Sikhism
Ang-601 80
Text
ਠਾਕੁਰੁ ਗਾਈਐ ਆਤਮ ਰੰਗਿ ॥ tthaakur gaaeeai aatam rang |
ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ ਸੰਗਿ ॥੧॥ ਰਹਾਉ ॥ saranee paavan naam dhiaavan sehaj samaavan sang |1| rahaau |
ਜਨ ਕੇ ਚਰਨ ਵਸਹਿ ਮੇਰੈ ਹੀਅਰੈ ਸੰਗਿ ਪੁਨੀਤਾ ਦੇਹੀ ॥ jan ke charan vaseh merai heearai sang puneetaa dehee |
ਜਨ ਕੀ ਧੂਰਿ ਦੇਹੁ ਕਿਰਪਾ ਨਿਧਿ ਨਾਨਕ ਕੈ ਸੁਖੁ ਏਹੀ ॥੨॥੪॥੩੫॥ jan kee dhoor dehu kirapaa nidh naanak kai sukh ehee |2|4|35|
ਧਨਾਸਰੀ ਮਹਲਾ ੫ ॥ dhanaasaree mahalaa 5 |
ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ jatan karai maanukh ddahakaavai ohu antarajaamee jaanai |
ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ paap kare kar mookar paavai bhekh karai nirabaanai |1|
ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ jaanat door tumeh prabh ner |
ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ aut taakai ut te ut pekhai aavai lobhee fer | rahaau |
ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ jab lag tuttai naahee man bharamaa tab lag mukat na koee |
ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ kahu naanak deaal suaamee sant bhagat jan soee |2|5|36|
ਧਨਾਸਰੀ ਮਹਲਾ ੫ ॥ dhanaasaree mahalaa 5 |
ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ naam gur deeo hai apunai jaa kai masatak karamaa |
ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥ naam drirraavai naam japaavai taa kaa jug meh dharamaa |1|
ਜਨ ਕਉ ਨਾਮੁ ਵਡਾਈ ਸੋਭ ॥ jan kau naam vaddaaee sobh |
ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥੧॥ ਰਹਾਉ ॥ naamo gat naamo pat jan kee maanai jo jo hog |1| rahaau |
ਨਾਮ ਧਨੁ ਜਿਸੁ ਜਨ ਕੈ ਪਾਲੈ ਸੋਈ ਪੂਰਾ ਸਾਹਾ ॥ naam dhan jis jan kai paalai soee pooraa saahaa |
ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ ਪਰਾਪਤਿ ਲਾਹਾ ॥੨॥੬॥੩੭॥ naam biauhaaraa naanak aadhaaraa naam paraapat laahaa |2|6|37|
ਧਨਾਸਰੀ ਮਹਲਾ ੫ ॥ dhanaasaree mahalaa 5 |
ਨੇਤ੍ਰ ਪੁਨੀਤ ਭਏ ਦਰਸ ਪੇਖੇ ਮਾਥੈ ਪਰਉ ਰਵਾਲ ॥ netr puneet bhe daras pekhe maathai prau ravaal |
ਰਸਿ ਰਸਿ ਗੁਣ ਗਾਵਉ ਠਾਕੁਰ ਕੇ ਮੋਰੈ ਹਿਰਦੈ ਬਸਹੁ ਗੋਪਾਲ ॥੧॥ ras ras gun gaavau tthaakur ke morai hiradai basahu gopaal |1|
ਤੁਮ ਤਉ ਰਾਖਨਹਾਰ ਦਇਆਲ ॥ tum tau raakhanahaar deaal |
ਸੁੰਦਰ ਸੁਘਰ ਬੇਅੰਤ ਪਿਤਾ ਪ੍ਰਭ ਹੋਹੁ ਪ੍ਰਭੂ ਕਿਰਪਾਲ ॥੧॥ ਰਹਾਉ ॥ sundar sughar beant pitaa prabh hohu prabhoo kirapaal |1| rahaau |
ਮਹਾ ਅਨੰਦ ਮੰਗਲ ਰੂਪ ਤੁਮਰੇ ਬਚਨ ਅਨੂਪ ਰਸਾਲ ॥ mahaa anand mangal roop tumare bachan anoop rasaal |
ਹਿਰਦੈ ਚਰਣ ਸਬਦੁ ਸਤਿਗੁਰ ਕੋ ਨਾਨਕ ਬਾਂਧਿਓ ਪਾਲ ॥੨॥੭॥੩੮॥ hiradai charan sabad satigur ko naanak baandhio paal |2|7|38|
ਧਨਾਸਰੀ ਮਹਲਾ ੫ ॥ dhanaasaree mahalaa 5 |
ਅਪਨੀ ਉਕਤਿ ਖਲਾਵੈ ਭੋਜਨ ਅਪਨੀ ਉਕਤਿ ਖੇਲਾਵੈ ॥ apanee ukat khalaavai bhojan apanee ukat khelaavai |
ਸਰਬ ਸੂਖ ਭੋਗ ਰਸ ਦੇਵੈ ਮਨ ਹੀ ਨਾਲਿ ਸਮਾਵੈ ॥੧॥ sarab sookh bhog ras devai man hee naal samaavai |1|
ਹਮਰੇ ਪਿਤਾ ਗੋਪਾਲ ਦਇਆਲ ॥ hamare pitaa gopaal deaal |
ਜਿਉ ਰਾਖੈ ਮਹਤਾਰੀ ਬਾਰਿਕ ਕਉ ਤੈਸੇ ਹੀ ਪ੍ਰਭ ਪਾਲ ॥੧॥ ਰਹਾਉ ॥ jiau raakhai mahataaree baarik kau taise hee prabh paal |1| rahaau |
ਮੀਤ ਸਾਜਨ ਸਰਬ ਗੁਣ ਨਾਇਕ ਸਦਾ ਸਲਾਮਤਿ ਦੇਵਾ ॥ meet saajan sarab gun naaeik sadaa salaamat devaa |
ਈਤ ਊਤ ਜਤ ਕਤ ਤਤ ਤੁਮ ਹੀ ਮਿਲੈ ਨਾਨਕ ਸੰਤ ਸੇਵਾ ॥੨॥੮॥੩੯॥ eet aoot jat kat tat tum hee milai naanak sant sevaa |2|8|39|
ਧਨਾਸਰੀ ਮਹਲਾ ੫ ॥ dhanaasaree mahalaa 5 |
ਸੰਤ ਕ੍ਰਿਪਾਲ ਦਇਆਲ ਦਮੋਦਰ ਕਾਮ ਕ੍ਰੋਧ ਬਿਖੁ ਜਾਰੇ ॥ sant kripaal deaal damodar kaam krodh bikh jaare |
ਰਾਜੁ ਮਾਲੁ ਜੋਬਨੁ ਤਨੁ ਜੀਅਰਾ ਇਨ ਊਪਰਿ ਲੈ ਬਾਰੇ ॥੧॥ raaj maal joban tan jeearaa in aoopar lai baare |1|
ਮਨਿ ਤਨਿ ਰਾਮ ਨਾਮ ਹਿਤਕਾਰੇ ॥ man tan raam naam hitakaare |
ਸੂਖ ਸਹਜ ਆਨੰਦ ਮੰਗਲ ਸਹਿਤ ਭਵ ਨਿਧਿ ਪਾਰਿ ਉਤਾਰੇ ॥ ਰਹਾਉ ॥ sookh sehaj aanand mangal sahit bhav nidh paar utaare | rahaau |
Original Gurmukhi with romanized transliteration, via the GurbaniNow API. An English translation will be added once a cleared translation is available.