Sikhism
Ang-601 73
Text
ਧਨਾਸਰੀ ਮਹਲਾ ੫ ॥ dhanaasaree mahalaa 5 |
ਜਿਹ ਕਰਣੀ ਹੋਵਹਿ ਸਰਮਿੰਦਾ ਇਹਾ ਕਮਾਨੀ ਰੀਤਿ ॥ jih karanee hoveh saramindaa ihaa kamaanee reet |
ਸੰਤ ਕੀ ਨਿੰਦਾ ਸਾਕਤ ਕੀ ਪੂਜਾ ਐਸੀ ਦ੍ਰਿੜੑੀ ਬਿਪਰੀਤਿ ॥੧॥ sant kee nindaa saakat kee poojaa aisee drirraee bipareet |1|
ਮਾਇਆ ਮੋਹ ਭੂਲੋ ਅਵਰੈ ਹੀਤ ॥ maaeaa moh bhoolo avarai heet |
ਹਰਿਚੰਦਉਰੀ ਬਨ ਹਰ ਪਾਤ ਰੇ ਇਹੈ ਤੁਹਾਰੋ ਬੀਤ ॥੧॥ ਰਹਾਉ ॥ harichandauree ban har paat re ihai tuhaaro beet |1| rahaau |
ਚੰਦਨ ਲੇਪ ਹੋਤ ਦੇਹ ਕਉ ਸੁਖੁ ਗਰਧਭ ਭਸਮ ਸੰਗੀਤਿ ॥ chandan lep hot deh kau sukh garadhabh bhasam sangeet |
ਅੰਮ੍ਰਿਤ ਸੰਗਿ ਨਾਹਿ ਰੁਚ ਆਵਤ ਬਿਖੈ ਠਗਉਰੀ ਪ੍ਰੀਤਿ ॥੨॥ amrit sang naeh ruch aavat bikhai tthgauree preet |2|
ਉਤਮ ਸੰਤ ਭਲੇ ਸੰਜੋਗੀ ਇਸੁ ਜੁਗ ਮਹਿ ਪਵਿਤ ਪੁਨੀਤ ॥ autam sant bhale sanjogee is jug meh pavit puneet |
ਜਾਤ ਅਕਾਰਥ ਜਨਮੁ ਪਦਾਰਥ ਕਾਚ ਬਾਦਰੈ ਜੀਤ ॥੩॥ jaat akaarath janam padaarath kaach baadarai jeet |3|
ਜਨਮ ਜਨਮ ਕੇ ਕਿਲਵਿਖ ਦੁਖ ਭਾਗੇ ਗੁਰਿ ਗਿਆਨ ਅੰਜਨੁ ਨੇਤ੍ਰ ਦੀਤ ॥ janam janam ke kilavikh dukh bhaage gur giaan anjan netr deet |
ਸਾਧਸੰਗਿ ਇਨ ਦੁਖ ਤੇ ਨਿਕਸਿਓ ਨਾਨਕ ਏਕ ਪਰੀਤ ॥੪॥੯॥ saadhasang in dukh te nikasio naanak ek pareet |4|9|
ਧਨਾਸਰੀ ਮਹਲਾ ੫ ॥ dhanaasaree mahalaa 5 |
ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ paanee pakhaa peesau sant aagai gun govind jas gaaee |
ਸਾਸਿ ਸਾਸਿ ਮਨੁ ਨਾਮੁ ਸਮੑਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ saas saas man naam samaarai ihu bisraam nidh paaee |1|
ਤੁਮੑ ਕਰਹੁ ਦਇਆ ਮੇਰੇ ਸਾਈ ॥ tuma karahu deaa mere saaee |
ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ aisee mat deejai mere tthaakur sadaa sadaa tudh dhiaaee |1| rahaau |
ਤੁਮੑਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ tumaree kripaa te mohu maan chhoottai binas jaae bharamaaee |
ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ anad roop ravio sabh madhe jat kat pekhau jaaee |2|
ਤੁਮੑ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ tuma deaal kirapaal kripaa nidh patit paavan gosaaee |
ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ kott sookh aanand raaj paae mukh te nimakh bulaaee |3|
ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ jaap taap bhagat saa pooree jo prabh kai man bhaaee |
ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥ naam japat trisanaa sabh bujhee hai naanak tripat aghaaee |4|10|
ਧਨਾਸਰੀ ਮਹਲਾ ੫ ॥ dhanaasaree mahalaa 5 |
ਜਿਨਿ ਕੀਨੇ ਵਸਿ ਅਪੁਨੈ ਤ੍ਰੈ ਗੁਣ ਭਵਣ ਚਤੁਰ ਸੰਸਾਰਾ ॥ jin keene vas apunai trai gun bhavan chatur sansaaraa |
ਜਗ ਇਸਨਾਨ ਤਾਪ ਥਾਨ ਖੰਡੇ ਕਿਆ ਇਹੁ ਜੰਤੁ ਵਿਚਾਰਾ ॥੧॥ jag isanaan taap thaan khandde kiaa ihu jant vichaaraa |1|
ਪ੍ਰਭ ਕੀ ਓਟ ਗਹੀ ਤਉ ਛੂਟੋ ॥ prabh kee ott gahee tau chhootto |
ਸਾਧ ਪ੍ਰਸਾਦਿ ਹਰਿ ਹਰਿ ਹਰਿ ਗਾਏ ਬਿਖੈ ਬਿਆਧਿ ਤਬ ਹੂਟੋ ॥੧॥ ਰਹਾਉ ॥ saadh prasaad har har har gaae bikhai biaadh tab hootto |1| rahaau |
ਨਹ ਸੁਣੀਐ ਨਹ ਮੁਖ ਤੇ ਬਕੀਐ ਨਹ ਮੋਹੈ ਉਹ ਡੀਠੀ ॥ neh suneeai neh mukh te bakeeai neh mohai uh ddeetthee |
ਐਸੀ ਠਗਉਰੀ ਪਾਇ ਭੁਲਾਵੈ ਮਨਿ ਸਭ ਕੈ ਲਾਗੈ ਮੀਠੀ ॥੨॥ aisee tthgauree paae bhulaavai man sabh kai laagai meetthee |2|
ਮਾਇ ਬਾਪ ਪੂਤ ਹਿਤ ਭ੍ਰਾਤਾ ਉਨਿ ਘਰਿ ਘਰਿ ਮੇਲਿਓ ਦੂਆ ॥ maae baap poot hit bhraataa un ghar ghar melio dooaa |
ਕਿਸ ਹੀ ਵਾਧਿ ਘਾਟਿ ਕਿਸ ਹੀ ਪਹਿ ਸਗਲੇ ਲਰਿ ਲਰਿ ਮੂਆ ॥੩॥ kis hee vaadh ghaatt kis hee peh sagale lar lar mooaa |3|
ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਇਹੁ ਚਲਤੁ ਦਿਖਾਇਆ ॥ hau balihaaree satigur apune jin ihu chalat dikhaaeaa |
ਗੂਝੀ ਭਾਹਿ ਜਲੈ ਸੰਸਾਰਾ ਭਗਤ ਨ ਬਿਆਪੈ ਮਾਇਆ ॥੪॥ goojhee bhaeh jalai sansaaraa bhagat na biaapai maaeaa |4|
ਸੰਤ ਪ੍ਰਸਾਦਿ ਮਹਾ ਸੁਖੁ ਪਾਇਆ ਸਗਲੇ ਬੰਧਨ ਕਾਟੇ ॥ sant prasaad mahaa sukh paaeaa sagale bandhan kaatte |
ਹਰਿ ਹਰਿ ਨਾਮੁ ਨਾਨਕ ਧਨੁ ਪਾਇਆ ਅਪੁਨੈ ਘਰਿ ਲੈ ਆਇਆ ਖਾਟੇ ॥੫॥੧੧॥ har har naam naanak dhan paaeaa apunai ghar lai aaeaa khaatte |5|11|
ਧਨਾਸਰੀ ਮਹਲਾ ੫ ॥ dhanaasaree mahalaa 5 |
ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ tum daate tthaakur pratipaalak naaeik khasam hamaare |
Original Gurmukhi with romanized transliteration, via the GurbaniNow API. An English translation will be added once a cleared translation is available.