Sikhism
Ang-601 81
Text
ਧੰਨਿ ਸੁ ਥਾਨੁ ਧੰਨਿ ਓਇ ਭਵਨਾ ਜਾ ਮਹਿ ਸੰਤ ਬਸਾਰੇ ॥ dhan su thaan dhan oe bhavanaa jaa meh sant basaare |
ਜਨ ਨਾਨਕ ਕੀ ਸਰਧਾ ਪੂਰਹੁ ਠਾਕੁਰ ਭਗਤ ਤੇਰੇ ਨਮਸਕਾਰੇ ॥੨॥੯॥੪੦॥ jan naanak kee saradhaa poorahu tthaakur bhagat tere namasakaare |2|9|40|
ਧਨਾਸਰੀ ਮਹਲਾ ੫ ॥ dhanaasaree mahalaa 5 |
ਛਡਾਇ ਲੀਓ ਮਹਾ ਬਲੀ ਤੇ ਅਪਨੇ ਚਰਨ ਪਰਾਤਿ ॥ chhaddaae leeo mahaa balee te apane charan paraat |
ਏਕੁ ਨਾਮੁ ਦੀਓ ਮਨ ਮੰਤਾ ਬਿਨਸਿ ਨ ਕਤਹੂ ਜਾਤਿ ॥੧॥ ek naam deeo man mantaa binas na katahoo jaat |1|
ਸਤਿਗੁਰਿ ਪੂਰੈ ਕੀਨੀ ਦਾਤਿ ॥ satigur poorai keenee daat |
ਹਰਿ ਹਰਿ ਨਾਮੁ ਦੀਓ ਕੀਰਤਨ ਕਉ ਭਈ ਹਮਾਰੀ ਗਾਤਿ ॥ ਰਹਾਉ ॥ har har naam deeo keeratan kau bhee hamaaree gaat | rahaau |
ਅੰਗੀਕਾਰੁ ਕੀਓ ਪ੍ਰਭਿ ਅਪੁਨੈ ਭਗਤਨ ਕੀ ਰਾਖੀ ਪਾਤਿ ॥ angeekaar keeo prabh apunai bhagatan kee raakhee paat |
ਨਾਨਕ ਚਰਨ ਗਹੇ ਪ੍ਰਭ ਅਪਨੇ ਸੁਖੁ ਪਾਇਓ ਦਿਨ ਰਾਤਿ ॥੨॥੧੦॥੪੧॥ naanak charan gahe prabh apane sukh paaeo din raat |2|10|41|
ਧਨਾਸਰੀ ਮਹਲਾ ੫ ॥ dhanaasaree mahalaa 5 |
ਪਰ ਹਰਨਾ ਲੋਭੁ ਝੂਠ ਨਿੰਦ ਇਵ ਹੀ ਕਰਤ ਗੁਦਾਰੀ ॥ par haranaa lobh jhootth nind iv hee karat gudaaree |
ਮ੍ਰਿਗ ਤ੍ਰਿਸਨਾ ਆਸ ਮਿਥਿਆ ਮੀਠੀ ਇਹ ਟੇਕ ਮਨਹਿ ਸਾਧਾਰੀ ॥੧॥ mrig trisanaa aas mithiaa meetthee ih ttek maneh saadhaaree |1|
ਸਾਕਤ ਕੀ ਆਵਰਦਾ ਜਾਇ ਬ੍ਰਿਥਾਰੀ ॥ saakat kee aavaradaa jaae brithaaree |
ਜੈਸੇ ਕਾਗਦ ਕੇ ਭਾਰ ਮੂਸਾ ਟੂਕਿ ਗਵਾਵਤ ਕਾਮਿ ਨਹੀ ਗਾਵਾਰੀ ॥ ਰਹਾਉ ॥ jaise kaagad ke bhaar moosaa ttook gavaavat kaam nahee gaavaaree | rahaau |
ਕਰਿ ਕਿਰਪਾ ਪਾਰਬ੍ਰਹਮ ਸੁਆਮੀ ਇਹ ਬੰਧਨ ਛੁਟਕਾਰੀ ॥ kar kirapaa paarabraham suaamee ih bandhan chhuttakaaree |
ਬੂਡਤ ਅੰਧ ਨਾਨਕ ਪ੍ਰਭ ਕਾਢਤ ਸਾਧ ਜਨਾ ਸੰਗਾਰੀ ॥੨॥੧੧॥੪੨॥ booddat andh naanak prabh kaadtat saadh janaa sangaaree |2|11|42|
ਧਨਾਸਰੀ ਮਹਲਾ ੫ ॥ dhanaasaree mahalaa 5 |
ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪਨਾ ਸੀਤਲ ਤਨੁ ਮਨੁ ਛਾਤੀ ॥ simar simar suaamee prabh apanaa seetal tan man chhaatee |
ਰੂਪ ਰੰਗ ਸੂਖ ਧਨੁ ਜੀਅ ਕਾ ਪਾਰਬ੍ਰਹਮ ਮੋਰੈ ਜਾਤੀ ॥੧॥ roop rang sookh dhan jeea kaa paarabraham morai jaatee |1|
