U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-601 67

Text

1

ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ har har agam agaadh bodh aparanpar purakh apaaree |

2

ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥ jan kau kripaa karahu jagajeevan jan naanak paij savaaree |4|1|

3

ਧਨਾਸਰੀ ਮਹਲਾ ੪ ॥ dhanaasaree mahalaa 4 |

4

ਹਰਿ ਕੇ ਸੰਤ ਜਨਾ ਹਰਿ ਜਪਿਓ ਤਿਨ ਕਾ ਦੂਖੁ ਭਰਮੁ ਭਉ ਭਾਗੀ ॥ har ke sant janaa har japio tin kaa dookh bharam bhau bhaagee |

5

ਅਪਨੀ ਸੇਵਾ ਆਪਿ ਕਰਾਈ ਗੁਰਮਤਿ ਅੰਤਰਿ ਜਾਗੀ ॥੧॥ apanee sevaa aap karaaee guramat antar jaagee |1|

6

ਹਰਿ ਕੈ ਨਾਮਿ ਰਤਾ ਬੈਰਾਗੀ ॥ har kai naam rataa bairaagee |

7

ਹਰਿ ਹਰਿ ਕਥਾ ਸੁਣੀ ਮਨਿ ਭਾਈ ਗੁਰਮਤਿ ਹਰਿ ਲਿਵ ਲਾਗੀ ॥੧॥ ਰਹਾਉ ॥ har har kathaa sunee man bhaaee guramat har liv laagee |1| rahaau |

8

ਸੰਤ ਜਨਾ ਕੀ ਜਾਤਿ ਹਰਿ ਸੁਆਮੀ ਤੁਮੑ ਠਾਕੁਰ ਹਮ ਸਾਂਗੀ ॥ sant janaa kee jaat har suaamee tuma tthaakur ham saangee |

9

ਜੈਸੀ ਮਤਿ ਦੇਵਹੁ ਹਰਿ ਸੁਆਮੀ ਹਮ ਤੈਸੇ ਬੁਲਗ ਬੁਲਾਗੀ ॥੨॥ jaisee mat devahu har suaamee ham taise bulag bulaagee |2|

10

ਕਿਆ ਹਮ ਕਿਰਮ ਨਾਨੑ ਨਿਕ ਕੀਰੇ ਤੁਮੑ ਵਡ ਪੁਰਖ ਵਡਾਗੀ ॥ kiaa ham kiram naana nik keere tuma vadd purakh vaddaagee |

11

ਤੁਮੑਰੀ ਗਤਿ ਮਿਤਿ ਕਹਿ ਨ ਸਕਹ ਪ੍ਰਭ ਹਮ ਕਿਉ ਕਰਿ ਮਿਲਹ ਅਭਾਗੀ ॥੩॥ tumaree gat mit keh na sakah prabh ham kiau kar milah abhaagee |3|

12

ਹਰਿ ਪ੍ਰਭ ਸੁਆਮੀ ਕਿਰਪਾ ਧਾਰਹੁ ਹਮ ਹਰਿ ਹਰਿ ਸੇਵਾ ਲਾਗੀ ॥ har prabh suaamee kirapaa dhaarahu ham har har sevaa laagee |

13

ਨਾਨਕ ਦਾਸਨਿ ਦਾਸੁ ਕਰਹੁ ਪ੍ਰਭ ਹਮ ਹਰਿ ਕਥਾ ਕਥਾਗੀ ॥੪॥੨॥ naanak daasan daas karahu prabh ham har kathaa kathaagee |4|2|

14

ਧਨਾਸਰੀ ਮਹਲਾ ੪ ॥ dhanaasaree mahalaa 4 |

15

ਹਰਿ ਕਾ ਸੰਤੁ ਸਤਗੁਰੁ ਸਤ ਪੁਰਖਾ ਜੋ ਬੋਲੈ ਹਰਿ ਹਰਿ ਬਾਨੀ ॥ har kaa sant satagur sat purakhaa jo bolai har har baanee |

16

ਜੋ ਜੋ ਕਹੈ ਸੁਣੈ ਸੋ ਮੁਕਤਾ ਹਮ ਤਿਸ ਕੈ ਸਦ ਕੁਰਬਾਨੀ ॥੧॥ jo jo kahai sunai so mukataa ham tis kai sad kurabaanee |1|

17

ਹਰਿ ਕੇ ਸੰਤ ਸੁਨਹੁ ਜਸੁ ਕਾਨੀ ॥ har ke sant sunahu jas kaanee |

18

ਹਰਿ ਹਰਿ ਕਥਾ ਸੁਨਹੁ ਇਕ ਨਿਮਖ ਪਲ ਸਭਿ ਕਿਲਵਿਖ ਪਾਪ ਲਹਿ ਜਾਨੀ ॥੧॥ ਰਹਾਉ ॥ har har kathaa sunahu ik nimakh pal sabh kilavikh paap leh jaanee |1| rahaau |

19

ਐਸਾ ਸੰਤੁ ਸਾਧੁ ਜਿਨ ਪਾਇਆ ਤੇ ਵਡ ਪੁਰਖ ਵਡਾਨੀ ॥ aisaa sant saadh jin paaeaa te vadd purakh vaddaanee |

