Sikhism
Ang-601 61
Text
ਜਬ ਲਗੁ ਦੁਨੀਆ ਰਹੀਐ ਨਾਨਕ ਕਿਛੁ ਸੁਣੀਐ ਕਿਛੁ ਕਹੀਐ ॥ jab lag duneea raheeai naanak kichh suneeai kichh kaheeai |
ਭਾਲਿ ਰਹੇ ਹਮ ਰਹਣੁ ਨ ਪਾਇਆ ਜੀਵਤਿਆ ਮਰਿ ਰਹੀਐ ॥੫॥੨॥ bhaal rahe ham rehan na paaeaa jeevatiaa mar raheeai |5|2|
ਧਨਾਸਰੀ ਮਹਲਾ ੧ ਘਰੁ ਦੂਜਾ ॥ dhanaasaree mahalaa 1 ghar doojaa |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਕਿਉ ਸਿਮਰੀ ਸਿਵਰਿਆ ਨਹੀ ਜਾਇ ॥ kiau simaree sivariaa nahee jaae |
ਤਪੈ ਹਿਆਉ ਜੀਅੜਾ ਬਿਲਲਾਇ ॥ tapai hiaau jeearraa bilalaae |
ਸਿਰਜਿ ਸਵਾਰੇ ਸਾਚਾ ਸੋਇ ॥ siraj savaare saachaa soe |
ਤਿਸੁ ਵਿਸਰਿਐ ਚੰਗਾ ਕਿਉ ਹੋਇ ॥੧॥ tis visariai changaa kiau hoe |1|
ਹਿਕਮਤਿ ਹੁਕਮਿ ਨ ਪਾਇਆ ਜਾਇ ॥ hikamat hukam na paaeaa jaae |
ਕਿਉ ਕਰਿ ਸਾਚਿ ਮਿਲਉ ਮੇਰੀ ਮਾਇ ॥੧॥ ਰਹਾਉ ॥ kiau kar saach milau meree maae |1| rahaau |
ਵਖਰੁ ਨਾਮੁ ਦੇਖਣ ਕੋਈ ਜਾਇ ॥ vakhar naam dekhan koee jaae |
ਨਾ ਕੋ ਚਾਖੈ ਨਾ ਕੋ ਖਾਇ ॥ naa ko chaakhai naa ko khaae |
ਲੋਕਿ ਪਤੀਣੈ ਨਾ ਪਤਿ ਹੋਇ ॥ lok pateenai naa pat hoe |
ਤਾ ਪਤਿ ਰਹੈ ਰਾਖੈ ਜਾ ਸੋਇ ॥੨॥ taa pat rahai raakhai jaa soe |2|
ਜਹ ਦੇਖਾ ਤਹ ਰਹਿਆ ਸਮਾਇ ॥ jeh dekhaa teh rahiaa samaae |
ਤੁਧੁ ਬਿਨੁ ਦੂਜੀ ਨਾਹੀ ਜਾਇ ॥ tudh bin doojee naahee jaae |
ਜੇ ਕੋ ਕਰੇ ਕੀਤੈ ਕਿਆ ਹੋਇ ॥ je ko kare keetai kiaa hoe |
ਜਿਸ ਨੋ ਬਖਸੇ ਸਾਚਾ ਸੋਇ ॥੩॥ jis no bakhase saachaa soe |3|
ਹੁਣਿ ਉਠਿ ਚਲਣਾ ਮੁਹਤਿ ਕਿ ਤਾਲਿ ॥ hun utth chalanaa muhat ki taal |
ਕਿਆ ਮੁਹੁ ਦੇਸਾ ਗੁਣ ਨਹੀ ਨਾਲਿ ॥ kiaa muhu desaa gun nahee naal |
ਜੈਸੀ ਨਦਰਿ ਕਰੇ ਤੈਸਾ ਹੋਇ ॥ jaisee nadar kare taisaa hoe |
ਵਿਣੁ ਨਦਰੀ ਨਾਨਕ ਨਹੀ ਕੋਇ ॥੪॥੧॥੩॥ vin nadaree naanak nahee koe |4|1|3|
ਧਨਾਸਰੀ ਮਹਲਾ ੧ ॥ dhanaasaree mahalaa 1 |
ਨਦਰਿ ਕਰੇ ਤਾ ਸਿਮਰਿਆ ਜਾਇ ॥ nadar kare taa simariaa jaae |
ਆਤਮਾ ਦ੍ਰਵੈ ਰਹੈ ਲਿਵ ਲਾਇ ॥ aatamaa dravai rahai liv laae |
ਆਤਮਾ ਪਰਾਤਮਾ ਏਕੋ ਕਰੈ ॥ aatamaa paraatamaa eko karai |
ਅੰਤਰ ਕੀ ਦੁਬਿਧਾ ਅੰਤਰਿ ਮਰੈ ॥੧॥ antar kee dubidhaa antar marai |1|
ਗੁਰ ਪਰਸਾਦੀ ਪਾਇਆ ਜਾਇ ॥ gur parasaadee paaeaa jaae |