ਰਸਨਾ ਰਾਮ ਰਸਾਇਨਿ ਮਾਤੀ ॥ rasanaa raam rasaaein maatee |
ਰੰਗ ਰੰਗੀ ਰਾਮ ਅਪਨੇ ਕੈ ਚਰਨ ਕਮਲ ਨਿਧਿ ਥਾਤੀ ॥ ਰਹਾਉ ॥ rang rangee raam apane kai charan kamal nidh thaatee | rahaau |
ਜਿਸ ਕਾ ਸਾ ਤਿਨ ਹੀ ਰਖਿ ਲੀਆ ਪੂਰਨ ਪ੍ਰਭ ਕੀ ਭਾਤੀ ॥ jis kaa saa tin hee rakh leea pooran prabh kee bhaatee |
ਮੇਲਿ ਲੀਓ ਆਪੇ ਸੁਖਦਾਤੈ ਨਾਨਕ ਹਰਿ ਰਾਖੀ ਪਾਤੀ ॥੨॥੧੨॥੪੩॥ mel leeo aape sukhadaatai naanak har raakhee paatee |2|12|43|
ਧਨਾਸਰੀ ਮਹਲਾ ੫ ॥ dhanaasaree mahalaa 5 |
ਦੂਤ ਦੁਸਮਨ ਸਭਿ ਤੁਝ ਤੇ ਨਿਵਰਹਿ ਪ੍ਰਗਟ ਪ੍ਰਤਾਪੁ ਤੁਮਾਰਾ ॥ doot dusaman sabh tujh te nivareh pragatt prataap tumaaraa |
ਜੋ ਜੋ ਤੇਰੇ ਭਗਤ ਦੁਖਾਏ ਓਹੁ ਤਤਕਾਲ ਤੁਮ ਮਾਰਾ ॥੧॥ jo jo tere bhagat dukhaae ohu tatakaal tum maaraa |1|
ਨਿਰਖਉ ਤੁਮਰੀ ਓਰਿ ਹਰਿ ਨੀਤ ॥ nirkhau tumaree or har neet |
ਮੁਰਾਰਿ ਸਹਾਇ ਹੋਹੁ ਦਾਸ ਕਉ ਕਰੁ ਗਹਿ ਉਧਰਹੁ ਮੀਤ ॥ ਰਹਾਉ ॥ muraar sahaae hohu daas kau kar geh udharahu meet | rahaau |
ਸੁਣੀ ਬੇਨਤੀ ਠਾਕੁਰਿ ਮੇਰੈ ਖਸਮਾਨਾ ਕਰਿ ਆਪਿ ॥ sunee benatee tthaakur merai khasamaanaa kar aap |
ਨਾਨਕ ਅਨਦ ਭਏ ਦੁਖ ਭਾਗੇ ਸਦਾ ਸਦਾ ਹਰਿ ਜਾਪਿ ॥੨॥੧੩॥੪੪॥ naanak anad bhe dukh bhaage sadaa sadaa har jaap |2|13|44|
ਧਨਾਸਰੀ ਮਹਲਾ ੫ ॥ dhanaasaree mahalaa 5 |
ਚਤੁਰ ਦਿਸਾ ਕੀਨੋ ਬਲੁ ਅਪਨਾ ਸਿਰ ਊਪਰਿ ਕਰੁ ਧਾਰਿਓ ॥ chatur disaa keeno bal apanaa sir aoopar kar dhaario |
ਕ੍ਰਿਪਾ ਕਟਾਖੵ ਅਵਲੋਕਨੁ ਕੀਨੋ ਦਾਸ ਕਾ ਦੂਖੁ ਬਿਦਾਰਿਓ ॥੧॥ kripaa kattaakhay avalokan keeno daas kaa dookh bidaario |1|
ਹਰਿ ਜਨ ਰਾਖੇ ਗੁਰ ਗੋਵਿੰਦ ॥ har jan raakhe gur govind |
ਕੰਠਿ ਲਾਇ ਅਵਗੁਣ ਸਭਿ ਮੇਟੇ ਦਇਆਲ ਪੁਰਖ ਬਖਸੰਦ ॥ ਰਹਾਉ ॥ kantth laae avagun sabh mette deaal purakh bakhasand | rahaau |
ਜੋ ਮਾਗਹਿ ਠਾਕੁਰ ਅਪੁਨੇ ਤੇ ਸੋਈ ਸੋਈ ਦੇਵੈ ॥ jo maageh tthaakur apune te soee soee devai |
ਨਾਨਕ ਦਾਸੁ ਮੁਖ ਤੇ ਜੋ ਬੋਲੈ ਈਹਾ ਊਹਾ ਸਚੁ ਹੋਵੈ ॥੨॥੧੪॥੪੫॥ naanak daas mukh te jo bolai eehaa aoohaa sach hovai |2|14|45|
Original Gurmukhi with romanized transliteration, via the GurbaniNow API. An English translation will be added once a cleared translation is available.