Sikhism
Ang-601 84
Text
ਚਰਨ ਕਮਲ ਜਾ ਕਾ ਮਨੁ ਰਾਪੈ ॥ charan kamal jaa kaa man raapai |
ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ sog agan tis jan na biaapai |2|
ਸਾਗਰੁ ਤਰਿਆ ਸਾਧੂ ਸੰਗੇ ॥ saagar tariaa saadhoo sange |
ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ nirbhau naam japahu har range |3|
ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ par dhan dokh kichh paap na ferre |
ਜਮ ਜੰਦਾਰੁ ਨ ਆਵੈ ਨੇੜੇ ॥੪॥ jam jandaar na aavai nerre |4|
ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ trisanaa agan prabh aap bujhaaee |
ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥ naanak udhare prabh saranaaee |5|1|55|
ਧਨਾਸਰੀ ਮਹਲਾ ੫ ॥ dhanaasaree mahalaa 5 |
ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ tripat bhee sach bhojan khaaeaa |
ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ man tan rasanaa naam dhiaaeaa |1|
ਜੀਵਨਾ ਹਰਿ ਜੀਵਨਾ ॥ jeevanaa har jeevanaa |
ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ jeevan har jap saadhasang |1| rahaau |
ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ anik prakaaree basatr odtaae |
ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ anadin keeratan har gun gaae |2|
ਹਸਤੀ ਰਥ ਅਸੁ ਅਸਵਾਰੀ ॥ hasatee rath as asavaaree |
ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ har kaa maarag ridai nihaaree |3|
ਮਨ ਤਨ ਅੰਤਰਿ ਚਰਨ ਧਿਆਇਆ ॥ man tan antar charan dhiaaeaa |
ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥ har sukh nidhaan naanak daas paaeaa |4|2|56|
ਧਨਾਸਰੀ ਮਹਲਾ ੫ ॥ dhanaasaree mahalaa 5 |
ਗੁਰ ਕੇ ਚਰਨ ਜੀਅ ਕਾ ਨਿਸਤਾਰਾ ॥ gur ke charan jeea kaa nisataaraa |
ਸਮੁੰਦੁ ਸਾਗਰੁ ਜਿਨਿ ਖਿਨ ਮਹਿ ਤਾਰਾ ॥੧॥ ਰਹਾਉ ॥ samund saagar jin khin meh taaraa |1| rahaau |
ਕੋਈ ਹੋਆ ਕ੍ਰਮ ਰਤੁ ਕੋਈ ਤੀਰਥ ਨਾਇਆ ॥ koee hoaa kram rat koee teerath naaeaa |
ਦਾਸੰੀ ਹਰਿ ਕਾ ਨਾਮੁ ਧਿਆਇਆ ॥੧॥ daasanee har kaa naam dhiaaeaa |1|
ਬੰਧਨ ਕਾਟਨਹਾਰੁ ਸੁਆਮੀ ॥ bandhan kaattanahaar suaamee |
ਜਨ ਨਾਨਕੁ ਸਿਮਰੈ ਅੰਤਰਜਾਮੀ ॥੨॥੩॥੫੭॥ jan naanak simarai antarajaamee |2|3|57|
ਧਨਾਸਰੀ ਮਹਲਾ ੫ ॥ dhanaasaree mahalaa 5 |
ਕਿਤੈ ਪ੍ਰਕਾਰਿ ਨ ਤੂਟਉ ਪ੍ਰੀਤਿ ॥ kitai prakaar na toottau preet |
ਦਾਸ ਤੇਰੇ ਕੀ ਨਿਰਮਲ ਰੀਤਿ ॥੧॥ ਰਹਾਉ ॥ daas tere kee niramal reet |1| rahaau |
ਜੀਅ ਪ੍ਰਾਨ ਮਨ ਧਨ ਤੇ ਪਿਆਰਾ ॥ jeea praan man dhan te piaaraa |
ਹਉਮੈ ਬੰਧੁ ਹਰਿ ਦੇਵਣਹਾਰਾ ॥੧॥ haumai bandh har devanahaaraa |1|
ਚਰਨ ਕਮਲ ਸਿਉ ਲਾਗਉ ਨੇਹੁ ॥ charan kamal siau laagau nehu |
ਨਾਨਕ ਕੀ ਬੇਨੰਤੀ ਏਹ ॥੨॥੪॥੫੮॥ naanak kee benantee eh |2|4|58|
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਧਨਾਸਰੀ ਮਹਲਾ ੯ ॥ dhanaasaree mahalaa 9 |
ਕਾਹੇ ਰੇ ਬਨ ਖੋਜਨ ਜਾਈ ॥ kaahe re ban khojan jaaee |
ਸਰਬ ਨਿਵਾਸੀ ਸਦਾ ਅਲੇਪਾ ਤੋਹੀ ਸੰਗਿ ਸਮਾਈ ॥੧॥ ਰਹਾਉ ॥ sarab nivaasee sadaa alepaa tohee sang samaaee |1| rahaau |
ਪੁਹਪ ਮਧਿ ਜਿਉ ਬਾਸੁ ਬਸਤੁ ਹੈ ਮੁਕਰ ਮਾਹਿ ਜੈਸੇ ਛਾਈ ॥ puhap madh jiau baas basat hai mukar maeh jaise chhaaee |
ਤੈਸੇ ਹੀ ਹਰਿ ਬਸੇ ਨਿਰੰਤਰਿ ਘਟ ਹੀ ਖੋਜਹੁ ਭਾਈ ॥੧॥ taise hee har base nirantar ghatt hee khojahu bhaaee |1|
ਬਾਹਰਿ ਭੀਤਰਿ ਏਕੋ ਜਾਨਹੁ ਇਹੁ ਗੁਰ ਗਿਆਨੁ ਬਤਾਈ ॥ baahar bheetar eko jaanahu ihu gur giaan bataaee |
ਜਨ ਨਾਨਕ ਬਿਨੁ ਆਪਾ ਚੀਨੈ ਮਿਟੈ ਨ ਭ੍ਰਮ ਕੀ ਕਾਈ ॥੨॥੧॥ jan naanak bin aapaa cheenai mittai na bhram kee kaaee |2|1|
ਧਨਾਸਰੀ ਮਹਲਾ ੯ ॥ dhanaasaree mahalaa 9 |
ਸਾਧੋ ਇਹੁ ਜਗੁ ਭਰਮ ਭੁਲਾਨਾ ॥ saadho ihu jag bharam bhulaanaa |
ਰਾਮ ਨਾਮ ਕਾ ਸਿਮਰਨੁ ਛੋਡਿਆ ਮਾਇਆ ਹਾਥਿ ਬਿਕਾਨਾ ॥੧॥ ਰਹਾਉ ॥ raam naam kaa simaran chhoddiaa maaeaa haath bikaanaa |1| rahaau |
ਮਾਤ ਪਿਤਾ ਭਾਈ ਸੁਤ ਬਨਿਤਾ ਤਾ ਕੈ ਰਸਿ ਲਪਟਾਨਾ ॥ maat pitaa bhaaee sut banitaa taa kai ras lapattaanaa |
Original Gurmukhi with romanized transliteration, via the GurbaniNow API. An English translation will be added once a cleared translation is available.