ਹਰਿ ਸਿਉ ਚਿਤੁ ਲਾਗੈ ਫਿਰਿ ਕਾਲੁ ਨ ਖਾਇ ॥੧॥ ਰਹਾਉ ॥ har siau chit laagai fir kaal na khaae |1| rahaau |
ਸਚਿ ਸਿਮਰਿਐ ਹੋਵੈ ਪਰਗਾਸੁ ॥ sach simariai hovai paragaas |
ਤਾ ਤੇ ਬਿਖਿਆ ਮਹਿ ਰਹੈ ਉਦਾਸੁ ॥ taa te bikhiaa meh rahai udaas |
ਸਤਿਗੁਰ ਕੀ ਐਸੀ ਵਡਿਆਈ ॥ satigur kee aisee vaddiaaee |
ਪੁਤ੍ਰ ਕਲਤ੍ਰ ਵਿਚੇ ਗਤਿ ਪਾਈ ॥੨॥ putr kalatr viche gat paaee |2|
ਐਸੀ ਸੇਵਕੁ ਸੇਵਾ ਕਰੈ ॥ aisee sevak sevaa karai |
ਜਿਸ ਕਾ ਜੀਉ ਤਿਸੁ ਆਗੈ ਧਰੈ ॥ jis kaa jeeo tis aagai dharai |
ਸਾਹਿਬ ਭਾਵੈ ਸੋ ਪਰਵਾਣੁ ॥ saahib bhaavai so paravaan |
ਸੋ ਸੇਵਕੁ ਦਰਗਹ ਪਾਵੈ ਮਾਣੁ ॥੩॥ so sevak daragah paavai maan |3|
ਸਤਿਗੁਰ ਕੀ ਮੂਰਤਿ ਹਿਰਦੈ ਵਸਾਏ ॥ satigur kee moorat hiradai vasaae |
ਜੋ ਇਛੈ ਸੋਈ ਫਲੁ ਪਾਏ ॥ jo ichhai soee fal paae |
ਸਾਚਾ ਸਾਹਿਬੁ ਕਿਰਪਾ ਕਰੈ ॥ saachaa saahib kirapaa karai |
ਸੋ ਸੇਵਕੁ ਜਮ ਤੇ ਕੈਸਾ ਡਰੈ ॥੪॥ so sevak jam te kaisaa ddarai |4|
ਭਨਤਿ ਨਾਨਕੁ ਕਰੇ ਵੀਚਾਰੁ ॥ bhanat naanak kare veechaar |
ਸਾਚੀ ਬਾਣੀ ਸਿਉ ਧਰੇ ਪਿਆਰੁ ॥ saachee baanee siau dhare piaar |
ਤਾ ਕੋ ਪਾਵੈ ਮੋਖ ਦੁਆਰੁ ॥ taa ko paavai mokh duaar |
ਜਪੁ ਤਪੁ ਸਭੁ ਇਹੁ ਸਬਦੁ ਹੈ ਸਾਰੁ ॥੫॥੨॥੪॥ jap tap sabh ihu sabad hai saar |5|2|4|
ਧਨਾਸਰੀ ਮਹਲਾ ੧ ॥ dhanaasaree mahalaa 1 |
ਜੀਉ ਤਪਤੁ ਹੈ ਬਾਰੋ ਬਾਰ ॥ jeeo tapat hai baaro baar |
ਤਪਿ ਤਪਿ ਖਪੈ ਬਹੁਤੁ ਬੇਕਾਰ ॥ tap tap khapai bahut bekaar |
ਜੈ ਤਨਿ ਬਾਣੀ ਵਿਸਰਿ ਜਾਇ ॥ jai tan baanee visar jaae |
ਜਿਉ ਪਕਾ ਰੋਗੀ ਵਿਲਲਾਇ ॥੧॥ jiau pakaa rogee vilalaae |1|
ਬਹੁਤਾ ਬੋਲਣੁ ਝਖਣੁ ਹੋਇ ॥ bahutaa bolan jhakhan hoe |
ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ vin bole jaanai sabh soe |1| rahaau |
ਜਿਨਿ ਕਨ ਕੀਤੇ ਅਖੀ ਨਾਕੁ ॥ jin kan keete akhee naak |
ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ jin jihavaa ditee bole taat |
Original Gurmukhi with romanized transliteration, via the GurbaniNow API. An English translation will be added once a cleared translation is available.