U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-601 83

Text

1

ਮਹਾ ਕਲੋਲ ਬੁਝਹਿ ਮਾਇਆ ਕੇ ਕਰਿ ਕਿਰਪਾ ਮੇਰੇ ਦੀਨ ਦਇਆਲ ॥ mahaa kalol bujheh maaeaa ke kar kirapaa mere deen deaal |

2

ਅਪਣਾ ਨਾਮੁ ਦੇਹਿ ਜਪਿ ਜੀਵਾ ਪੂਰਨ ਹੋਇ ਦਾਸ ਕੀ ਘਾਲ ॥੧॥ apanaa naam dehi jap jeevaa pooran hoe daas kee ghaal |1|

3

ਸਰਬ ਮਨੋਰਥ ਰਾਜ ਸੂਖ ਰਸ ਸਦ ਖੁਸੀਆ ਕੀਰਤਨੁ ਜਪਿ ਨਾਮ ॥ sarab manorath raaj sookh ras sad khuseea keeratan jap naam |

4

ਜਿਸ ਕੈ ਕਰਮਿ ਲਿਖਿਆ ਧੁਰਿ ਕਰਤੈ ਨਾਨਕ ਜਨ ਕੇ ਪੂਰਨ ਕਾਮ ॥੨॥੨੦॥੫੧॥ jis kai karam likhiaa dhur karatai naanak jan ke pooran kaam |2|20|51|

5

ਧਨਾਸਰੀ ਮਃ ੫ ॥ dhanaasaree mahalaa 5 |

6

ਜਨ ਕੀ ਕੀਨੀ ਪਾਰਬ੍ਰਹਮਿ ਸਾਰ ॥ jan kee keenee paarabraham saar |

7

ਨਿੰਦਕ ਟਿਕਨੁ ਨ ਪਾਵਨਿ ਮੂਲੇ ਊਡਿ ਗਏ ਬੇਕਾਰ ॥੧॥ ਰਹਾਉ ॥ nindak ttikan na paavan moole aoodd ge bekaar |1| rahaau |

8

ਜਹ ਜਹ ਦੇਖਉ ਤਹ ਤਹ ਸੁਆਮੀ ਕੋਇ ਨ ਪਹੁਚਨਹਾਰ ॥ jeh jeh dekhau teh teh suaamee koe na pahuchanahaar |

9

ਜੋ ਜੋ ਕਰੈ ਅਵਗਿਆ ਜਨ ਕੀ ਹੋਇ ਗਇਆ ਤਤ ਛਾਰ ॥੧॥ jo jo karai avagiaa jan kee hoe geaa tat chhaar |1|

10

ਕਰਨਹਾਰੁ ਰਖਵਾਲਾ ਹੋਆ ਜਾ ਕਾ ਅੰਤੁ ਨ ਪਾਰਾਵਾਰ ॥ karanahaar rakhavaalaa hoaa jaa kaa ant na paaraavaar |

11

ਨਾਨਕ ਦਾਸ ਰਖੇ ਪ੍ਰਭਿ ਅਪੁਨੈ ਨਿੰਦਕ ਕਾਢੇ ਮਾਰਿ ॥੨॥੨੧॥੫੨॥ naanak daas rakhe prabh apunai nindak kaadte maar |2|21|52|

12

ਧਨਾਸਰੀ ਮਹਲਾ ੫ ਘਰੁ ੯ ਪੜਤਾਲ ॥ dhanaasaree mahalaa 5 ghar 9 parrataal |

13

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

14

ਹਰਿ ਚਰਨ ਸਰਨ ਗੋਬਿੰਦ ਦੁਖ ਭੰਜਨਾ ਦਾਸ ਅਪੁਨੇ ਕਉ ਨਾਮੁ ਦੇਵਹੁ ॥ har charan saran gobind dukh bhanjanaa daas apune kau naam devahu |

15

ਦ੍ਰਿਸਟਿ ਪ੍ਰਭ ਧਾਰਹੁ ਕ੍ਰਿਪਾ ਕਰਿ ਤਾਰਹੁ ਭੁਜਾ ਗਹਿ ਕੂਪ ਤੇ ਕਾਢਿ ਲੇਵਹੁ ॥ ਰਹਾਉ ॥ drisatt prabh dhaarahu kripaa kar taarahu bhujaa geh koop te kaadt levahu | rahaau |

