Sikhism
Ang-601 82
Text
ਧਨਾਸਰੀ ਮਹਲਾ ੫ ॥ dhanaasaree mahalaa 5 |
ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ aaukhee gharree na dekhan deee apanaa birad samaale |
ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥ haath dee raakhai apane kau saas saas pratipaale |1|
ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥ prabh siau laag rahio meraa cheet |
ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ ਰਹਾਉ ॥ aad ant prabh sadaa sahaaee dhan hamaaraa meet | rahaau |
ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥ man bilaas bhe saahib ke acharaj dekh baddaaee |
ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ ॥੨॥੧੫॥੪੬॥ har simar simar aanad kar naanak prabh pooran paij rakhaaee |2|15|46|
ਧਨਾਸਰੀ ਮਹਲਾ ੫ ॥ dhanaasaree mahalaa 5 |
ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ jis kau bisarai praanapat daataa soee ganahu abhaagaa |
ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ charan kamal jaa kaa man raagio amia sarovar paagaa |1|
ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ teraa jan raam naam rang jaagaa |
ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ aalas chheej geaa sabh tan te preetam siau man laagaa | rahaau |
ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ jeh jeh pekhau teh naaraaein sagal ghattaa meh taagaa |
ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ naam udak peevat jan naanak tiaage sabh anuraagaa |2|16|47|
ਧਨਾਸਰੀ ਮਹਲਾ ੫ ॥ dhanaasaree mahalaa 5 |
ਜਨ ਕੇ ਪੂਰਨ ਹੋਏ ਕਾਮ ॥ jan ke pooran hoe kaam |
ਕਲੀ ਕਾਲ ਮਹਾ ਬਿਖਿਆ ਮਹਿ ਲਜਾ ਰਾਖੀ ਰਾਮ ॥੧॥ ਰਹਾਉ ॥ kalee kaal mahaa bikhiaa meh lajaa raakhee raam |1| rahaau |
ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪੁਨਾ ਨਿਕਟਿ ਨ ਆਵੈ ਜਾਮ ॥ simar simar suaamee prabh apunaa nikatt na aavai jaam |
ਮੁਕਤਿ ਬੈਕੁੰਠ ਸਾਧ ਕੀ ਸੰਗਤਿ ਜਨ ਪਾਇਓ ਹਰਿ ਕਾ ਧਾਮ ॥੧॥ mukat baikuntth saadh kee sangat jan paaeo har kaa dhaam |1|
ਚਰਨ ਕਮਲ ਹਰਿ ਜਨ ਕੀ ਥਾਤੀ ਕੋਟਿ ਸੂਖ ਬਿਸ੍ਰਾਮ ॥ charan kamal har jan kee thaatee kott sookh bisraam |
ਗੋਬਿੰਦੁ ਦਮੋਦਰ ਸਿਮਰਉ ਦਿਨ ਰੈਨਿ ਨਾਨਕ ਸਦ ਕੁਰਬਾਨ ॥੨॥੧੭॥੪੮॥ gobind damodar simrau din rain naanak sad kurabaan |2|17|48|
ਧਨਾਸਰੀ ਮਹਲਾ ੫ ॥ dhanaasaree mahalaa 5 |
ਮਾਂਗਉ ਰਾਮ ਤੇ ਇਕੁ ਦਾਨੁ ॥ maangau raam te ik daan |
ਸਗਲ ਮਨੋਰਥ ਪੂਰਨ ਹੋਵਹਿ ਸਿਮਰਉ ਤੁਮਰਾ ਨਾਮੁ ॥੧॥ ਰਹਾਉ ॥ sagal manorath pooran hoveh simrau tumaraa naam |1| rahaau |
ਚਰਨ ਤੁਮੑਾਰੇ ਹਿਰਦੈ ਵਾਸਹਿ ਸੰਤਨ ਕਾ ਸੰਗੁ ਪਾਵਉ ॥ charan tumaare hiradai vaaseh santan kaa sang paavau |
ਸੋਗ ਅਗਨਿ ਮਹਿ ਮਨੁ ਨ ਵਿਆਪੈ ਆਠ ਪਹਰ ਗੁਣ ਗਾਵਉ ॥੧॥ sog agan meh man na viaapai aatth pehar gun gaavau |1|
ਸ੍ਵਸਤਿ ਬਿਵਸਥਾ ਹਰਿ ਕੀ ਸੇਵਾ ਮਧੵੰਤ ਪ੍ਰਭ ਜਾਪਣ ॥ svasat bivasathaa har kee sevaa madhayant prabh jaapan |
ਨਾਨਕ ਰੰਗੁ ਲਗਾ ਪਰਮੇਸਰ ਬਾਹੁੜਿ ਜਨਮ ਨ ਛਾਪਣ ॥੨॥੧੮॥੪੯॥ naanak rang lagaa paramesar baahurr janam na chhaapan |2|18|49|
ਧਨਾਸਰੀ ਮਹਲਾ ੫ ॥ dhanaasaree mahalaa 5 |
ਮਾਂਗਉ ਰਾਮ ਤੇ ਸਭਿ ਥੋਕ ॥ maangau raam te sabh thok |
ਮਾਨੁਖ ਕਉ ਜਾਚਤ ਸ੍ਰਮੁ ਪਾਈਐ ਪ੍ਰਭ ਕੈ ਸਿਮਰਨਿ ਮੋਖ ॥੧॥ ਰਹਾਉ ॥ maanukh kau jaachat sram paaeeai prabh kai simaran mokh |1| rahaau |
ਘੋਖੇ ਮੁਨਿ ਜਨ ਸਿੰਮ੍ਰਿਤਿ ਪੁਰਾਨਾਂ ਬੇਦ ਪੁਕਾਰਹਿ ਘੋਖ ॥ ghokhe mun jan sinmrit puraanaan bed pukaareh ghokh |
ਕ੍ਰਿਪਾ ਸਿੰਧੁ ਸੇਵਿ ਸਚੁ ਪਾਈਐ ਦੋਵੈ ਸੁਹੇਲੇ ਲੋਕ ॥੧॥ kripaa sindh sev sach paaeeai dovai suhele lok |1|
ਆਨ ਅਚਾਰ ਬਿਉਹਾਰ ਹੈ ਜੇਤੇ ਬਿਨੁ ਹਰਿ ਸਿਮਰਨ ਫੋਕ ॥ aan achaar biauhaar hai jete bin har simaran fok |
ਨਾਨਕ ਜਨਮ ਮਰਣ ਭੈ ਕਾਟੇ ਮਿਲਿ ਸਾਧੂ ਬਿਨਸੇ ਸੋਕ ॥੨॥੧੯॥੫੦॥ naanak janam maran bhai kaatte mil saadhoo binase sok |2|19|50|
ਧਨਾਸਰੀ ਮਹਲਾ ੫ ॥ dhanaasaree mahalaa 5 |
ਤ੍ਰਿਸਨਾ ਬੁਝੈ ਹਰਿ ਕੈ ਨਾਮਿ ॥ trisanaa bujhai har kai naam |
ਮਹਾ ਸੰਤੋਖੁ ਹੋਵੈ ਗੁਰ ਬਚਨੀ ਪ੍ਰਭ ਸਿਉ ਲਾਗੈ ਪੂਰਨ ਧਿਆਨੁ ॥੧॥ ਰਹਾਉ ॥ mahaa santokh hovai gur bachanee prabh siau laagai pooran dhiaan |1| rahaau |
Original Gurmukhi with romanized transliteration, via the GurbaniNow API. An English translation will be added once a cleared translation is available.