U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-601 71

Text

1

ਕਾਮ ਹੇਤਿ ਕੁੰਚਰੁ ਲੈ ਫਾਂਕਿਓ ਓਹੁ ਪਰ ਵਸਿ ਭਇਓ ਬਿਚਾਰਾ ॥ kaam het kunchar lai faankio ohu par vas bheo bichaaraa |

2

ਨਾਦ ਹੇਤਿ ਸਿਰੁ ਡਾਰਿਓ ਕੁਰੰਕਾ ਉਸ ਹੀ ਹੇਤ ਬਿਦਾਰਾ ॥੨॥ naad het sir ddaario kurankaa us hee het bidaaraa |2|

3

ਦੇਖਿ ਕੁਟੰਬੁ ਲੋਭਿ ਮੋਹਿਓ ਪ੍ਰਾਨੀ ਮਾਇਆ ਕਉ ਲਪਟਾਨਾ ॥ dekh kuttanb lobh mohio praanee maaeaa kau lapattaanaa |

4

ਅਤਿ ਰਚਿਓ ਕਰਿ ਲੀਨੋ ਅਪੁਨਾ ਉਨਿ ਛੋਡਿ ਸਰਾਪਰ ਜਾਨਾ ॥੩॥ at rachio kar leeno apunaa un chhodd saraapar jaanaa |3|

5

ਬਿਨੁ ਗੋਬਿੰਦ ਅਵਰ ਸੰਗਿ ਨੇਹਾ ਓਹੁ ਜਾਣਹੁ ਸਦਾ ਦੁਹੇਲਾ ॥ bin gobind avar sang nehaa ohu jaanahu sadaa duhelaa |

6

ਕਹੁ ਨਾਨਕ ਗੁਰ ਇਹੈ ਬੁਝਾਇਓ ਪ੍ਰੀਤਿ ਪ੍ਰਭੂ ਸਦ ਕੇਲਾ ॥੪॥੨॥ kahu naanak gur ihai bujhaaeo preet prabhoo sad kelaa |4|2|

7

ਧਨਾਸਰੀ ਮਃ ੫ ॥ dhanaasaree mahalaa 5 |

8

ਕਰਿ ਕਿਰਪਾ ਦੀਓ ਮੋਹਿ ਨਾਮਾ ਬੰਧਨ ਤੇ ਛੁਟਕਾਏ ॥ kar kirapaa deeo mohi naamaa bandhan te chhuttakaae |

9

ਮਨ ਤੇ ਬਿਸਰਿਓ ਸਗਲੋ ਧੰਧਾ ਗੁਰ ਕੀ ਚਰਣੀ ਲਾਏ ॥੧॥ man te bisario sagalo dhandhaa gur kee charanee laae |1|

10

ਸਾਧਸੰਗਿ ਚਿੰਤ ਬਿਰਾਨੀ ਛਾਡੀ ॥ saadhasang chint biraanee chhaaddee |

11

ਅਹੰਬੁਧਿ ਮੋਹ ਮਨ ਬਾਸਨ ਦੇ ਕਰਿ ਗਡਹਾ ਗਾਡੀ ॥੧॥ ਰਹਾਉ ॥ ahanbudh moh man baasan de kar gaddahaa gaaddee |1| rahaau |

12

ਨਾ ਕੋ ਮੇਰਾ ਦੁਸਮਨੁ ਰਹਿਆ ਨਾ ਹਮ ਕਿਸ ਕੇ ਬੈਰਾਈ ॥ naa ko meraa dusaman rahiaa naa ham kis ke bairaaee |

13

ਬ੍ਰਹਮੁ ਪਸਾਰੁ ਪਸਾਰਿਓ ਭੀਤਰਿ ਸਤਿਗੁਰ ਤੇ ਸੋਝੀ ਪਾਈ ॥੨॥ braham pasaar pasaario bheetar satigur te sojhee paaee |2|

14

ਸਭੁ ਕੋ ਮੀਤੁ ਹਮ ਆਪਨ ਕੀਨਾ ਹਮ ਸਭਨਾ ਕੇ ਸਾਜਨ ॥ sabh ko meet ham aapan keenaa ham sabhanaa ke saajan |

15

ਦੂਰਿ ਪਰਾਇਓ ਮਨ ਕਾ ਬਿਰਹਾ ਤਾ ਮੇਲੁ ਕੀਓ ਮੇਰੈ ਰਾਜਨ ॥੩॥ door paraaeo man kaa birahaa taa mel keeo merai raajan |3|

