Sikhism
Ang-601 79
Text
ਧਨਾਸਰੀ ਮਹਲਾ ੫ ਘਰੁ ੭ ॥ dhanaasaree mahalaa 5 ghar 7 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਹਰਿ ਏਕੁ ਸਿਮਰਿ ਏਕੁ ਸਿਮਰਿ ਏਕੁ ਸਿਮਰਿ ਪਿਆਰੇ ॥ har ek simar ek simar ek simar piaare |
ਕਲਿ ਕਲੇਸ ਲੋਭ ਮੋਹ ਮਹਾ ਭਉਜਲੁ ਤਾਰੇ ॥ ਰਹਾਉ ॥ kal kales lobh moh mahaa bhaujal taare | rahaau |
ਸਾਸਿ ਸਾਸਿ ਨਿਮਖ ਨਿਮਖ ਦਿਨਸੁ ਰੈਨਿ ਚਿਤਾਰੇ ॥ saas saas nimakh nimakh dinas rain chitaare |
ਸਾਧਸੰਗ ਜਪਿ ਨਿਸੰਗ ਮਨਿ ਨਿਧਾਨੁ ਧਾਰੇ ॥੧॥ saadhasang jap nisang man nidhaan dhaare |1|
ਚਰਨ ਕਮਲ ਨਮਸਕਾਰ ਗੁਨ ਗੋਬਿਦ ਬੀਚਾਰੇ ॥ charan kamal namasakaar gun gobid beechaare |
ਸਾਧ ਜਨਾ ਕੀ ਰੇਨ ਨਾਨਕ ਮੰਗਲ ਸੂਖ ਸਧਾਰੇ ॥੨॥੧॥੩੧॥ saadh janaa kee ren naanak mangal sookh sadhaare |2|1|31|
ਧਨਾਸਰੀ ਮਹਲਾ ੫ ਘਰੁ ੮ ਦੁਪਦੇ ॥ dhanaasaree mahalaa 5 ghar 8 dupade |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਸਿਮਰਉ ਸਿਮਰਿ ਸਿਮਰਿ ਸੁਖ ਪਾਵਉ ਸਾਸਿ ਸਾਸਿ ਸਮਾਲੇ ॥ simrau simar simar sukh paavau saas saas samaale |
ਇਹ ਲੋਕਿ ਪਰਲੋਕਿ ਸੰਗਿ ਸਹਾਈ ਜਤ ਕਤ ਮੋਹਿ ਰਖਵਾਲੇ ॥੧॥ eih lok paralok sang sahaaee jat kat mohi rakhavaale |1|
ਗੁਰ ਕਾ ਬਚਨੁ ਬਸੈ ਜੀਅ ਨਾਲੇ ॥ gur kaa bachan basai jeea naale |
ਜਲਿ ਨਹੀ ਡੂਬੈ ਤਸਕਰੁ ਨਹੀ ਲੇਵੈ ਭਾਹਿ ਨ ਸਾਕੈ ਜਾਲੇ ॥੧॥ ਰਹਾਉ ॥ jal nahee ddoobai tasakar nahee levai bhaeh na saakai jaale |1| rahaau |
ਨਿਰਧਨ ਕਉ ਧਨੁ ਅੰਧੁਲੇ ਕਉ ਟਿਕ ਮਾਤ ਦੂਧੁ ਜੈਸੇ ਬਾਲੇ ॥ niradhan kau dhan andhule kau ttik maat doodh jaise baale |
ਸਾਗਰ ਮਹਿ ਬੋਹਿਥੁ ਪਾਇਓ ਹਰਿ ਨਾਨਕ ਕਰੀ ਕ੍ਰਿਪਾ ਕਿਰਪਾਲੇ ॥੨॥੧॥੩੨॥ saagar meh bohith paaeo har naanak karee kripaa kirapaale |2|1|32|
ਧਨਾਸਰੀ ਮਹਲਾ ੫ ॥ dhanaasaree mahalaa 5 |
ਭਏ ਕ੍ਰਿਪਾਲ ਦਇਆਲ ਗੋਬਿੰਦਾ ਅੰਮ੍ਰਿਤੁ ਰਿਦੈ ਸਿੰਚਾਈ ॥ bhe kripaal deaal gobindaa amrit ridai sinchaaee |
