U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-601 74

Text

1

ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ nimakh nimakh tum hee pratipaalahu ham baarik tumare dhaare |1|

2

ਜਿਹਵਾ ਏਕ ਕਵਨ ਗੁਨ ਕਹੀਐ ॥ jihavaa ek kavan gun kaheeai |

3

ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ besumaar beant suaamee tero ant na kin hee laheeai |1| rahaau |

4

ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ kott paraadh hamaare khanddahu anik bidhee samajhaavahu |

5

ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ham agiaan alap mat thoree tum aapan birad rakhaavahu |2|

6

ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ tumaree saran tumaaree aasaa tum hee sajan suhele |

7

ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ raakhahu raakhanahaar deaalaa naanak ghar ke gole |3|12|

8

ਧਨਾਸਰੀ ਮਹਲਾ ੫ ॥ dhanaasaree mahalaa 5 |

9

ਪੂਜਾ ਵਰਤ ਤਿਲਕ ਇਸਨਾਨਾ ਪੁੰਨ ਦਾਨ ਬਹੁ ਦੈਨ ॥ poojaa varat tilak isanaanaa pun daan bahu dain |

10

ਕਹੂੰ ਨ ਭੀਜੈ ਸੰਜਮ ਸੁਆਮੀ ਬੋਲਹਿ ਮੀਠੇ ਬੈਨ ॥੧॥ kahoon na bheejai sanjam suaamee boleh meetthe bain |1|

11

ਪ੍ਰਭ ਜੀ ਕੋ ਨਾਮੁ ਜਪਤ ਮਨ ਚੈਨ ॥ prabh jee ko naam japat man chain |

12

ਬਹੁ ਪ੍ਰਕਾਰ ਖੋਜਹਿ ਸਭਿ ਤਾ ਕਉ ਬਿਖਮੁ ਨ ਜਾਈ ਲੈਨ ॥੧॥ ਰਹਾਉ ॥ bahu prakaar khojeh sabh taa kau bikham na jaaee lain |1| rahaau |

13

ਜਾਪ ਤਾਪ ਭ੍ਰਮਨ ਬਸੁਧਾ ਕਰਿ ਉਰਧ ਤਾਪ ਲੈ ਗੈਨ ॥ jaap taap bhraman basudhaa kar uradh taap lai gain |

14

ਇਹ ਬਿਧਿ ਨਹ ਪਤੀਆਨੋ ਠਾਕੁਰ ਜੋਗ ਜੁਗਤਿ ਕਰਿ ਜੈਨ ॥੨॥ eih bidh neh pateeaano tthaakur jog jugat kar jain |2|

15

ਅੰਮ੍ਰਿਤ ਨਾਮੁ ਨਿਰਮੋਲਕੁ ਹਰਿ ਜਸੁ ਤਿਨਿ ਪਾਇਓ ਜਿਸੁ ਕਿਰਪੈਨ ॥ amrit naam niramolak har jas tin paaeo jis kirapain |

16

ਸਾਧਸੰਗਿ ਰੰਗਿ ਪ੍ਰਭ ਭੇਟੇ ਨਾਨਕ ਸੁਖਿ ਜਨ ਰੈਨ ॥੩॥੧੩॥ saadhasang rang prabh bhette naanak sukh jan rain |3|13|

17

ਧਨਾਸਰੀ ਮਹਲਾ ੫ ॥ dhanaasaree mahalaa 5 |

18

ਬੰਧਨ ਤੇ ਛੁਟਕਾਵੈ ਪ੍ਰਭੂ ਮਿਲਾਵੈ ਹਰਿ ਹਰਿ ਨਾਮੁ ਸੁਨਾਵੈ ॥ bandhan te chhuttakaavai prabhoo milaavai har har naam sunaavai |

19

ਅਸਥਿਰੁ ਕਰੇ ਨਿਹਚਲੁ ਇਹੁ ਮਨੂਆ ਬਹੁਰਿ ਨ ਕਤਹੂ ਧਾਵੈ ॥੧॥ asathir kare nihachal ihu manooaa bahur na katahoo dhaavai |1|

20

ਹੈ ਕੋਊ ਐਸੋ ਹਮਰਾ ਮੀਤੁ ॥ hai koaoo aiso hamaraa meet |

21

ਸਗਲ ਸਮਗ੍ਰੀ ਜੀਉ ਹੀਉ ਦੇਉ ਅਰਪਉ ਅਪਨੋ ਚੀਤੁ ॥੧॥ ਰਹਾਉ ॥ sagal samagree jeeo heeo deo arpau apano cheet |1| rahaau |

