U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-601 76

Text

1

ਤਾਣੁ ਮਾਣੁ ਦੀਬਾਣੁ ਸਾਚਾ ਨਾਨਕ ਕੀ ਪ੍ਰਭ ਟੇਕ ॥੪॥੨॥੨੦॥ taan maan deebaan saachaa naanak kee prabh ttek |4|2|20|

2

ਧਨਾਸਰੀ ਮਹਲਾ ੫ ॥ dhanaasaree mahalaa 5 |

3

ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ firat firat bhette jan saadhoo poorai gur samajhaaeaa |

4

ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ aan sagal bidh kaam na aavai har har naam dhiaaeaa |1|

5

ਤਾ ਤੇ ਮੋਹਿ ਧਾਰੀ ਓਟ ਗੋਪਾਲ ॥ taa te mohi dhaaree ott gopaal |

6

ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ saran pario pooran paramesur binase sagal janjaal | rahaau |

7

ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ surag mirat peaal bhoo manddal sagal biaape maae |

8

ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ jeea udhaaran sabh kul taaran har har naam dhiaae |2|

9

ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ naanak naam niranjan gaaeeai paaeeai sarab nidhaanaa |

10

ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥ kar kirapaa jis dee suaamee birale kaahoo jaanaa |3|3|21|

11

ਧਨਾਸਰੀ ਮਹਲਾ ੫ ਘਰੁ ੨ ਚਉਪਦੇ ॥ dhanaasaree mahalaa 5 ghar 2 chaupade |

12

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

13

ਛੋਡਿ ਜਾਹਿ ਸੇ ਕਰਹਿ ਪਰਾਲ ॥ chhodd jaeh se kareh paraal |

14

ਕਾਮਿ ਨ ਆਵਹਿ ਸੇ ਜੰਜਾਲ ॥ kaam na aaveh se janjaal |

15

ਸੰਗਿ ਨ ਚਾਲਹਿ ਤਿਨ ਸਿਉ ਹੀਤ ॥ sang na chaaleh tin siau heet |

16

ਜੋ ਬੈਰਾਈ ਸੇਈ ਮੀਤ ॥੧॥ jo bairaaee seee meet |1|

17

ਐਸੇ ਭਰਮਿ ਭੁਲੇ ਸੰਸਾਰਾ ॥ aise bharam bhule sansaaraa |

18

ਜਨਮੁ ਪਦਾਰਥੁ ਖੋਇ ਗਵਾਰਾ ॥ ਰਹਾਉ ॥ janam padaarath khoe gavaaraa | rahaau |

19

ਸਾਚੁ ਧਰਮੁ ਨਹੀ ਭਾਵੈ ਡੀਠਾ ॥ saach dharam nahee bhaavai ddeetthaa |

20

ਝੂਠ ਧੋਹ ਸਿਉ ਰਚਿਓ ਮੀਠਾ ॥ jhootth dhoh siau rachio meetthaa |

21

ਦਾਤਿ ਪਿਆਰੀ ਵਿਸਰਿਆ ਦਾਤਾਰਾ ॥ daat piaaree visariaa daataaraa |

22

ਜਾਣੈ ਨਾਹੀ ਮਰਣੁ ਵਿਚਾਰਾ ॥੨॥ jaanai naahee maran vichaaraa |2|

23

ਵਸਤੁ ਪਰਾਈ ਕਉ ਉਠਿ ਰੋਵੈ ॥ vasat paraaee kau utth rovai |

24

ਕਰਮ ਧਰਮ ਸਗਲਾ ਈ ਖੋਵੈ ॥ karam dharam sagalaa ee khovai |

25

ਹੁਕਮੁ ਨ ਬੂਝੈ ਆਵਣ ਜਾਣੇ ॥ hukam na boojhai aavan jaane |

26

ਪਾਪ ਕਰੈ ਤਾ ਪਛੋਤਾਣੇ ॥੩॥ paap karai taa pachhotaane |3|

27

ਜੋ ਤੁਧੁ ਭਾਵੈ ਸੋ ਪਰਵਾਣੁ ॥ jo tudh bhaavai so paravaan |

28

ਤੇਰੇ ਭਾਣੇ ਨੋ ਕੁਰਬਾਣੁ ॥ tere bhaane no kurabaan |

29

ਨਾਨਕੁ ਗਰੀਬੁ ਬੰਦਾ ਜਨੁ ਤੇਰਾ ॥ naanak gareeb bandaa jan teraa |

30

ਰਾਖਿ ਲੇਇ ਸਾਹਿਬੁ ਪ੍ਰਭੁ ਮੇਰਾ ॥੪॥੧॥੨੨॥ raakh lee saahib prabh meraa |4|1|22|

31

ਧਨਾਸਰੀ ਮਹਲਾ ੫ ॥ dhanaasaree mahalaa 5 |

32

ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ mohi masakeen prabh naam adhaar |

33

ਖਾਟਣ ਕਉ ਹਰਿ ਹਰਿ ਰੋਜਗਾਰੁ ॥ khaattan kau har har rojagaar |

34

ਸੰਚਣ ਕਉ ਹਰਿ ਏਕੋ ਨਾਮੁ ॥ sanchan kau har eko naam |

35

ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ halat palat taa kai aavai kaam |1|

36

ਨਾਮਿ ਰਤੇ ਪ੍ਰਭ ਰੰਗਿ ਅਪਾਰ ॥ naam rate prabh rang apaar |

37

ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ saadh gaaveh gun ek nirankaar | rahaau |

38

ਸਾਧ ਕੀ ਸੋਭਾ ਅਤਿ ਮਸਕੀਨੀ ॥ saadh kee sobhaa at masakeenee |

39

ਸੰਤ ਵਡਾਈ ਹਰਿ ਜਸੁ ਚੀਨੀ ॥ sant vaddaaee har jas cheenee |

40

ਅਨਦੁ ਸੰਤਨ ਕੈ ਭਗਤਿ ਗੋਵਿੰਦ ॥ anad santan kai bhagat govind |

41

ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥ sookh santan kai binasee chind |2|

42

ਜਹ ਸਾਧ ਸੰਤਨ ਹੋਵਹਿ ਇਕਤ੍ਰ ॥ jeh saadh santan hoveh ikatr |

43

ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥ teh har jas gaaveh naad kavit |

44

ਸਾਧ ਸਭਾ ਮਹਿ ਅਨਦ ਬਿਸ੍ਰਾਮ ॥ saadh sabhaa meh anad bisraam |

45

ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥ aun sang so paae jis masatak karaam |3|

46

ਦੁਇ ਕਰ ਜੋੜਿ ਕਰੀ ਅਰਦਾਸਿ ॥ due kar jorr karee aradaas |

47

ਚਰਨ ਪਖਾਰਿ ਕਹਾਂ ਗੁਣਤਾਸ ॥ charan pakhaar kahaan gunataas |

48

ਪ੍ਰਭ ਦਇਆਲ ਕਿਰਪਾਲ ਹਜੂਰਿ ॥ prabh deaal kirapaal hajoor |

49

ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥ naanak jeevai santaa dhoor |4|2|23|

Original Gurmukhi with romanized transliteration, via the GurbaniNow API. An English translation will be added once a cleared translation is available.