U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-601 68

Text

1

ਧਨਾਸਰੀ ਮਹਲਾ ੪ ॥ dhanaasaree mahalaa 4 |

2

ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ har har boond bhe har suaamee ham chaatrik bilal bilalaatee |

3

ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ har har kripaa karahu prabh apanee mukh devahu har nimakhaatee |1|

4

ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ har bin reh na skau ik raatee |

5

ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ jiau bin amalai amalee mar jaaee hai tiau har bin ham mar jaatee | rahaau |

6

ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ tum har saravar at agaah ham leh na sakeh ant maatee |

7

ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ too parai parai aparanpar suaamee mit jaanahu aapan gaatee |2|

8

ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ har ke sant janaa har japio gur rang chaloolai raatee |

9

ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ har har bhagat banee at sobhaa har japio aootam paatee |3|

10

ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ aape tthaakur aape sevak aap banaavai bhaatee |

11

ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ naanak jan tumaree saranaaee har raakhahu laaj bhagaatee |4|5|

12

ਧਨਾਸਰੀ ਮਹਲਾ ੪ ॥ dhanaasaree mahalaa 4 |

13

ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ kalijug kaa dharam kahahu tum bhaaee kiv chhoottah ham chhuttakaakee |

14

ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ har har jap berree har tulahaa har japio tarai taraakee |1|

15

ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ har jee laaj rakhahu har jan kee |

16

ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ har har japan japaavahu apanaa ham maagee bhagat ikaakee | rahaau |

17

ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ har ke sevak se har piaare jin japio har bachanaakee |

18

ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ lekhaa chitr gupat jo likhiaa sabh chhoottee jam kee baakee |2|

19

ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ har ke sant japio man har har lag sangat saadh janaa kee |

20

ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ dineear soor trisanaa agan bujhaanee siv chario chand chandaakee |3|

21

ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ tum vadd purakh vadd agam agochar tum aape aap apaakee |

22

ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥ jan naanak kau prabh kirapaa keejai kar daasan daas dasaakee |4|6|

23

ਧਨਾਸਰੀ ਮਹਲਾ ੪ ਘਰੁ ੫ ਦੁਪਦੇ ॥ dhanaasaree mahalaa 4 ghar 5 dupade |

24

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

25

ਉਰ ਧਾਰਿ ਬੀਚਾਰਿ ਮੁਰਾਰਿ ਰਮੋ ਰਮੁ ਮਨਮੋਹਨ ਨਾਮੁ ਜਪੀਨੇ ॥ aur dhaar beechaar muraar ramo ram manamohan naam japeene |

26

ਅਦ੍ਰਿਸਟੁ ਅਗੋਚਰੁ ਅਪਰੰਪਰ ਸੁਆਮੀ ਗੁਰਿ ਪੂਰੈ ਪ੍ਰਗਟ ਕਰਿ ਦੀਨੇ ॥੧॥ adrisatt agochar aparanpar suaamee gur poorai pragatt kar deene |1|

27

ਰਾਮ ਪਾਰਸ ਚੰਦਨ ਹਮ ਕਾਸਟ ਲੋਸਟ ॥ raam paaras chandan ham kaasatt losatt |

28

ਹਰਿ ਸੰਗਿ ਹਰੀ ਸਤਸੰਗੁ ਭਏ ਹਰਿ ਕੰਚਨੁ ਚੰਦਨੁ ਕੀਨੇ ॥੧॥ ਰਹਾਉ ॥ har sang haree satasang bhe har kanchan chandan keene |1| rahaau |

29

ਨਵ ਛਿਅ ਖਟੁ ਬੋਲਹਿ ਮੁਖ ਆਗਰ ਮੇਰਾ ਹਰਿ ਪ੍ਰਭੁ ਇਵ ਨ ਪਤੀਨੇ ॥ nav chhia khatt boleh mukh aagar meraa har prabh iv na pateene |

30

ਜਨ ਨਾਨਕ ਹਰਿ ਹਿਰਦੈ ਸਦ ਧਿਆਵਹੁ ਇਉ ਹਰਿ ਪ੍ਰਭੁ ਮੇਰਾ ਭੀਨੇ ॥੨॥੧॥੭॥ jan naanak har hiradai sad dhiaavahu iau har prabh meraa bheene |2|1|7|

31

ਧਨਾਸਰੀ ਮਹਲਾ ੪ ॥ dhanaasaree mahalaa 4 |

Original Gurmukhi with romanized transliteration, via the GurbaniNow API. An English translation will be added once a cleared translation is available.