U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-601 75

Text

1

ਅਉਖਧ ਮੰਤ੍ਰ ਮੂਲ ਮਨ ਏਕੈ ਮਨਿ ਬਿਸ੍ਵਾਸੁ ਪ੍ਰਭ ਧਾਰਿਆ ॥ aaukhadh mantr mool man ekai man bisvaas prabh dhaariaa |

2

ਚਰਨ ਰੇਨ ਬਾਂਛੈ ਨਿਤ ਨਾਨਕੁ ਪੁਨਹ ਪੁਨਹ ਬਲਿਹਾਰਿਆ ॥੨॥੧੬॥ charan ren baanchhai nit naanak punah punah balihaariaa |2|16|

3

ਧਨਾਸਰੀ ਮਹਲਾ ੫ ॥ dhanaasaree mahalaa 5 |

4

ਮੇਰਾ ਲਾਗੋ ਰਾਮ ਸਿਉ ਹੇਤੁ ॥ meraa laago raam siau het |

5

ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ satigur meraa sadaa sahaaee jin dukh kaa kaattiaa ket |1| rahaau |

6

ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ haath dee raakhio apunaa kar birathaa sagal mittaaee |

7

ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ nindak ke mukh kaale keene jan kaa aap sahaaee |1|

8

ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ saachaa saahib hoaa rakhavaalaa raakh lee kantth laae |

9

ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥ nirbhau bhe sadaa sukh maane naanak har gun gaae |2|17|

10

ਧਨਾਸਿਰੀ ਮਹਲਾ ੫ ॥ dhanaasiree mahalaa 5 |

11

ਅਉਖਧੁ ਤੇਰੋ ਨਾਮੁ ਦਇਆਲ ॥ aaukhadh tero naam deaal |

12

ਮੋਹਿ ਆਤੁਰ ਤੇਰੀ ਗਤਿ ਨਹੀ ਜਾਨੀ ਤੂੰ ਆਪਿ ਕਰਹਿ ਪ੍ਰਤਿਪਾਲ ॥੧॥ ਰਹਾਉ ॥ mohi aatur teree gat nahee jaanee toon aap kareh pratipaal |1| rahaau |

13

ਧਾਰਿ ਅਨੁਗ੍ਰਹੁ ਸੁਆਮੀ ਮੇਰੇ ਦੁਤੀਆ ਭਾਉ ਨਿਵਾਰਿ ॥ dhaar anugrahu suaamee mere duteea bhaau nivaar |

14

ਬੰਧਨ ਕਾਟਿ ਲੇਹੁ ਅਪੁਨੇ ਕਰਿ ਕਬਹੂ ਨ ਆਵਹ ਹਾਰਿ ॥੧॥ bandhan kaatt lehu apune kar kabahoo na aavah haar |1|

15

ਤੇਰੀ ਸਰਨਿ ਪਇਆ ਹਉ ਜੀਵਾਂ ਤੂੰ ਸੰਮ੍ਰਥੁ ਪੁਰਖੁ ਮਿਹਰਵਾਨੁ ॥ teree saran peaa hau jeevaan toon samrath purakh miharavaan |

16

ਆਠ ਪਹਰ ਪ੍ਰਭ ਕਉ ਆਰਾਧੀ ਨਾਨਕ ਸਦ ਕੁਰਬਾਨੁ ॥੨॥੧੮॥ aatth pehar prabh kau aaraadhee naanak sad kurabaan |2|18|

17

ਰਾਗੁ ਧਨਾਸਰੀ ਮਹਲਾ ੫ ॥ raag dhanaasaree mahalaa 5 |

18

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

19

ਹਾ ਹਾ ਪ੍ਰਭ ਰਾਖਿ ਲੇਹੁ ॥ haa haa prabh raakh lehu |

20

ਹਮ ਤੇ ਕਿਛੂ ਨ ਹੋਇ ਮੇਰੇ ਸ੍ਵਾਮੀ ਕਰਿ ਕਿਰਪਾ ਅਪੁਨਾ ਨਾਮੁ ਦੇਹੁ ॥੧॥ ਰਹਾਉ ॥ ham te kichhoo na hoe mere svaamee kar kirapaa apunaa naam dehu |1| rahaau |