16

ਕਾਮ ਕ੍ਰੋਧ ਕਰਿ ਅੰਧ ਮਾਇਆ ਕੇ ਬੰਧ ਅਨਿਕ ਦੋਖਾ ਤਨਿ ਛਾਦਿ ਪੂਰੇ ॥ kaam krodh kar andh maaeaa ke bandh anik dokhaa tan chhaad poore |

17

ਪ੍ਰਭ ਬਿਨਾ ਆਨ ਨ ਰਾਖਨਹਾਰਾ ਨਾਮੁ ਸਿਮਰਾਵਹੁ ਸਰਨਿ ਸੂਰੇ ॥੧॥ prabh binaa aan na raakhanahaaraa naam simaraavahu saran soore |1|

18

ਪਤਿਤ ਉਧਾਰਣਾ ਜੀਅ ਜੰਤ ਤਾਰਣਾ ਬੇਦ ਉਚਾਰ ਨਹੀ ਅੰਤੁ ਪਾਇਓ ॥ patit udhaaranaa jeea jant taaranaa bed uchaar nahee ant paaeo |

19

ਗੁਣਹ ਸੁਖ ਸਾਗਰਾ ਬ੍ਰਹਮ ਰਤਨਾਗਰਾ ਭਗਤਿ ਵਛਲੁ ਨਾਨਕ ਗਾਇਓ ॥੨॥੧॥੫੩॥ gunah sukh saagaraa braham ratanaagaraa bhagat vachhal naanak gaaeo |2|1|53|

20

ਧਨਾਸਰੀ ਮਹਲਾ ੫ ॥ dhanaasaree mahalaa 5 |

21

ਹਲਤਿ ਸੁਖੁ ਪਲਤਿ ਸੁਖੁ ਨਿਤ ਸੁਖੁ ਸਿਮਰਨੋ ਨਾਮੁ ਗੋਬਿੰਦ ਕਾ ਸਦਾ ਲੀਜੈ ॥ halat sukh palat sukh nit sukh simarano naam gobind kaa sadaa leejai |

22

ਮਿਟਹਿ ਕਮਾਣੇ ਪਾਪ ਚਿਰਾਣੇ ਸਾਧਸੰਗਤਿ ਮਿਲਿ ਮੁਆ ਜੀਜੈ ॥੧॥ ਰਹਾਉ ॥ mitteh kamaane paap chiraane saadhasangat mil muaa jeejai |1| rahaau |

23

ਰਾਜ ਜੋਬਨ ਬਿਸਰੰਤ ਹਰਿ ਮਾਇਆ ਮਹਾ ਦੁਖੁ ਏਹੁ ਮਹਾਂਤ ਕਹੈ ॥ raaj joban bisarant har maaeaa mahaa dukh ehu mahaant kahai |

24

ਆਸ ਪਿਆਸ ਰਮਣ ਹਰਿ ਕੀਰਤਨ ਏਹੁ ਪਦਾਰਥੁ ਭਾਗਵੰਤੁ ਲਹੈ ॥੧॥ aas piaas raman har keeratan ehu padaarath bhaagavant lahai |1|

25

ਸਰਣਿ ਸਮਰਥ ਅਕਥ ਅਗੋਚਰਾ ਪਤਿਤ ਉਧਾਰਣ ਨਾਮੁ ਤੇਰਾ ॥ saran samarath akath agocharaa patit udhaaran naam teraa |

26

ਅੰਤਰਜਾਮੀ ਨਾਨਕ ਕੇ ਸੁਆਮੀ ਸਰਬਤ ਪੂਰਨ ਠਾਕੁਰੁ ਮੇਰਾ ॥੨॥੨॥੫੪॥ antarajaamee naanak ke suaamee sarabat pooran tthaakur meraa |2|2|54|

27

ਧਨਾਸਰੀ ਮਹਲਾ ੫ ਘਰੁ ੧੨ ॥ dhanaasaree mahalaa 5 ghar 12 |

28

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

29

ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ bandanaa har bandanaa gun gaavahu gopaal raae | rahaau |

30

ਵਡੈ ਭਾਗਿ ਭੇਟੇ ਗੁਰਦੇਵਾ ॥ vaddai bhaag bhette guradevaa |

31

ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ kott paraadh mitte har sevaa |1|

Original Gurmukhi with romanized transliteration, via the GurbaniNow API. An English translation will be added once a cleared translation is available.