U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-601 72

Text

1

ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ alankaar mil thailee hoee hai taa te kanik vakhaanee |3|

2

ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ pragattio jot sehaj sukh sobhaa baaje anahat baanee |

3

ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥ kahu naanak nihachal ghar baadhio gur keeo bandhaanee |4|5|

4

ਧਨਾਸਰੀ ਮਹਲਾ ੫ ॥ dhanaasaree mahalaa 5 |

5

ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ vadde vadde raajan ar bhooman taa kee trisan na boojhee |

6

ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ lapatt rahe maaeaa rang maate lochan kachhoo na soojhee |1|

7

ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ bikhiaa meh kin hee tripat na paaee |

8

ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ jiau paavak eedhan nahee dhraapai bin har kahaa aghaaee | rahaau |

9

ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ din din karat bhojan bahu binjan taa kee mittai na bhookhaa |

10

ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ audam karai suaan kee niaaee chaare kunttaa ghokhaa |2|

11

ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ kaamavant kaamee bahu naaree par grih joh na chookai |

12

ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ din prat karai karai pachhutaapai sog lobh meh sookai |3|

13

ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ har har naam apaar amolaa amrit ek nidhaanaa |

14

ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥ sookh sehaj aanand santan kai naanak gur te jaanaa |4|6|

15

ਧਨਾਸਰੀ ਮਃ ੫ ॥ dhanaasaree mahalaa 5 |

16

ਲਵੈ ਨ ਲਾਗਨ ਕਉ ਹੈ ਕਛੂਐ ਜਾ ਕਉ ਫਿਰਿ ਇਹੁ ਧਾਵੈ ॥ lavai na laagan kau hai kachhooai jaa kau fir ihu dhaavai |

17

ਜਾ ਕਉ ਗੁਰਿ ਦੀਨੋ ਇਹੁ ਅੰਮ੍ਰਿਤੁ ਤਿਸ ਹੀ ਕਉ ਬਨਿ ਆਵੈ ॥੧॥ jaa kau gur deeno ihu amrit tis hee kau ban aavai |1|

18

ਜਾ ਕਉ ਆਇਓ ਏਕੁ ਰਸਾ ॥ jaa kau aaeo ek rasaa |

19

ਖਾਨ ਪਾਨ ਆਨ ਨਹੀ ਖੁਧਿਆ ਤਾ ਕੈ ਚਿਤਿ ਨ ਬਸਾ ॥ ਰਹਾਉ ॥ khaan paan aan nahee khudhiaa taa kai chit na basaa | rahaau |

20

ਮਉਲਿਓ ਮਨੁ ਤਨੁ ਹੋਇਓ ਹਰਿਆ ਏਕ ਬੂੰਦ ਜਿਨਿ ਪਾਈ ॥ maulio man tan hoeo hariaa ek boond jin paaee |

21

ਬਰਨਿ ਨ ਸਾਕਉ ਉਸਤਤਿ ਤਾ ਕੀ ਕੀਮਤਿ ਕਹਣੁ ਨ ਜਾਈ ॥੨॥ baran na saakau usatat taa kee keemat kehan na jaaee |2|

22

ਘਾਲ ਨ ਮਿਲਿਓ ਸੇਵ ਨ ਮਿਲਿਓ ਮਿਲਿਓ ਆਇ ਅਚਿੰਤਾ ॥ ghaal na milio sev na milio milio aae achintaa |

23

ਜਾ ਕਉ ਦਇਆ ਕਰੀ ਮੇਰੈ ਠਾਕੁਰਿ ਤਿਨਿ ਗੁਰਹਿ ਕਮਾਨੋ ਮੰਤਾ ॥੩॥ jaa kau deaa karee merai tthaakur tin gureh kamaano mantaa |3|

24

ਦੀਨ ਦੈਆਲ ਸਦਾ ਕਿਰਪਾਲਾ ਸਰਬ ਜੀਆ ਪ੍ਰਤਿਪਾਲਾ ॥ deen daiaal sadaa kirapaalaa sarab jeea pratipaalaa |

25

ਓਤਿ ਪੋਤਿ ਨਾਨਕ ਸੰਗਿ ਰਵਿਆ ਜਿਉ ਮਾਤਾ ਬਾਲ ਗੋੁਪਾਲਾ ॥੪॥੭॥ ot pot naanak sang raviaa jiau maataa baal guopaalaa |4|7|

26

ਧਨਾਸਰੀ ਮਹਲਾ ੫ ॥ dhanaasaree mahalaa 5 |

27

ਬਾਰਿ ਜਾਉ ਗੁਰ ਅਪੁਨੇ ਊਪਰਿ ਜਿਨਿ ਹਰਿ ਹਰਿ ਨਾਮੁ ਦ੍ਰਿੜੑਾਯਾ ॥ baar jaau gur apune aoopar jin har har naam drirraayaa |

28

ਮਹਾ ਉਦਿਆਨ ਅੰਧਕਾਰ ਮਹਿ ਜਿਨਿ ਸੀਧਾ ਮਾਰਗੁ ਦਿਖਾਯਾ ॥੧॥ mahaa udiaan andhakaar meh jin seedhaa maarag dikhaayaa |1|

29

ਹਮਰੇ ਪ੍ਰਾਨ ਗੁਪਾਲ ਗੋਬਿੰਦ ॥ hamare praan gupaal gobind |

30

ਈਹਾ ਊਹਾ ਸਰਬ ਥੋਕ ਕੀ ਜਿਸਹਿ ਹਮਾਰੀ ਚਿੰਦ ॥੧॥ ਰਹਾਉ ॥ eehaa aoohaa sarab thok kee jiseh hamaaree chind |1| rahaau |

31

ਜਾ ਕੈ ਸਿਮਰਨਿ ਸਰਬ ਨਿਧਾਨਾ ਮਾਨੁ ਮਹਤੁ ਪਤਿ ਪੂਰੀ ॥ jaa kai simaran sarab nidhaanaa maan mehat pat pooree |

32

ਨਾਮੁ ਲੈਤ ਕੋਟਿ ਅਘ ਨਾਸੇ ਭਗਤ ਬਾਛਹਿ ਸਭਿ ਧੂਰੀ ॥੨॥ naam lait kott agh naase bhagat baachheh sabh dhooree |2|

33

ਸਰਬ ਮਨੋਰਥ ਜੇ ਕੋ ਚਾਹੈ ਸੇਵੈ ਏਕੁ ਨਿਧਾਨਾ ॥ sarab manorath je ko chaahai sevai ek nidhaanaa |

34

ਪਾਰਬ੍ਰਹਮ ਅਪਰੰਪਰ ਸੁਆਮੀ ਸਿਮਰਤ ਪਾਰਿ ਪਰਾਨਾ ॥੩॥ paarabraham aparanpar suaamee simarat paar paraanaa |3|

35

ਸੀਤਲ ਸਾਂਤਿ ਮਹਾ ਸੁਖੁ ਪਾਇਆ ਸੰਤਸੰਗਿ ਰਹਿਓ ਓਲੑਾ ॥ seetal saant mahaa sukh paaeaa santasang rahio olaa |

36

ਹਰਿ ਧਨੁ ਸੰਚਨੁ ਹਰਿ ਨਾਮੁ ਭੋਜਨੁ ਇਹੁ ਨਾਨਕ ਕੀਨੋ ਚੋਲੑਾ ॥੪॥੮॥ har dhan sanchan har naam bhojan ihu naanak keeno cholaa |4|8|

Original Gurmukhi with romanized transliteration, via the GurbaniNow API. An English translation will be added once a cleared translation is available.