Sikhism
Ang-601 77
Text
ਧਨਾਸਰੀ ਮਃ ੫ ॥ dhanaasaree mahalaa 5 |
ਸੋ ਕਤ ਡਰੈ ਜਿ ਖਸਮੁ ਸਮੑਾਰੈ ॥ so kat ddarai ji khasam samaarai |
ਡਰਿ ਡਰਿ ਪਚੇ ਮਨਮੁਖ ਵੇਚਾਰੇ ॥੧॥ ਰਹਾਉ ॥ ddar ddar pache manamukh vechaare |1| rahaau |
ਸਿਰ ਊਪਰਿ ਮਾਤ ਪਿਤਾ ਗੁਰਦੇਵ ॥ sir aoopar maat pitaa guradev |
ਸਫਲ ਮੂਰਤਿ ਜਾ ਕੀ ਨਿਰਮਲ ਸੇਵ ॥ safal moorat jaa kee niramal sev |
ਏਕੁ ਨਿਰੰਜਨੁ ਜਾ ਕੀ ਰਾਸਿ ॥ ek niranjan jaa kee raas |
ਮਿਲਿ ਸਾਧਸੰਗਤਿ ਹੋਵਤ ਪਰਗਾਸ ॥੧॥ mil saadhasangat hovat paragaas |1|
ਜੀਅਨ ਕਾ ਦਾਤਾ ਪੂਰਨ ਸਭ ਠਾਇ ॥ jeean kaa daataa pooran sabh tthaae |
ਕੋਟਿ ਕਲੇਸ ਮਿਟਹਿ ਹਰਿ ਨਾਇ ॥ kott kales mitteh har naae |
ਜਨਮ ਮਰਨ ਸਗਲਾ ਦੁਖੁ ਨਾਸੈ ॥ janam maran sagalaa dukh naasai |
ਗੁਰਮੁਖਿ ਜਾ ਕੈ ਮਨਿ ਤਨਿ ਬਾਸੈ ॥੨॥ guramukh jaa kai man tan baasai |2|
ਜਿਸ ਨੋ ਆਪਿ ਲਏ ਲੜਿ ਲਾਇ ॥ jis no aap le larr laae |
ਦਰਗਹ ਮਿਲੈ ਤਿਸੈ ਹੀ ਜਾਇ ॥ daragah milai tisai hee jaae |
ਸੇਈ ਭਗਤ ਜਿ ਸਾਚੇ ਭਾਣੇ ॥ seee bhagat ji saache bhaane |
ਜਮਕਾਲ ਤੇ ਭਏ ਨਿਕਾਣੇ ॥੩॥ jamakaal te bhe nikaane |3|
ਸਾਚਾ ਸਾਹਿਬੁ ਸਚੁ ਦਰਬਾਰੁ ॥ saachaa saahib sach darabaar |
ਕੀਮਤਿ ਕਉਣੁ ਕਹੈ ਬੀਚਾਰੁ ॥ keemat kaun kahai beechaar |
ਘਟਿ ਘਟਿ ਅੰਤਰਿ ਸਗਲ ਅਧਾਰੁ ॥ ghatt ghatt antar sagal adhaar |
ਨਾਨਕੁ ਜਾਚੈ ਸੰਤ ਰੇਣਾਰੁ ॥੪॥੩॥੨੪॥ naanak jaachai sant renaar |4|3|24|
ਧਨਾਸਰੀ ਮਹਲਾ ੫ ॥ dhanaasaree mahalaa 5 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਘਰਿ ਬਾਹਰਿ ਤੇਰਾ ਭਰਵਾਸਾ ਤੂ ਜਨ ਕੈ ਹੈ ਸੰਗਿ ॥ ghar baahar teraa bharavaasaa too jan kai hai sang |
ਕਰਿ ਕਿਰਪਾ ਪ੍ਰੀਤਮ ਪ੍ਰਭ ਅਪੁਨੇ ਨਾਮੁ ਜਪਉ ਹਰਿ ਰੰਗਿ ॥੧॥ kar kirapaa preetam prabh apune naam jpau har rang |1|
ਜਨ ਕਉ ਪ੍ਰਭ ਅਪਨੇ ਕਾ ਤਾਣੁ ॥ jan kau prabh apane kaa taan |
ਜੋ ਤੂ ਕਰਹਿ ਕਰਾਵਹਿ ਸੁਆਮੀ ਸਾ ਮਸਲਤਿ ਪਰਵਾਣੁ ॥ ਰਹਾਉ ॥ jo too kareh karaaveh suaamee saa masalat paravaan | rahaau |
ਪਤਿ ਪਰਮੇਸਰੁ ਗਤਿ ਨਾਰਾਇਣੁ ਧਨੁ ਗੁਪਾਲ ਗੁਣ ਸਾਖੀ ॥ pat paramesar gat naaraaein dhan gupaal gun saakhee |
