U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-601 69

Text

1

ਗੁਨ ਕਹੁ ਹਰਿ ਲਹੁ ਕਰਿ ਸੇਵਾ ਸਤਿਗੁਰ ਇਵ ਹਰਿ ਹਰਿ ਨਾਮੁ ਧਿਆਈ ॥ gun kahu har lahu kar sevaa satigur iv har har naam dhiaaee |

2

ਹਰਿ ਦਰਗਹ ਭਾਵਹਿ ਫਿਰਿ ਜਨਮਿ ਨ ਆਵਹਿ ਹਰਿ ਹਰਿ ਹਰਿ ਜੋਤਿ ਸਮਾਈ ॥੧॥ har daragah bhaaveh fir janam na aaveh har har har jot samaaee |1|

3

ਜਪਿ ਮਨ ਨਾਮੁ ਹਰੀ ਹੋਹਿ ਸਰਬ ਸੁਖੀ ॥ jap man naam haree hohi sarab sukhee |

4

ਹਰਿ ਜਸੁ ਊਚ ਸਭਨਾ ਤੇ ਊਪਰਿ ਹਰਿ ਹਰਿ ਹਰਿ ਸੇਵਿ ਛਡਾਈ ॥ ਰਹਾਉ ॥ har jas aooch sabhanaa te aoopar har har har sev chhaddaaee | rahaau |

5

ਹਰਿ ਕ੍ਰਿਪਾ ਨਿਧਿ ਕੀਨੀ ਗੁਰਿ ਭਗਤਿ ਹਰਿ ਦੀਨੀ ਤਬ ਹਰਿ ਸਿਉ ਪ੍ਰੀਤਿ ਬਨਿ ਆਈ ॥ har kripaa nidh keenee gur bhagat har deenee tab har siau preet ban aaee |

6

ਬਹੁ ਚਿੰਤ ਵਿਸਾਰੀ ਹਰਿ ਨਾਮੁ ਉਰਿ ਧਾਰੀ ਨਾਨਕ ਹਰਿ ਭਏ ਹੈ ਸਖਾਈ ॥੨॥੨॥੮॥ bahu chint visaaree har naam ur dhaaree naanak har bhe hai sakhaaee |2|2|8|

7

ਧਨਾਸਰੀ ਮਹਲਾ ੪ ॥ dhanaasaree mahalaa 4 |

8

ਹਰਿ ਪੜੁ ਹਰਿ ਲਿਖੁ ਹਰਿ ਜਪਿ ਹਰਿ ਗਾਉ ਹਰਿ ਭਉਜਲੁ ਪਾਰਿ ਉਤਾਰੀ ॥ har parr har likh har jap har gaau har bhaujal paar utaaree |

9

ਮਨਿ ਬਚਨਿ ਰਿਦੈ ਧਿਆਇ ਹਰਿ ਹੋਇ ਸੰਤੁਸਟੁ ਇਵ ਭਣੁ ਹਰਿ ਨਾਮੁ ਮੁਰਾਰੀ ॥੧॥ man bachan ridai dhiaae har hoe santusatt iv bhan har naam muraaree |1|

10

ਮਨਿ ਜਪੀਐ ਹਰਿ ਜਗਦੀਸ ॥ man japeeai har jagadees |

11

ਮਿਲਿ ਸੰਗਤਿ ਸਾਧੂ ਮੀਤ ॥ mil sangat saadhoo meet |

12

ਸਦਾ ਅਨੰਦੁ ਹੋਵੈ ਦਿਨੁ ਰਾਤੀ ਹਰਿ ਕੀਰਤਿ ਕਰਿ ਬਨਵਾਰੀ ॥ ਰਹਾਉ ॥ sadaa anand hovai din raatee har keerat kar banavaaree | rahaau |

13

ਹਰਿ ਹਰਿ ਕਰੀ ਦ੍ਰਿਸਟਿ ਤਬ ਭਇਓ ਮਨਿ ਉਦਮੁ ਹਰਿ ਹਰਿ ਨਾਮੁ ਜਪਿਓ ਗਤਿ ਭਈ ਹਮਾਰੀ ॥ har har karee drisatt tab bheo man udam har har naam japio gat bhee hamaaree |

14

ਜਨ ਨਾਨਕ ਕੀ ਪਤਿ ਰਾਖੁ ਮੇਰੇ ਸੁਆਮੀ ਹਰਿ ਆਇ ਪਰਿਓ ਹੈ ਸਰਣਿ ਤੁਮਾਰੀ ॥੨॥੩॥੯॥ jan naanak kee pat raakh mere suaamee har aae pario hai saran tumaaree |2|3|9|

15

ਧਨਾਸਰੀ ਮਹਲਾ ੪ ॥ dhanaasaree mahalaa 4 |

16

ਚਉਰਾਸੀਹ ਸਿਧ ਬੁਧ ਤੇਤੀਸ ਕੋਟਿ ਮੁਨਿ ਜਨ ਸਭਿ ਚਾਹਹਿ ਹਰਿ ਜੀਉ ਤੇਰੋ ਨਾਉ ॥ chauraaseeh sidh budh tetees kott mun jan sabh chaaheh har jeeo tero naau |