21

ਅਗਨਿ ਕੁਟੰਬ ਸਾਗਰ ਸੰਸਾਰ ॥ agan kuttanb saagar sansaar |

22

ਭਰਮ ਮੋਹ ਅਗਿਆਨ ਅੰਧਾਰ ॥੧॥ bharam moh agiaan andhaar |1|

23

ਊਚ ਨੀਚ ਸੂਖ ਦੂਖ ॥ aooch neech sookh dookh |

24

ਧ੍ਰਾਪਸਿ ਨਾਹੀ ਤ੍ਰਿਸਨਾ ਭੂਖ ॥੨॥ dhraapas naahee trisanaa bhookh |2|

25

ਮਨਿ ਬਾਸਨਾ ਰਚਿ ਬਿਖੈ ਬਿਆਧਿ ॥ man baasanaa rach bikhai biaadh |

26

ਪੰਚ ਦੂਤ ਸੰਗਿ ਮਹਾ ਅਸਾਧ ॥੩॥ panch doot sang mahaa asaadh |3|

27

ਜੀਅ ਜਹਾਨੁ ਪ੍ਰਾਨ ਧਨੁ ਤੇਰਾ ॥ jeea jahaan praan dhan teraa |

28

ਨਾਨਕ ਜਾਨੁ ਸਦਾ ਹਰਿ ਨੇਰਾ ॥੪॥੧॥੧੯॥ naanak jaan sadaa har neraa |4|1|19|

29

ਧਨਾਸਰੀ ਮਹਲਾ ੫ ॥ dhanaasaree mahalaa 5 |

30

ਦੀਨ ਦਰਦ ਨਿਵਾਰਿ ਠਾਕੁਰ ਰਾਖੈ ਜਨ ਕੀ ਆਪਿ ॥ deen darad nivaar tthaakur raakhai jan kee aap |

31

ਤਰਣ ਤਾਰਣ ਹਰਿ ਨਿਧਿ ਦੂਖੁ ਨ ਸਕੈ ਬਿਆਪਿ ॥੧॥ taran taaran har nidh dookh na sakai biaap |1|

32

ਸਾਧੂ ਸੰਗਿ ਭਜਹੁ ਗੁਪਾਲ ॥ saadhoo sang bhajahu gupaal |

33

ਆਨ ਸੰਜਮ ਕਿਛੁ ਨ ਸੂਝੈ ਇਹ ਜਤਨ ਕਾਟਿ ਕਲਿ ਕਾਲ ॥ ਰਹਾਉ ॥ aan sanjam kichh na soojhai ih jatan kaatt kal kaal | rahaau |

34

ਆਦਿ ਅੰਤਿ ਦਇਆਲ ਪੂਰਨ ਤਿਸੁ ਬਿਨਾ ਨਹੀ ਕੋਇ ॥ aad ant deaal pooran tis binaa nahee koe |

35

ਜਨਮ ਮਰਣ ਨਿਵਾਰਿ ਹਰਿ ਜਪਿ ਸਿਮਰਿ ਸੁਆਮੀ ਸੋਇ ॥੨॥ janam maran nivaar har jap simar suaamee soe |2|

36

ਬੇਦ ਸਿੰਮ੍ਰਿਤਿ ਕਥੈ ਸਾਸਤ ਭਗਤ ਕਰਹਿ ਬੀਚਾਰੁ ॥ bed sinmrit kathai saasat bhagat kareh beechaar |

37

ਮੁਕਤਿ ਪਾਈਐ ਸਾਧਸੰਗਤਿ ਬਿਨਸਿ ਜਾਇ ਅੰਧਾਰੁ ॥੩॥ mukat paaeeai saadhasangat binas jaae andhaar |3|

38

ਚਰਨ ਕਮਲ ਅਧਾਰੁ ਜਨ ਕਾ ਰਾਸਿ ਪੂੰਜੀ ਏਕ ॥ charan kamal adhaar jan kaa raas poonjee ek |

Original Gurmukhi with romanized transliteration, via the GurbaniNow API. An English translation will be added once a cleared translation is available.