20

ਤਿਨ ਕੀ ਧੂਰਿ ਮੰਗਹ ਪ੍ਰਭ ਸੁਆਮੀ ਹਮ ਹਰਿ ਲੋਚ ਲੁਚਾਨੀ ॥੨॥ tin kee dhoor mangah prabh suaamee ham har loch luchaanee |2|

21

ਹਰਿ ਹਰਿ ਸਫਲਿਓ ਬਿਰਖੁ ਪ੍ਰਭ ਸੁਆਮੀ ਜਿਨ ਜਪਿਓ ਸੇ ਤ੍ਰਿਪਤਾਨੀ ॥ har har safalio birakh prabh suaamee jin japio se tripataanee |

22

ਹਰਿ ਹਰਿ ਅੰਮ੍ਰਿਤੁ ਪੀ ਤ੍ਰਿਪਤਾਸੇ ਸਭ ਲਾਥੀ ਭੂਖ ਭੁਖਾਨੀ ॥੩॥ har har amrit pee tripataase sabh laathee bhookh bhukhaanee |3|

23

ਜਿਨ ਕੇ ਵਡੇ ਭਾਗ ਵਡ ਊਚੇ ਤਿਨ ਹਰਿ ਜਪਿਓ ਜਪਾਨੀ ॥ jin ke vadde bhaag vadd aooche tin har japio japaanee |

24

ਤਿਨ ਹਰਿ ਸੰਗਤਿ ਮੇਲਿ ਪ੍ਰਭ ਸੁਆਮੀ ਜਨ ਨਾਨਕ ਦਾਸ ਦਸਾਨੀ ॥੪॥੩॥ tin har sangat mel prabh suaamee jan naanak daas dasaanee |4|3|

25

ਧਨਾਸਰੀ ਮਹਲਾ ੪ ॥ dhanaasaree mahalaa 4 |

26

ਹਮ ਅੰਧੁਲੇ ਅੰਧ ਬਿਖੈ ਬਿਖੁ ਰਾਤੇ ਕਿਉ ਚਾਲਹ ਗੁਰ ਚਾਲੀ ॥ ham andhule andh bikhai bikh raate kiau chaalah gur chaalee |

27

ਸਤਗੁਰੁ ਦਇਆ ਕਰੇ ਸੁਖਦਾਤਾ ਹਮ ਲਾਵੈ ਆਪਨ ਪਾਲੀ ॥੧॥ satagur deaa kare sukhadaataa ham laavai aapan paalee |1|

28

ਗੁਰਸਿਖ ਮੀਤ ਚਲਹੁ ਗੁਰ ਚਾਲੀ ॥ gurasikh meet chalahu gur chaalee |

29

ਜੋ ਗੁਰੁ ਕਹੈ ਸੋਈ ਭਲ ਮਾਨਹੁ ਹਰਿ ਹਰਿ ਕਥਾ ਨਿਰਾਲੀ ॥੧॥ ਰਹਾਉ ॥ jo gur kahai soee bhal maanahu har har kathaa niraalee |1| rahaau |

30

ਹਰਿ ਕੇ ਸੰਤ ਸੁਣਹੁ ਜਨ ਭਾਈ ਗੁਰੁ ਸੇਵਿਹੁ ਬੇਗਿ ਬੇਗਾਲੀ ॥ har ke sant sunahu jan bhaaee gur sevihu beg begaalee |

31

ਸਤਗੁਰੁ ਸੇਵਿ ਖਰਚੁ ਹਰਿ ਬਾਧਹੁ ਮਤ ਜਾਣਹੁ ਆਜੁ ਕਿ ਕਾਲੑੀ ॥੨॥ satagur sev kharach har baadhahu mat jaanahu aaj ki kaalaee |2|

32

ਹਰਿ ਕੇ ਸੰਤ ਜਪਹੁ ਹਰਿ ਜਪਣਾ ਹਰਿ ਸੰਤੁ ਚਲੈ ਹਰਿ ਨਾਲੀ ॥ har ke sant japahu har japanaa har sant chalai har naalee |

33

ਜਿਨ ਹਰਿ ਜਪਿਆ ਸੇ ਹਰਿ ਹੋਏ ਹਰਿ ਮਿਲਿਆ ਕੇਲ ਕੇਲਾਲੀ ॥੩॥ jin har japiaa se har hoe har miliaa kel kelaalee |3|

34

ਹਰਿ ਹਰਿ ਜਪਨੁ ਜਪਿ ਲੋਚ ਲੋੁਚਾਨੀ ਹਰਿ ਕਿਰਪਾ ਕਰਿ ਬਨਵਾਲੀ ॥ har har japan jap loch luochaanee har kirapaa kar banavaalee |

35

ਜਨ ਨਾਨਕ ਸੰਗਤਿ ਸਾਧ ਹਰਿ ਮੇਲਹੁ ਹਮ ਸਾਧ ਜਨਾ ਪਗ ਰਾਲੀ ॥੪॥੪॥ jan naanak sangat saadh har melahu ham saadh janaa pag raalee |4|4|

Original Gurmukhi with romanized transliteration, via the GurbaniNow API. An English translation will be added once a cleared translation is available.