U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-601 65

Text

1

ਪ੍ਰਭ ਸਾਚੇ ਕੀ ਸਾਚੀ ਕਾਰ ॥ prabh saache kee saachee kaar |

2

ਨਾਨਕ ਨਾਮਿ ਸਵਾਰਣਹਾਰ ॥੪॥੪॥ naanak naam savaaranahaar |4|4|

3

ਧਨਾਸਰੀ ਮਹਲਾ ੩ ॥ dhanaasaree mahalaa 3 |

4

ਜੋ ਹਰਿ ਸੇਵਹਿ ਤਿਨ ਬਲਿ ਜਾਉ ॥ jo har seveh tin bal jaau |

5

ਤਿਨ ਹਿਰਦੈ ਸਾਚੁ ਸਚਾ ਮੁਖਿ ਨਾਉ ॥ tin hiradai saach sachaa mukh naau |

6

ਸਾਚੋ ਸਾਚੁ ਸਮਾਲਿਹੁ ਦੁਖੁ ਜਾਇ ॥ saacho saach samaalihu dukh jaae |

7

ਸਾਚੈ ਸਬਦਿ ਵਸੈ ਮਨਿ ਆਇ ॥੧॥ saachai sabad vasai man aae |1|

8

ਗੁਰਬਾਣੀ ਸੁਣਿ ਮੈਲੁ ਗਵਾਏ ॥ gurabaanee sun mail gavaae |

9

ਸਹਜੇ ਹਰਿ ਨਾਮੁ ਮੰਨਿ ਵਸਾਏ ॥੧॥ ਰਹਾਉ ॥ sahaje har naam man vasaae |1| rahaau |

10

ਕੂੜੁ ਕੁਸਤੁ ਤ੍ਰਿਸਨਾ ਅਗਨਿ ਬੁਝਾਏ ॥ koorr kusat trisanaa agan bujhaae |

11

ਅੰਤਰਿ ਸਾਂਤਿ ਸਹਜਿ ਸੁਖੁ ਪਾਏ ॥ antar saant sehaj sukh paae |

12

ਗੁਰ ਕੈ ਭਾਣੈ ਚਲੈ ਤਾ ਆਪੁ ਜਾਇ ॥ gur kai bhaanai chalai taa aap jaae |

13

ਸਾਚੁ ਮਹਲੁ ਪਾਏ ਹਰਿ ਗੁਣ ਗਾਇ ॥੨॥ saach mehal paae har gun gaae |2|

14

ਨ ਸਬਦੁ ਬੂਝੈ ਨ ਜਾਣੈ ਬਾਣੀ ॥ n sabad boojhai na jaanai baanee |

15

ਮਨਮੁਖਿ ਅੰਧੇ ਦੁਖਿ ਵਿਹਾਣੀ ॥ manamukh andhe dukh vihaanee |

16

ਸਤਿਗੁਰੁ ਭੇਟੇ ਤਾ ਸੁਖੁ ਪਾਏ ॥ satigur bhette taa sukh paae |

17

ਹਉਮੈ ਵਿਚਹੁ ਠਾਕਿ ਰਹਾਏ ॥੩॥ haumai vichahu tthaak rahaae |3|

18

ਕਿਸ ਨੋ ਕਹੀਐ ਦਾਤਾ ਇਕੁ ਸੋਇ ॥ kis no kaheeai daataa ik soe |

19

ਕਿਰਪਾ ਕਰੇ ਸਬਦਿ ਮਿਲਾਵਾ ਹੋਇ ॥ kirapaa kare sabad milaavaa hoe |

20

ਮਿਲਿ ਪ੍ਰੀਤਮ ਸਾਚੇ ਗੁਣ ਗਾਵਾ ॥ mil preetam saache gun gaavaa |

21

ਨਾਨਕ ਸਾਚੇ ਸਾਚਾ ਭਾਵਾ ॥੪॥੫॥ naanak saache saachaa bhaavaa |4|5|

22

ਧਨਾਸਰੀ ਮਹਲਾ ੩ ॥ dhanaasaree mahalaa 3 |

23

ਮਨੁ ਮਰੈ ਧਾਤੁ ਮਰਿ ਜਾਇ ॥ man marai dhaat mar jaae |

24

ਬਿਨੁ ਮਨ ਮੂਏ ਕੈਸੇ ਹਰਿ ਪਾਇ ॥ bin man mooe kaise har paae |

25

ਇਹੁ ਮਨੁ ਮਰੈ ਦਾਰੂ ਜਾਣੈ ਕੋਇ ॥ eihu man marai daaroo jaanai koe |

26

ਮਨੁ ਸਬਦਿ ਮਰੈ ਬੂਝੈ ਜਨੁ ਸੋਇ ॥੧॥ man sabad marai boojhai jan soe |1|

27

ਜਿਸ ਨੋ ਬਖਸੇ ਹਰਿ ਦੇ ਵਡਿਆਈ ॥ jis no bakhase har de vaddiaaee |

28

ਗੁਰ ਪਰਸਾਦਿ ਵਸੈ ਮਨਿ ਆਈ ॥ ਰਹਾਉ ॥ gur parasaad vasai man aaee | rahaau |

29

ਗੁਰਮੁਖਿ ਕਰਣੀ ਕਾਰ ਕਮਾਵੈ ॥ guramukh karanee kaar kamaavai |

30

ਤਾ ਇਸੁ ਮਨ ਕੀ ਸੋਝੀ ਪਾਵੈ ॥ taa is man kee sojhee paavai |

