Sikhism
Ang-601 63
Text
ਮਗਰ ਪਾਛੈ ਕਛੁ ਨ ਸੂਝੈ ਏਹੁ ਪਦਮੁ ਅਲੋਅ ॥੨॥ magar paachhai kachh na soojhai ehu padam aloa |2|
ਖਤ੍ਰੀਆ ਤ ਧਰਮੁ ਛੋਡਿਆ ਮਲੇਛ ਭਾਖਿਆ ਗਹੀ ॥ khatreea ta dharam chhoddiaa malechh bhaakhiaa gahee |
ਸ੍ਰਿਸਟਿ ਸਭ ਇਕ ਵਰਨ ਹੋਈ ਧਰਮ ਕੀ ਗਤਿ ਰਹੀ ॥੩॥ srisatt sabh ik varan hoee dharam kee gat rahee |3|
ਅਸਟ ਸਾਜ ਸਾਜਿ ਪੁਰਾਣ ਸੋਧਹਿ ਕਰਹਿ ਬੇਦ ਅਭਿਆਸੁ ॥ asatt saaj saaj puraan sodheh kareh bed abhiaas |
ਬਿਨੁ ਨਾਮ ਹਰਿ ਕੇ ਮੁਕਤਿ ਨਾਹੀ ਕਹੈ ਨਾਨਕੁ ਦਾਸੁ ॥੪॥੧॥੬॥੮॥ bin naam har ke mukat naahee kahai naanak daas |4|1|6|8|
ਧਨਾਸਰੀ ਮਹਲਾ ੧ ਆਰਤੀ ॥ dhanaasaree mahalaa 1 aaratee |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥ gagan mai thaal rav chand deepak bane taarikaa manddal janak motee |
ਧੂਪੁ ਮਲਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ ॥੧॥ dhoop malaanalo pavan chavaro kare sagal banaraae foolant jotee |1|
ਕੈਸੀ ਆਰਤੀ ਹੋਇ ਭਵ ਖੰਡਨਾ ਤੇਰੀ ਆਰਤੀ ॥ kaisee aaratee hoe bhav khanddanaa teree aaratee |
ਅਨਹਤਾ ਸਬਦ ਵਾਜੰਤ ਭੇਰੀ ॥੧॥ ਰਹਾਉ ॥ anahataa sabad vaajant bheree |1| rahaau |
ਸਹਸ ਤਵ ਨੈਨ ਨਨ ਨੈਨ ਹੈ ਤੋਹਿ ਕਉ ਸਹਸ ਮੂਰਤਿ ਨਨਾ ਏਕ ਤੋਹੀ ॥ sehas tav nain nan nain hai tohi kau sehas moorat nanaa ek tohee |
ਸਹਸ ਪਦ ਬਿਮਲ ਨਨ ਏਕ ਪਦ ਗੰਧ ਬਿਨੁ ਸਹਸ ਤਵ ਗੰਧ ਇਵ ਚਲਤ ਮੋਹੀ ॥੨॥ sehas pad bimal nan ek pad gandh bin sehas tav gandh iv chalat mohee |2|
ਸਭ ਮਹਿ ਜੋਤਿ ਜੋਤਿ ਹੈ ਸੋਇ ॥ sabh meh jot jot hai soe |
ਤਿਸ ਕੈ ਚਾਨਣਿ ਸਭ ਮਹਿ ਚਾਨਣੁ ਹੋਇ ॥ tis kai chaanan sabh meh chaanan hoe |
ਗੁਰ ਸਾਖੀ ਜੋਤਿ ਪਰਗਟੁ ਹੋਇ ॥ gur saakhee jot paragatt hoe |
ਜੋ ਤਿਸੁ ਭਾਵੈ ਸੁ ਆਰਤੀ ਹੋਇ ॥੩॥ jo tis bhaavai su aaratee hoe |3|
ਹਰਿ ਚਰਣ ਕਮਲ ਮਕਰੰਦ ਲੋਭਿਤ ਮਨੋ ਅਨਦਿਨੋ ਮੋਹਿ ਆਹੀ ਪਿਆਸਾ ॥ har charan kamal makarand lobhit mano anadino mohi aahee piaasaa |
ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ ਹੋਇ ਜਾ ਤੇ ਤੇਰੈ ਨਾਮਿ ਵਾਸਾ ॥੪॥੧॥੭॥੯॥ kripaa jal dehi naanak saaring kau hoe jaa te terai naam vaasaa |4|1|7|9|
ਧਨਾਸਰੀ ਮਹਲਾ ੩ ਘਰੁ ੨ ਚਉਪਦੇ ॥ dhanaasaree mahalaa 3 ghar 2 chaupade |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ eihu dhan akhutt na nikhuttai na jaae |
ਪੂਰੈ ਸਤਿਗੁਰਿ ਦੀਆ ਦਿਖਾਇ ॥ poorai satigur deea dikhaae |
ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ apune satigur kau sad bal jaaee |
ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ gur kirapaa te har man vasaaee |1|
ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ se dhanavant har naam liv laae |
ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ gur poorai har dhan paragaasiaa har kirapaa te vasai man aae | rahaau |
ਅਵਗੁਣ ਕਾਟਿ ਗੁਣ ਰਿਦੈ ਸਮਾਇ ॥ avagun kaatt gun ridai samaae |
ਪੂਰੇ ਗੁਰ ਕੈ ਸਹਜਿ ਸੁਭਾਇ ॥ poore gur kai sehaj subhaae |
ਪੂਰੇ ਗੁਰ ਕੀ ਸਾਚੀ ਬਾਣੀ ॥ poore gur kee saachee baanee |
ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ sukh man antar sehaj samaanee |2|
ਏਕੁ ਅਚਰਜੁ ਜਨ ਦੇਖਹੁ ਭਾਈ ॥ ek acharaj jan dekhahu bhaaee |
ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ dubidhaa maar har man vasaaee |
ਨਾਮੁ ਅਮੋਲਕੁ ਨ ਪਾਇਆ ਜਾਇ ॥ naam amolak na paaeaa jaae |
ਗੁਰ ਪਰਸਾਦਿ ਵਸੈ ਮਨਿ ਆਇ ॥੩॥ gur parasaad vasai man aae |3|
ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ sabh meh vasai prabh eko soe |
ਗੁਰਮਤੀ ਘਟਿ ਪਰਗਟੁ ਹੋਇ ॥ guramatee ghatt paragatt hoe |
ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ sahaje jin prabh jaan pachhaaniaa |
Original Gurmukhi with romanized transliteration, via the GurbaniNow API. An English translation will be added once a cleared translation is available.