17

ਗੁਰ ਪ੍ਰਸਾਦਿ ਕੋ ਵਿਰਲਾ ਪਾਵੈ ਜਿਨ ਕਉ ਲਿਲਾਟਿ ਲਿਖਿਆ ਧੁਰਿ ਭਾਉ ॥੧॥ gur prasaad ko viralaa paavai jin kau lilaatt likhiaa dhur bhaau |1|

18

ਜਪਿ ਮਨ ਰਾਮੈ ਨਾਮੁ ਹਰਿ ਜਸੁ ਊਤਮ ਕਾਮ ॥ jap man raamai naam har jas aootam kaam |

19

ਜੋ ਗਾਵਹਿ ਸੁਣਹਿ ਤੇਰਾ ਜਸੁ ਸੁਆਮੀ ਹਉ ਤਿਨ ਕੈ ਸਦ ਬਲਿਹਾਰੈ ਜਾਉ ॥ ਰਹਾਉ ॥ jo gaaveh suneh teraa jas suaamee hau tin kai sad balihaarai jaau | rahaau |

20

ਸਰਣਾਗਤਿ ਪ੍ਰਤਿਪਾਲਕ ਹਰਿ ਸੁਆਮੀ ਜੋ ਤੁਮ ਦੇਹੁ ਸੋਈ ਹਉ ਪਾਉ ॥ saranaagat pratipaalak har suaamee jo tum dehu soee hau paau |

21

ਦੀਨ ਦਇਆਲ ਕ੍ਰਿਪਾ ਕਰਿ ਦੀਜੈ ਨਾਨਕ ਹਰਿ ਸਿਮਰਣ ਕਾ ਹੈ ਚਾਉ ॥੨॥੪॥੧੦॥ deen deaal kripaa kar deejai naanak har simaran kaa hai chaau |2|4|10|

22

ਧਨਾਸਰੀ ਮਹਲਾ ੪ ॥ dhanaasaree mahalaa 4 |

23

ਸੇਵਕ ਸਿਖ ਪੂਜਣ ਸਭਿ ਆਵਹਿ ਸਭਿ ਗਾਵਹਿ ਹਰਿ ਹਰਿ ਊਤਮ ਬਾਨੀ ॥ sevak sikh poojan sabh aaveh sabh gaaveh har har aootam baanee |

24

ਗਾਵਿਆ ਸੁਣਿਆ ਤਿਨ ਕਾ ਹਰਿ ਥਾਇ ਪਾਵੈ ਜਿਨ ਸਤਿਗੁਰ ਕੀ ਆਗਿਆ ਸਤਿ ਸਤਿ ਕਰਿ ਮਾਨੀ ॥੧॥ gaaviaa suniaa tin kaa har thaae paavai jin satigur kee aagiaa sat sat kar maanee |1|

25

ਬੋਲਹੁ ਭਾਈ ਹਰਿ ਕੀਰਤਿ ਹਰਿ ਭਵਜਲ ਤੀਰਥਿ ॥ bolahu bhaaee har keerat har bhavajal teerath |

26

ਹਰਿ ਦਰਿ ਤਿਨ ਕੀ ਊਤਮ ਬਾਤ ਹੈ ਸੰਤਹੁ ਹਰਿ ਕਥਾ ਜਿਨ ਜਨਹੁ ਜਾਨੀ ॥ ਰਹਾਉ ॥ har dar tin kee aootam baat hai santahu har kathaa jin janahu jaanee | rahaau |

27

ਆਪੇ ਗੁਰੁ ਚੇਲਾ ਹੈ ਆਪੇ ਆਪੇ ਹਰਿ ਪ੍ਰਭੁ ਚੋਜ ਵਿਡਾਨੀ ॥ aape gur chelaa hai aape aape har prabh choj viddaanee |

28

ਜਨ ਨਾਨਕ ਆਪਿ ਮਿਲਾਏ ਸੋਈ ਹਰਿ ਮਿਲਸੀ ਅਵਰ ਸਭ ਤਿਆਗਿ ਓਹਾ ਹਰਿ ਭਾਨੀ ॥੨॥੫॥੧੧॥ jan naanak aap milaae soee har milasee avar sabh tiaag ohaa har bhaanee |2|5|11|

29

ਧਨਾਸਰੀ ਮਹਲਾ ੪ ॥ dhanaasaree mahalaa 4 |

30

ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ eichhaa poorak sarab sukhadaataa har jaa kai vas hai kaamadhenaa |

31

ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥ so aisaa har dhiaaeeai mere jeearre taa sarab sukh paaveh mere manaa |1|

Original Gurmukhi with romanized transliteration, via the GurbaniNow API. An English translation will be added once a cleared translation is available.