ਨਵ ਨਿਧਿ ਰਿਧਿ ਸਿਧਿ ਹਰਿ ਲਾਗਿ ਰਹੀ ਜਨ ਪਾਈ ॥੧॥ nav nidh ridh sidh har laag rahee jan paaee |1|
ਸੰਤਨ ਕਉ ਅਨਦੁ ਸਗਲ ਹੀ ਜਾਈ ॥ santan kau anad sagal hee jaaee |
ਗ੍ਰਿਹਿ ਬਾਹਰਿ ਠਾਕੁਰੁ ਭਗਤਨ ਕਾ ਰਵਿ ਰਹਿਆ ਸ੍ਰਬ ਠਾਈ ॥੧॥ ਰਹਾਉ ॥ grihi baahar tthaakur bhagatan kaa rav rahiaa srab tthaaee |1| rahaau |
ਤਾ ਕਉ ਕੋਇ ਨ ਪਹੁਚਨਹਾਰਾ ਜਾ ਕੈ ਅੰਗਿ ਗੁਸਾਈ ॥ taa kau koe na pahuchanahaaraa jaa kai ang gusaaee |
ਜਮ ਕੀ ਤ੍ਰਾਸ ਮਿਟੈ ਜਿਸੁ ਸਿਮਰਤ ਨਾਨਕ ਨਾਮੁ ਧਿਆਈ ॥੨॥੨॥੩੩॥ jam kee traas mittai jis simarat naanak naam dhiaaee |2|2|33|
ਧਨਾਸਰੀ ਮਹਲਾ ੫ ॥ dhanaasaree mahalaa 5 |
ਦਰਬਵੰਤੁ ਦਰਬੁ ਦੇਖਿ ਗਰਬੈ ਭੂਮਵੰਤੁ ਅਭਿਮਾਨੀ ॥ darabavant darab dekh garabai bhoomavant abhimaanee |
ਰਾਜਾ ਜਾਨੈ ਸਗਲ ਰਾਜੁ ਹਮਰਾ ਤਿਉ ਹਰਿ ਜਨ ਟੇਕ ਸੁਆਮੀ ॥੧॥ raajaa jaanai sagal raaj hamaraa tiau har jan ttek suaamee |1|
ਜੇ ਕੋਊ ਅਪੁਨੀ ਓਟ ਸਮਾਰੈ ॥ je koaoo apunee ott samaarai |
ਜੈਸਾ ਬਿਤੁ ਤੈਸਾ ਹੋਇ ਵਰਤੈ ਅਪੁਨਾ ਬਲੁ ਨਹੀ ਹਾਰੈ ॥੧॥ ਰਹਾਉ ॥ jaisaa bit taisaa hoe varatai apunaa bal nahee haarai |1| rahaau |
ਆਨ ਤਿਆਗਿ ਭਏ ਇਕ ਆਸਰ ਸਰਣਿ ਸਰਣਿ ਕਰਿ ਆਏ ॥ aan tiaag bhe ik aasar saran saran kar aae |
ਸੰਤ ਅਨੁਗ੍ਰਹ ਭਏ ਮਨ ਨਿਰਮਲ ਨਾਨਕ ਹਰਿ ਗੁਨ ਗਾਏ ॥੨॥੩॥੩੪॥ sant anugrah bhe man niramal naanak har gun gaae |2|3|34|
ਧਨਾਸਰੀ ਮਹਲਾ ੫ ॥ dhanaasaree mahalaa 5 |
ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ jaa kau har rang laago is jug meh so kaheeat hai sooraa |
ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ ਸਤਿਗੁਰੁ ਪੂਰਾ ॥੧॥ aatam jinai sagal vas taa kai jaa kaa satigur pooraa |1|
Original Gurmukhi with romanized transliteration, via the GurbaniNow API. An English translation will be added once a cleared translation is available.