hai piaaraa aape kaarai laaeaa |

5

ਜਿਉ ਆਪਿ ਚਲਾਏ ਤਿਉ ਚਲੀਐ ਪਿਆਰੇ ਜਿਉ ਹਰਿ ਪ੍ਰਭ ਮੇਰੇ ਭਾਇਆ ॥ jiau aap chalaae tiau chaleeai piaare jiau har prabh mere bhaaeaa |

6

ਆਪੇ ਜੰਤੀ ਜੰਤੁ ਹੈ ਪਿਆਰਾ ਜਨ ਨਾਨਕ ਵਜਹਿ ਵਜਾਇਆ ॥੪॥੪॥ aape jantee jant hai piaaraa jan naanak vajeh vajaaeaa |4|4|

7

ਸੋਰਠਿ ਮਹਲਾ ੪ ॥ soratth mahalaa 4 |

8

ਆਪੇ ਸ੍ਰਿਸਟਿ ਉਪਾਇਦਾ ਪਿਆਰਾ ਕਰਿ ਸੂਰਜੁ ਚੰਦੁ ਚਾਨਾਣੁ ॥ aape srisatt upaaeidaa piaaraa kar sooraj chand chaanaan |

9

ਆਪਿ ਨਿਤਾਣਿਆ ਤਾਣੁ ਹੈ ਪਿਆਰਾ ਆਪਿ ਨਿਮਾਣਿਆ ਮਾਣੁ ॥ aap nitaaniaa taan hai piaaraa aap nimaaniaa maan |

10

ਆਪਿ ਦਇਆ ਕਰਿ ਰਖਦਾ ਪਿਆਰਾ ਆਪੇ ਸੁਘੜੁ ਸੁਜਾਣੁ ॥੧॥ aap deaa kar rakhadaa piaaraa aape sugharr sujaan |1|

11

ਮੇਰੇ ਮਨ ਜਪਿ ਰਾਮ ਨਾਮੁ ਨੀਸਾਣੁ ॥ mere man jap raam naam neesaan |

12

ਸਤਸੰਗਤਿ ਮਿਲਿ ਧਿਆਇ ਤੂ ਹਰਿ ਹਰਿ ਬਹੁੜਿ ਨ ਆਵਣ ਜਾਣੁ ॥ ਰਹਾਉ ॥ satasangat mil dhiaae too har har bahurr na aavan jaan | rahaau |

13

ਆਪੇ ਹੀ ਗੁਣ ਵਰਤਦਾ ਪਿਆਰਾ ਆਪੇ ਹੀ ਪਰਵਾਣੁ ॥ aape hee gun varatadaa piaaraa aape hee paravaan |

14

ਆਪੇ ਬਖਸ ਕਰਾਇਦਾ ਪਿਆਰਾ ਆਪੇ ਸਚੁ ਨੀਸਾਣੁ ॥ aape bakhas karaaeidaa piaaraa aape sach neesaan |

15

ਆਪੇ ਹੁਕਮਿ ਵਰਤਦਾ ਪਿਆਰਾ ਆਪੇ ਹੀ ਫੁਰਮਾਣੁ ॥੨॥ aape hukam varatadaa piaaraa aape hee furamaan |2|

16

ਆਪੇ ਭਗਤਿ ਭੰਡਾਰ ਹੈ ਪਿਆਰਾ ਆਪੇ ਦੇਵੈ ਦਾਣੁ ॥ aape bhagat bhanddaar hai piaaraa aape devai daan |

17

ਆਪੇ ਸੇਵ ਕਰਾਇਦਾ ਪਿਆਰਾ ਆਪਿ ਦਿਵਾਵੈ ਮਾਣੁ ॥ aape sev karaaeidaa piaaraa aap divaavai maan |

18

ਆਪੇ ਤਾੜੀ ਲਾਇਦਾ ਪਿਆਰਾ ਆਪੇ ਗੁਣੀ ਨਿਧਾਨੁ ॥੩॥ aape taarree laaeidaa piaaraa aape gunee nidhaan |3|

19

ਆਪੇ ਵਡਾ ਆਪਿ ਹੈ ਪਿਆਰਾ ਆਪੇ ਹੀ ਪਰਧਾਣੁ ॥ aape vaddaa aap hai piaaraa aape hee paradhaan |

