Sikhism
Ang-601 60
Text
ਧਨਾਸਰੀ ਮਹਲਾ ੧ ਘਰੁ ੧ ਚਉਪਦੇ ॥ dhanaasaree mahalaa 1 ghar 1 chaupade |
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ik oankaar sat naam karataa purakh nirbhau niravair akaal moorat ajoonee saibhan gur prasaad |
ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ jeeo ddarat hai aapanaa kai siau karee pukaar |
ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ dookh visaaran seviaa sadaa sadaa daataar |1|
ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ saahib meraa neet navaa sadaa sadaa daataar |1| rahaau |
ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ anadin saahib seveeai ant chhaddaae soe |
ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ sun sun meree kaamanee paar utaaraa hoe |2|
ਦਇਆਲ ਤੇਰੈ ਨਾਮਿ ਤਰਾ ॥ deaal terai naam taraa |
ਸਦ ਕੁਰਬਾਣੈ ਜਾਉ ॥੧॥ ਰਹਾਉ ॥ sad kurabaanai jaau |1| rahaau |
ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ saraban saachaa ek hai doojaa naahee koe |
ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ taa kee sevaa so kare jaa kau nadar kare |3|
ਤੁਧੁ ਬਾਝੁ ਪਿਆਰੇ ਕੇਵ ਰਹਾ ॥ tudh baajh piaare kev rahaa |
ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ saa vaddiaaee dehi jit naam tere laag rahaan |
ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ doojaa naahee koe jis aagai piaare jaae kahaa |1| rahaau |
ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ sevee saahib aapanaa avar na jaachnau koe |
ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ naanak taa kaa daas hai bind bind chukh chukh hoe |4|
ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ saahib tere naam vittahu bind bind chukh chukh hoe |1| rahaau |4|1|
ਧਨਾਸਰੀ ਮਹਲਾ ੧ ॥ dhanaasaree mahalaa 1 |
ਹਮ ਆਦਮੀ ਹਾਂ ਇਕ ਦਮੀ ਮੁਹਲਤਿ ਮੁਹਤੁ ਨ ਜਾਣਾ ॥ ham aadamee haan ik damee muhalat muhat na jaanaa |
ਨਾਨਕੁ ਬਿਨਵੈ ਤਿਸੈ ਸਰੇਵਹੁ ਜਾ ਕੇ ਜੀਅ ਪਰਾਣਾ ॥੧॥ naanak binavai tisai sarevahu jaa ke jeea paraanaa |1|
ਅੰਧੇ ਜੀਵਨਾ ਵੀਚਾਰਿ ਦੇਖਿ ਕੇਤੇ ਕੇ ਦਿਨਾ ॥੧॥ ਰਹਾਉ ॥ andhe jeevanaa veechaar dekh kete ke dinaa |1| rahaau |
ਸਾਸੁ ਮਾਸੁ ਸਭੁ ਜੀਉ ਤੁਮਾਰਾ ਤੂ ਮੈ ਖਰਾ ਪਿਆਰਾ ॥ saas maas sabh jeeo tumaaraa too mai kharaa piaaraa |
ਨਾਨਕੁ ਸਾਇਰੁ ਏਵ ਕਹਤੁ ਹੈ ਸਚੇ ਪਰਵਦਗਾਰਾ ॥੨॥ naanak saaeir ev kehat hai sache paravadagaaraa |2|
ਜੇ ਤੂ ਕਿਸੈ ਨ ਦੇਹੀ ਮੇਰੇ ਸਾਹਿਬਾ ਕਿਆ ਕੋ ਕਢੈ ਗਹਣਾ ॥ je too kisai na dehee mere saahibaa kiaa ko kadtai gahanaa |
ਨਾਨਕੁ ਬਿਨਵੈ ਸੋ ਕਿਛੁ ਪਾਈਐ ਪੁਰਬਿ ਲਿਖੇ ਕਾ ਲਹਣਾ ॥੩॥ naanak binavai so kichh paaeeai purab likhe kaa lahanaa |3|
ਨਾਮੁ ਖਸਮ ਕਾ ਚਿਤਿ ਨ ਕੀਆ ਕਪਟੀ ਕਪਟੁ ਕਮਾਣਾ ॥ naam khasam kaa chit na keea kapattee kapatt kamaanaa |
ਜਮ ਦੁਆਰਿ ਜਾ ਪਕੜਿ ਚਲਾਇਆ ਤਾ ਚਲਦਾ ਪਛੁਤਾਣਾ ॥੪॥ jam duaar jaa pakarr chalaaeaa taa chaladaa pachhutaanaa |4|
Original Gurmukhi with romanized transliteration, via the GurbaniNow API. An English translation will be added once a cleared translation is available.