31

ਮਨੁ ਮੈ ਮਤੁ ਮੈਗਲ ਮਿਕਦਾਰਾ ॥ man mai mat maigal mikadaaraa |

32

ਗੁਰੁ ਅੰਕਸੁ ਮਾਰਿ ਜੀਵਾਲਣਹਾਰਾ ॥੨॥ gur ankas maar jeevaalanahaaraa |2|

33

ਮਨੁ ਅਸਾਧੁ ਸਾਧੈ ਜਨੁ ਕੋਈ ॥ man asaadh saadhai jan koee |

34

ਅਚਰੁ ਚਰੈ ਤਾ ਨਿਰਮਲੁ ਹੋਈ ॥ achar charai taa niramal hoee |

35

ਗੁਰਮੁਖਿ ਇਹੁ ਮਨੁ ਲਇਆ ਸਵਾਰਿ ॥ guramukh ihu man leaa savaar |

36

ਹਉਮੈ ਵਿਚਹੁ ਤਜੈ ਵਿਕਾਰ ॥੩॥ haumai vichahu tajai vikaar |3|

37

ਜੋ ਧੁਰਿ ਰਖਿਅਨੁ ਮੇਲਿ ਮਿਲਾਇ ॥ jo dhur rakhian mel milaae |

38

ਕਦੇ ਨ ਵਿਛੁੜਹਿ ਸਬਦਿ ਸਮਾਇ ॥ kade na vichhurreh sabad samaae |

39

ਆਪਣੀ ਕਲਾ ਆਪੇ ਪ੍ਰਭੁ ਜਾਣੈ ॥ aapanee kalaa aape prabh jaanai |

40

ਨਾਨਕ ਗੁਰਮੁਖਿ ਨਾਮੁ ਪਛਾਣੈ ॥੪॥੬॥ naanak guramukh naam pachhaanai |4|6|

41

ਧਨਾਸਰੀ ਮਹਲਾ ੩ ॥ dhanaasaree mahalaa 3 |

42

ਕਾਚਾ ਧਨੁ ਸੰਚਹਿ ਮੂਰਖ ਗਾਵਾਰ ॥ kaachaa dhan sancheh moorakh gaavaar |

43

ਮਨਮੁਖ ਭੂਲੇ ਅੰਧ ਗਾਵਾਰ ॥ manamukh bhoole andh gaavaar |

44

ਬਿਖਿਆ ਕੈ ਧਨਿ ਸਦਾ ਦੁਖੁ ਹੋਇ ॥ bikhiaa kai dhan sadaa dukh hoe |

45

ਨਾ ਸਾਥਿ ਜਾਇ ਨ ਪਰਾਪਤਿ ਹੋਇ ॥੧॥ naa saath jaae na paraapat hoe |1|

46

ਸਾਚਾ ਧਨੁ ਗੁਰਮਤੀ ਪਾਏ ॥ saachaa dhan guramatee paae |

47

ਕਾਚਾ ਧਨੁ ਫੁਨਿ ਆਵੈ ਜਾਏ ॥ ਰਹਾਉ ॥ kaachaa dhan fun aavai jaae | rahaau |

48

ਮਨਮੁਖਿ ਭੂਲੇ ਸਭਿ ਮਰਹਿ ਗਵਾਰ ॥ manamukh bhoole sabh mareh gavaar |

49

ਭਵਜਲਿ ਡੂਬੇ ਨ ਉਰਵਾਰਿ ਨ ਪਾਰਿ ॥ bhavajal ddoobe na uravaar na paar |

50

ਸਤਿਗੁਰੁ ਭੇਟੇ ਪੂਰੈ ਭਾਗਿ ॥ satigur bhette poorai bhaag |

51

ਸਾਚਿ ਰਤੇ ਅਹਿਨਿਸਿ ਬੈਰਾਗਿ ॥੨॥ saach rate ahinis bairaag |2|

52

ਚਹੁ ਜੁਗ ਮਹਿ ਅੰਮ੍ਰਿਤੁ ਸਾਚੀ ਬਾਣੀ ॥ chahu jug meh amrit saachee baanee |

53

ਪੂਰੈ ਭਾਗਿ ਹਰਿ ਨਾਮਿ ਸਮਾਣੀ ॥ poorai bhaag har naam samaanee |

54

ਸਿਧ ਸਾਧਿਕ ਤਰਸਹਿ ਸਭਿ ਲੋਇ ॥ sidh saadhik taraseh sabh loe |

55

ਪੂਰੈ ਭਾਗਿ ਪਰਾਪਤਿ ਹੋਇ ॥੩॥ poorai bhaag paraapat hoe |3|

56

ਸਭੁ ਕਿਛੁ ਸਾਚਾ ਸਾਚਾ ਹੈ ਸੋਇ ॥ sabh kichh saachaa saachaa hai soe |

57

ਊਤਮ ਬ੍ਰਹਮੁ ਪਛਾਣੈ ਕੋਇ ॥ aootam braham pachhaanai koe |

58

ਸਚੁ ਸਾਚਾ ਸਚੁ ਆਪਿ ਦ੍ਰਿੜਾਏ ॥ sach saachaa sach aap drirraae |

Original Gurmukhi with romanized transliteration, via the GurbaniNow API. An English translation will be added once a cleared translation is available.