20

ਆਪੇ ਕੀਮਤਿ ਪਾਇਦਾ ਪਿਆਰਾ ਆਪੇ ਤੁਲੁ ਪਰਵਾਣੁ ॥ aape keemat paaeidaa piaaraa aape tul paravaan |

21

ਆਪੇ ਅਤੁਲੁ ਤੁਲਾਇਦਾ ਪਿਆਰਾ ਜਨ ਨਾਨਕ ਸਦ ਕੁਰਬਾਣੁ ॥੪॥੫॥ aape atul tulaaeidaa piaaraa jan naanak sad kurabaan |4|5|

22

ਸੋਰਠਿ ਮਹਲਾ ੪ ॥ soratth mahalaa 4 |

23

ਆਪੇ ਸੇਵਾ ਲਾਇਦਾ ਪਿਆਰਾ ਆਪੇ ਭਗਤਿ ਉਮਾਹਾ ॥ aape sevaa laaeidaa piaaraa aape bhagat umaahaa |

24

ਆਪੇ ਗੁਣ ਗਾਵਾਇਦਾ ਪਿਆਰਾ ਆਪੇ ਸਬਦਿ ਸਮਾਹਾ ॥ aape gun gaavaaeidaa piaaraa aape sabad samaahaa |

25

ਆਪੇ ਲੇਖਣਿ ਆਪਿ ਲਿਖਾਰੀ ਆਪੇ ਲੇਖੁ ਲਿਖਾਹਾ ॥੧॥ aape lekhan aap likhaaree aape lekh likhaahaa |1|

26

ਮੇਰੇ ਮਨ ਜਪਿ ਰਾਮ ਨਾਮੁ ਓਮਾਹਾ ॥ mere man jap raam naam omaahaa |

27

ਅਨਦਿਨੁ ਅਨਦੁ ਹੋਵੈ ਵਡਭਾਗੀ ਲੈ ਗੁਰਿ ਪੂਰੈ ਹਰਿ ਲਾਹਾ ॥ ਰਹਾਉ ॥ anadin anad hovai vaddabhaagee lai gur poorai har laahaa | rahaau |

28

ਆਪੇ ਗੋਪੀ ਕਾਨੁ ਹੈ ਪਿਆਰਾ ਬਨਿ ਆਪੇ ਗਊ ਚਰਾਹਾ ॥ aape gopee kaan hai piaaraa ban aape gaoo charaahaa |

29

ਆਪੇ ਸਾਵਲ ਸੁੰਦਰਾ ਪਿਆਰਾ ਆਪੇ ਵੰਸੁ ਵਜਾਹਾ ॥ aape saaval sundaraa piaaraa aape vans vajaahaa |

30

ਕੁਵਲੀਆਪੀੜੁ ਆਪਿ ਮਰਾਇਦਾ ਪਿਆਰਾ ਕਰਿ ਬਾਲਕ ਰੂਪਿ ਪਚਾਹਾ ॥੨॥ kuvaleeaapeerr aap maraaeidaa piaaraa kar baalak roop pachaahaa |2|

31

ਆਪਿ ਅਖਾੜਾ ਪਾਇਦਾ ਪਿਆਰਾ ਕਰਿ ਵੇਖੈ ਆਪਿ ਚੋਜਾਹਾ ॥ aap akhaarraa paaeidaa piaaraa kar vekhai aap chojaahaa |

32

ਕਰਿ ਬਾਲਕ ਰੂਪ ਉਪਾਇਦਾ ਪਿਆਰਾ ਚੰਡੂਰੁ ਕੰਸੁ ਕੇਸੁ ਮਾਰਾਹਾ ॥ kar baalak roop upaaeidaa piaaraa chanddoor kans kes maaraahaa |

33

ਆਪੇ ਹੀ ਬਲੁ ਆਪਿ ਹੈ ਪਿਆਰਾ ਬਲੁ ਭੰਨੈ ਮੂਰਖ ਮੁਗਧਾਹਾ ॥੩॥ aape hee bal aap hai piaaraa bal bhanai moorakh mugadhaahaa |3|

34

ਸਭੁ ਆਪੇ ਜਗਤੁ ਉਪਾਇਦਾ ਪਿਆਰਾ ਵਸਿ ਆਪੇ ਜੁਗਤਿ ਹਥਾਹਾ ॥ sabh aape jagat upaaeidaa piaaraa vas aape jugat hathaahaa |

Original Gurmukhi with romanized transliteration, via the GurbaniNow API. An English translation will be added once a cleared translation is available.