Sikhism
Ang-601 78
Text
ਨਾਨਕੁ ਮੰਗੈ ਦਾਨੁ ਪ੍ਰਭ ਰੇਨ ਪਗ ਸਾਧਾ ॥੪॥੩॥੨੭॥ naanak mangai daan prabh ren pag saadhaa |4|3|27|
ਧਨਾਸਰੀ ਮਹਲਾ ੫ ॥ dhanaasaree mahalaa 5 |
ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ jin tum bheje tineh bulaae sukh sehaj setee ghar aau |
ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ anad mangal gun gaau sehaj dhun nihachal raaj kamaau |1|
ਤੁਮ ਘਰਿ ਆਵਹੁ ਮੇਰੇ ਮੀਤ ॥ tum ghar aavahu mere meet |
ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ tumare dokhee har aap nivaare apadaa bhee biteet | rahaau |
ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ pragatt keene prabh karanehaare naasan bhaajan thaake |
ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ghar mangal vaajeh nit vaaje apunai khasam nivaaje |2|
ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ asathir rahahu ddolahu mat kabahoo gur kai bachan adhaar |
ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ jai jai kaar sagal bhoo manddal mukh aoojal darabaar |3|
ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ jin ke jeea tinai hee fere aape bheaa sahaaee |
ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥ acharaj keea karanaihaarai naanak sach vaddiaaee |4|4|28|
ਧਨਾਸਰੀ ਮਹਲਾ ੫ ਘਰੁ ੬ ॥ dhanaasaree mahalaa 5 ghar 6 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ sunahu sant piaare binau hamaare jeeo |
ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ har bin mukat na kaahoo jeeo | rahaau |
ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ man niramal karam kar taaran taran har avar janjaal terai kaahoo na kaam jeeo |
ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ jeevan devaa paarabraham sevaa ihu upades mo kau gur deenaa jeeo |1|
ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ tis siau na laaeeai heet jaa ko kichh naahee beet ant kee baar ohu sang na chaalai |
ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥ man tan too aaraadh har ke preetam saadh jaa kai sang tere bandhan chhoottai |2|
ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥ gahu paarabraham saran hiradai kamal charan avar aas kachh pattal na keejai |
ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥ soee bhagat giaanee dhiaanee tapaa soee naanak jaa kau kirapaa keejai |3|1|29|
ਧਨਾਸਰੀ ਮਹਲਾ ੫ ॥ dhanaasaree mahalaa 5 |
ਮੇਰੇ ਲਾਲ ਭਲੋ ਰੇ ਭਲੋ ਰੇ ਭਲੋ ਹਰਿ ਮੰਗਨਾ ॥ mere laal bhalo re bhalo re bhalo har manganaa |
ਦੇਖਹੁ ਪਸਾਰਿ ਨੈਨ ਸੁਨਹੁ ਸਾਧੂ ਕੇ ਬੈਨ ਪ੍ਰਾਨਪਤਿ ਚਿਤਿ ਰਾਖੁ ਸਗਲ ਹੈ ਮਰਨਾ ॥ ਰਹਾਉ ॥ dekhahu pasaar nain sunahu saadhoo ke bain praanapat chit raakh sagal hai maranaa | rahaau |
ਚੰਦਨ ਚੋਆ ਰਸ ਭੋਗ ਕਰਤ ਅਨੇਕੈ ਬਿਖਿਆ ਬਿਕਾਰ ਦੇਖੁ ਸਗਲ ਹੈ ਫੀਕੇ ਏਕੈ ਗੋਬਿਦ ਕੋ ਨਾਮੁ ਨੀਕੋ ਕਹਤ ਹੈ ਸਾਧ ਜਨ ॥ chandan choaa ras bhog karat anekai bikhiaa bikaar dekh sagal hai feeke ekai gobid ko naam neeko kehat hai saadh jan |
ਤਨੁ ਧਨੁ ਆਪਨ ਥਾਪਿਓ ਹਰਿ ਜਪੁ ਨ ਨਿਮਖ ਜਾਪਿਓ ਅਰਥੁ ਦ੍ਰਬੁ ਦੇਖੁ ਕਛੁ ਸੰਗਿ ਨਾਹੀ ਚਲਨਾ ॥੧॥ tan dhan aapan thaapio har jap na nimakh jaapio arath drab dekh kachh sang naahee chalanaa |1|
ਜਾ ਕੋ ਰੇ ਕਰਮੁ ਭਲਾ ਤਿਨਿ ਓਟ ਗਹੀ ਸੰਤ ਪਲਾ ਤਿਨ ਨਾਹੀ ਰੇ ਜਮੁ ਸੰਤਾਵੈ ਸਾਧੂ ਕੀ ਸੰਗਨਾ ॥ jaa ko re karam bhalaa tin ott gahee sant palaa tin naahee re jam santaavai saadhoo kee sanganaa |
ਪਾਇਓ ਰੇ ਪਰਮ ਨਿਧਾਨੁ ਮਿਟਿਓ ਹੈ ਅਭਿਮਾਨੁ ਏਕੈ ਨਿਰੰਕਾਰ ਨਾਨਕ ਮਨੁ ਲਗਨਾ ॥੨॥੨॥੩੦॥ paaeo re param nidhaan mittio hai abhimaan ekai nirankaar naanak man laganaa |2|2|30|
Original Gurmukhi with romanized transliteration, via the GurbaniNow API. An English translation will be added once a cleared translation is available.