U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-601 70

Text

1

ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥ jap man sat naam sadaa sat naam |

2

ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥ halat palat mukh aoojal hoee hai nit dhiaaeeai har purakh niranjanaa | rahaau |

3

ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥ jeh har simaran bheaa teh upaadh gat keenee vaddabhaagee har japanaa |

4

ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥੨॥੬॥੧੨॥ jan naanak kau gur ih mat deenee jap har bhavajal taranaa |2|6|12|

5

ਧਨਾਸਰੀ ਮਹਲਾ ੪ ॥ dhanaasaree mahalaa 4 |

6

ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ mere saahaa mai har darasan sukh hoe |

7

ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ hamaree bedan too jaanataa saahaa avar kiaa jaanai koe | rahaau |

8

ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ saachaa saahib sach too mere saahaa teraa keea sach sabh hoe |

9

ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ jhootthaa kis kau aakheeai saahaa doojaa naahee koe |1|

10

ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ sabhanaa vich too varatadaa saahaa sabh tujheh dhiaaveh din raat |

11

ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ sabh tujh hee thaavahu mangade mere saahaa too sabhanaa kareh ik daat |2|

12

ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ sabh ko tujh hee vich hai mere saahaa tujh te baahar koee naeh |

13

ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ sabh jeea tere too sabhas daa mere saahaa sabh tujh hee maeh samaeh |3|

14

ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ sabhanaa kee too aas hai mere piaare sabh tujheh dhiaaveh mere saah |

15

ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ jiau bhaavai tiau rakh too mere piaare sach naanak ke paatisaah |4|7|13|

16

ਧਨਾਸਰੀ ਮਹਲਾ ੫ ਘਰੁ ੧ ਚਉਪਦੇ ॥ dhanaasaree mahalaa 5 ghar 1 chaupade |

17

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

18

ਭਵ ਖੰਡਨ ਦੁਖ ਭੰਜਨ ਸ੍ਵਾਮੀ ਭਗਤਿ ਵਛਲ ਨਿਰੰਕਾਰੇ ॥ bhav khanddan dukh bhanjan svaamee bhagat vachhal nirankaare |

19

ਕੋਟਿ ਪਰਾਧ ਮਿਟੇ ਖਿਨ ਭੀਤਰਿ ਜਾਂ ਗੁਰਮੁਖਿ ਨਾਮੁ ਸਮਾਰੇ ॥੧॥ kott paraadh mitte khin bheetar jaan guramukh naam samaare |1|

20

ਮੇਰਾ ਮਨੁ ਲਾਗਾ ਹੈ ਰਾਮ ਪਿਆਰੇ ॥ meraa man laagaa hai raam piaare |

21

ਦੀਨ ਦਇਆਲਿ ਕਰੀ ਪ੍ਰਭਿ ਕਿਰਪਾ ਵਸਿ ਕੀਨੇ ਪੰਚ ਦੂਤਾਰੇ ॥੧॥ ਰਹਾਉ ॥ deen deaal karee prabh kirapaa vas keene panch dootaare |1| rahaau |

22

ਤੇਰਾ ਥਾਨੁ ਸੁਹਾਵਾ ਰੂਪੁ ਸੁਹਾਵਾ ਤੇਰੇ ਭਗਤ ਸੋਹਹਿ ਦਰਬਾਰੇ ॥ teraa thaan suhaavaa roop suhaavaa tere bhagat soheh darabaare |

23

ਸਰਬ ਜੀਆ ਕੇ ਦਾਤੇ ਸੁਆਮੀ ਕਰਿ ਕਿਰਪਾ ਲੇਹੁ ਉਬਾਰੇ ॥੨॥ sarab jeea ke daate suaamee kar kirapaa lehu ubaare |2|

24

ਤੇਰਾ ਵਰਨੁ ਨ ਜਾਪੈ ਰੂਪੁ ਨ ਲਖੀਐ ਤੇਰੀ ਕੁਦਰਤਿ ਕਉਨੁ ਬੀਚਾਰੇ ॥ teraa varan na jaapai roop na lakheeai teree kudarat kaun beechaare |

25

ਜਲਿ ਥਲਿ ਮਹੀਅਲਿ ਰਵਿਆ ਸ੍ਰਬ ਠਾਈ ਅਗਮ ਰੂਪ ਗਿਰਧਾਰੇ ॥੩॥ jal thal maheeal raviaa srab tthaaee agam roop giradhaare |3|

26

ਕੀਰਤਿ ਕਰਹਿ ਸਗਲ ਜਨ ਤੇਰੀ ਤੂ ਅਬਿਨਾਸੀ ਪੁਰਖੁ ਮੁਰਾਰੇ ॥ keerat kareh sagal jan teree too abinaasee purakh muraare |

27

ਜਿਉ ਭਾਵੈ ਤਿਉ ਰਾਖਹੁ ਸੁਆਮੀ ਜਨ ਨਾਨਕ ਸਰਨਿ ਦੁਆਰੇ ॥੪॥੧॥ jiau bhaavai tiau raakhahu suaamee jan naanak saran duaare |4|1|

28

ਧਨਾਸਰੀ ਮਹਲਾ ੫ ॥ dhanaasaree mahalaa 5 |

29

ਬਿਨੁ ਜਲ ਪ੍ਰਾਨ ਤਜੇ ਹੈ ਮੀਨਾ ਜਿਨਿ ਜਲ ਸਿਉ ਹੇਤੁ ਬਢਾਇਓ ॥ bin jal praan taje hai meenaa jin jal siau het badtaaeo |

30

ਕਮਲ ਹੇਤਿ ਬਿਨਸਿਓ ਹੈ ਭਵਰਾ ਉਨਿ ਮਾਰਗੁ ਨਿਕਸਿ ਨ ਪਾਇਓ ॥੧॥ kamal het binasio hai bhavaraa un maarag nikas na paaeo |1|

31

ਅਬ ਮਨ ਏਕਸ ਸਿਉ ਮੋਹੁ ਕੀਨਾ ॥ ab man ekas siau mohu keenaa |

32

ਮਰੈ ਨ ਜਾਵੈ ਸਦ ਹੀ ਸੰਗੇ ਸਤਿਗੁਰਸਬਦੀ ਚੀਨਾ ॥੧॥ ਰਹਾਉ ॥ marai na jaavai sad hee sange satigurasabadee cheenaa |1| rahaau |

Original Gurmukhi with romanized transliteration, via the GurbaniNow API. An English translation will be added once a cleared translation is available.