16

ਬਿਨਸਿਓ ਢੀਠਾ ਅੰਮ੍ਰਿਤੁ ਵੂਠਾ ਸਬਦੁ ਲਗੋ ਗੁਰ ਮੀਠਾ ॥ binasio dteetthaa amrit vootthaa sabad lago gur meetthaa |

17

ਜਲਿ ਥਲਿ ਮਹੀਅਲਿ ਸਰਬ ਨਿਵਾਸੀ ਨਾਨਕ ਰਮਈਆ ਡੀਠਾ ॥੪॥੩॥ jal thal maheeal sarab nivaasee naanak rameea ddeetthaa |4|3|

18

ਧਨਾਸਰੀ ਮਃ ੫ ॥ dhanaasaree mahalaa 5 |

19

ਜਬ ਤੇ ਦਰਸਨ ਭੇਟੇ ਸਾਧੂ ਭਲੇ ਦਿਨਸ ਓਇ ਆਏ ॥ jab te darasan bhette saadhoo bhale dinas oe aae |

20

ਮਹਾ ਅਨੰਦੁ ਸਦਾ ਕਰਿ ਕੀਰਤਨੁ ਪੁਰਖ ਬਿਧਾਤਾ ਪਾਏ ॥੧॥ mahaa anand sadaa kar keeratan purakh bidhaataa paae |1|

21

ਅਬ ਮੋਹਿ ਰਾਮ ਜਸੋ ਮਨਿ ਗਾਇਓ ॥ ab mohi raam jaso man gaaeo |

22

ਭਇਓ ਪ੍ਰਗਾਸੁ ਸਦਾ ਸੁਖੁ ਮਨ ਮਹਿ ਸਤਿਗੁਰੁ ਪੂਰਾ ਪਾਇਓ ॥੧॥ ਰਹਾਉ ॥ bheo pragaas sadaa sukh man meh satigur pooraa paaeo |1| rahaau |

23

ਗੁਣ ਨਿਧਾਨੁ ਰਿਦ ਭੀਤਰਿ ਵਸਿਆ ਤਾ ਦੂਖੁ ਭਰਮ ਭਉ ਭਾਗਾ ॥ gun nidhaan rid bheetar vasiaa taa dookh bharam bhau bhaagaa |

24

ਭਈ ਪਰਾਪਤਿ ਵਸਤੁ ਅਗੋਚਰ ਰਾਮ ਨਾਮਿ ਰੰਗੁ ਲਾਗਾ ॥੨॥ bhee paraapat vasat agochar raam naam rang laagaa |2|

25

ਚਿੰਤ ਅਚਿੰਤਾ ਸੋਚ ਅਸੋਚਾ ਸੋਗੁ ਲੋਭੁ ਮੋਹੁ ਥਾਕਾ ॥ chint achintaa soch asochaa sog lobh mohu thaakaa |

26

ਹਉਮੈ ਰੋਗ ਮਿਟੇ ਕਿਰਪਾ ਤੇ ਜਮ ਤੇ ਭਏ ਬਿਬਾਕਾ ॥੩॥ haumai rog mitte kirapaa te jam te bhe bibaakaa |3|

27

ਗੁਰ ਕੀ ਟਹਲ ਗੁਰੂ ਕੀ ਸੇਵਾ ਗੁਰ ਕੀ ਆਗਿਆ ਭਾਣੀ ॥ gur kee ttehal guroo kee sevaa gur kee aagiaa bhaanee |

28

ਕਹੁ ਨਾਨਕ ਜਿਨਿ ਜਮ ਤੇ ਕਾਢੇ ਤਿਸੁ ਗੁਰ ਕੈ ਕੁਰਬਾਣੀ ॥੪॥੪॥ kahu naanak jin jam te kaadte tis gur kai kurabaanee |4|4|

29

ਧਨਾਸਰੀ ਮਹਲਾ ੫ ॥ dhanaasaree mahalaa 5 |

30

ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ jis kaa tan man dhan sabh tis kaa soee sugharr sujaanee |

31

ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ tin hee suniaa dukh sukh meraa tau bidh neekee khattaanee |1|

32

ਜੀਅ ਕੀ ਏਕੈ ਹੀ ਪਹਿ ਮਾਨੀ ॥ jeea kee ekai hee peh maanee |

33

ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ avar jatan kar rahe bahutere tin til nahee keemat jaanee | rahaau |

34

ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ amrit naam niramolak heeraa gur deeno mantaanee |

35

ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ddigai na ddolai drirr kar rahio pooran hoe tripataanee |2|

36

ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ oe ju beech ham tum kachh hote tin kee baat bilaanee |

Original Gurmukhi with romanized transliteration, via the GurbaniNow API. An English translation will be added once a cleared translation is available.