22

ਪਰ ਧਨ ਪਰ ਤਨ ਪਰ ਕੀ ਨਿੰਦਾ ਇਨ ਸਿਉ ਪ੍ਰੀਤਿ ਨ ਲਾਗੈ ॥ par dhan par tan par kee nindaa in siau preet na laagai |

23

ਸੰਤਹ ਸੰਗੁ ਸੰਤ ਸੰਭਾਖਨੁ ਹਰਿ ਕੀਰਤਨਿ ਮਨੁ ਜਾਗੈ ॥੨॥ santah sang sant sanbhaakhan har keeratan man jaagai |2|

24

ਗੁਣ ਨਿਧਾਨ ਦਇਆਲ ਪੁਰਖ ਪ੍ਰਭ ਸਰਬ ਸੂਖ ਦਇਆਲਾ ॥ gun nidhaan deaal purakh prabh sarab sookh deaalaa |

25

ਮਾਗੈ ਦਾਨੁ ਨਾਮੁ ਤੇਰੋ ਨਾਨਕੁ ਜਿਉ ਮਾਤਾ ਬਾਲ ਗੁਪਾਲਾ ॥੩॥੧੪॥ maagai daan naam tero naanak jiau maataa baal gupaalaa |3|14|

26

ਧਨਾਸਰੀ ਮਹਲਾ ੫ ॥ dhanaasaree mahalaa 5 |

27

ਹਰਿ ਹਰਿ ਲੀਨੇ ਸੰਤ ਉਬਾਰਿ ॥ har har leene sant ubaar |

28

ਹਰਿ ਕੇ ਦਾਸ ਕੀ ਚਿਤਵੈ ਬੁਰਿਆਈ ਤਿਸ ਹੀ ਕਉ ਫਿਰਿ ਮਾਰਿ ॥੧॥ ਰਹਾਉ ॥ har ke daas kee chitavai buriaaee tis hee kau fir maar |1| rahaau |

29

ਜਨ ਕਾ ਆਪਿ ਸਹਾਈ ਹੋਆ ਨਿੰਦਕ ਭਾਗੇ ਹਾਰਿ ॥ jan kaa aap sahaaee hoaa nindak bhaage haar |

30

ਭ੍ਰਮਤ ਭ੍ਰਮਤ ਊਹਾਂ ਹੀ ਮੂਏ ਬਾਹੁੜਿ ਗ੍ਰਿਹਿ ਨ ਮੰਝਾਰਿ ॥੧॥ bhramat bhramat aoohaan hee mooe baahurr grihi na manjhaar |1|

31

ਨਾਨਕ ਸਰਣਿ ਪਰਿਓ ਦੁਖ ਭੰਜਨ ਗੁਨ ਗਾਵੈ ਸਦਾ ਅਪਾਰਿ ॥ naanak saran pario dukh bhanjan gun gaavai sadaa apaar |

32

ਨਿੰਦਕ ਕਾ ਮੁਖੁ ਕਾਲਾ ਹੋਆ ਦੀਨ ਦੁਨੀਆ ਕੈ ਦਰਬਾਰਿ ॥੨॥੧੫॥ nindak kaa mukh kaalaa hoaa deen duneea kai darabaar |2|15|

33

ਧਨਾਸਿਰੀ ਮਹਲਾ ੫ ॥ dhanaasiree mahalaa 5 |

34

ਅਬ ਹਰਿ ਰਾਖਨਹਾਰੁ ਚਿਤਾਰਿਆ ॥ ab har raakhanahaar chitaariaa |

35

ਪਤਿਤ ਪੁਨੀਤ ਕੀਏ ਖਿਨ ਭੀਤਰਿ ਸਗਲਾ ਰੋਗੁ ਬਿਦਾਰਿਆ ॥੧॥ ਰਹਾਉ ॥ patit puneet kee khin bheetar sagalaa rog bidaariaa |1| rahaau |

36

ਗੋਸਟਿ ਭਈ ਸਾਧ ਕੈ ਸੰਗਮਿ ਕਾਮ ਕ੍ਰੋਧੁ ਲੋਭੁ ਮਾਰਿਆ ॥ gosatt bhee saadh kai sangam kaam krodh lobh maariaa |

37

ਸਿਮਰਿ ਸਿਮਰਿ ਪੂਰਨ ਨਾਰਾਇਨ ਸੰਗੀ ਸਗਲੇ ਤਾਰਿਆ ॥੧॥ simar simar pooran naaraaein sangee sagale taariaa |1|

Original Gurmukhi with romanized transliteration, via the GurbaniNow API. An English translation will be added once a cleared translation is available.