ਚਰਨ ਸਰਨ ਨਾਨਕ ਦਾਸ ਹਰਿ ਹਰਿ ਸੰਤੀ ਇਹ ਬਿਧਿ ਜਾਤੀ ॥੨॥੧॥੨੫॥ charan saran naanak daas har har santee ih bidh jaatee |2|1|25|
ਧਨਾਸਰੀ ਮਹਲਾ ੫ ॥ dhanaasaree mahalaa 5 |
ਸਗਲ ਮਨੋਰਥ ਪ੍ਰਭ ਤੇ ਪਾਏ ਕੰਠਿ ਲਾਇ ਗੁਰਿ ਰਾਖੇ ॥ sagal manorath prabh te paae kantth laae gur raakhe |
ਸੰਸਾਰ ਸਾਗਰ ਮਹਿ ਜਲਨਿ ਨ ਦੀਨੇ ਕਿਨੈ ਨ ਦੁਤਰੁ ਭਾਖੇ ॥੧॥ sansaar saagar meh jalan na deene kinai na dutar bhaakhe |1|
ਜਿਨ ਕੈ ਮਨਿ ਸਾਚਾ ਬਿਸ੍ਵਾਸੁ ॥ jin kai man saachaa bisvaas |
ਪੇਖਿ ਪੇਖਿ ਸੁਆਮੀ ਕੀ ਸੋਭਾ ਆਨਦੁ ਸਦਾ ਉਲਾਸੁ ॥ ਰਹਾਉ ॥ pekh pekh suaamee kee sobhaa aanad sadaa ulaas | rahaau |
ਚਰਨ ਸਰਨਿ ਪੂਰਨ ਪਰਮੇਸੁਰ ਅੰਤਰਜਾਮੀ ਸਾਖਿਓ ॥ charan saran pooran paramesur antarajaamee saakhio |
ਜਾਨਿ ਬੂਝਿ ਅਪਨਾ ਕੀਓ ਨਾਨਕ ਭਗਤਨ ਕਾ ਅੰਕੁਰੁ ਰਾਖਿਓ ॥੨॥੨॥੨੬॥ jaan boojh apanaa keeo naanak bhagatan kaa ankur raakhio |2|2|26|
ਧਨਾਸਰੀ ਮਹਲਾ ੫ ॥ dhanaasaree mahalaa 5 |
ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ jeh jeh pekhau teh hajoor door katahu na jaaee |
ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥ rav rahiaa sarabatr mai man sadaa dhiaaee |1|
ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ ॥ eet aoot nahee beechhurrai so sangee ganeeai |
ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖੁ ਭਨੀਐ ॥ ਰਹਾਉ ॥ binas jaae jo nimakh meh so alap sukh bhaneeai | rahaau |
ਪ੍ਰਤਿਪਾਲੈ ਅਪਿਆਉ ਦੇਇ ਕਛੁ ਊਨ ਨ ਹੋਈ ॥ pratipaalai apiaau dee kachh aoon na hoee |
ਸਾਸਿ ਸਾਸਿ ਸੰਮਾਲਤਾ ਮੇਰਾ ਪ੍ਰਭੁ ਸੋਈ ॥੨॥ saas saas samaalataa meraa prabh soee |2|
ਅਛਲ ਅਛੇਦ ਅਪਾਰ ਪ੍ਰਭ ਊਚਾ ਜਾ ਕਾ ਰੂਪੁ ॥ achhal achhed apaar prabh aoochaa jaa kaa roop |
ਜਪਿ ਜਪਿ ਕਰਹਿ ਅਨੰਦੁ ਜਨ ਅਚਰਜ ਆਨੂਪੁ ॥੩॥ jap jap kareh anand jan acharaj aanoop |3|
ਸਾ ਮਤਿ ਦੇਹੁ ਦਇਆਲ ਪ੍ਰਭ ਜਿਤੁ ਤੁਮਹਿ ਅਰਾਧਾ ॥ saa mat dehu deaal prabh jit tumeh araadhaa |
Original Gurmukhi with romanized transliteration, via the GurbaniNow API. An English translation will be added once a cleared translation is available.