U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-601 86

Text

1

ਜਨਮੁ ਪਦਾਰਥੁ ਦੁਬਿਧਾ ਖੋਵੈ ॥ janam padaarath dubidhaa khovai |

2

ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ aap na cheenas bhram bhram rovai |6|

3

ਕਹਤਉ ਪੜਤਉ ਸੁਣਤਉ ਏਕ ॥ kahtau parrtau suntau ek |

4

ਧੀਰਜ ਧਰਮੁ ਧਰਣੀਧਰ ਟੇਕ ॥ dheeraj dharam dharaneedhar ttek |

5

ਜਤੁ ਸਤੁ ਸੰਜਮੁ ਰਿਦੈ ਸਮਾਏ ॥ jat sat sanjam ridai samaae |

6

ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ chauthe pad kau je man pateeae |7|

7

ਸਾਚੇ ਨਿਰਮਲ ਮੈਲੁ ਨ ਲਾਗੈ ॥ saache niramal mail na laagai |

8

ਗੁਰ ਕੈ ਸਬਦਿ ਭਰਮ ਭਉ ਭਾਗੈ ॥ gur kai sabad bharam bhau bhaagai |

9

ਸੂਰਤਿ ਮੂਰਤਿ ਆਦਿ ਅਨੂਪੁ ॥ soorat moorat aad anoop |

10

ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ naanak jaachai saach saroop |8|1|

11

ਧਨਾਸਰੀ ਮਹਲਾ ੧ ॥ dhanaasaree mahalaa 1 |

12

ਸਹਜਿ ਮਿਲੈ ਮਿਲਿਆ ਪਰਵਾਣੁ ॥ sehaj milai miliaa paravaan |

13

ਨਾ ਤਿਸੁ ਮਰਣੁ ਨ ਆਵਣੁ ਜਾਣੁ ॥ naa tis maran na aavan jaan |

14

ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ tthaakur meh daas daas meh soe |

15

ਜਹ ਦੇਖਾ ਤਹ ਅਵਰੁ ਨ ਕੋਇ ॥੧॥ jeh dekhaa teh avar na koe |1|

16

ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ guramukh bhagat sehaj ghar paaeeai |

17

ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ bin gur bhette mar aaeeai jaaeeai |1| rahaau |

18

ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ so gur krau ji saach drirraavai |

19

ਅਕਥੁ ਕਥਾਵੈ ਸਬਦਿ ਮਿਲਾਵੈ ॥ akath kathaavai sabad milaavai |

20

ਹਰਿ ਕੇ ਲੋਗ ਅਵਰ ਨਹੀ ਕਾਰਾ ॥ har ke log avar nahee kaaraa |

21

ਸਾਚਉ ਠਾਕੁਰੁ ਸਾਚੁ ਪਿਆਰਾ ॥੨॥ saachau tthaakur saach piaaraa |2|

22

ਤਨ ਮਹਿ ਮਨੂਆ ਮਨ ਮਹਿ ਸਾਚਾ ॥ tan meh manooaa man meh saachaa |

23

ਸੋ ਸਾਚਾ ਮਿਲਿ ਸਾਚੇ ਰਾਚਾ ॥ so saachaa mil saache raachaa |

24

ਸੇਵਕੁ ਪ੍ਰਭ ਕੈ ਲਾਗੈ ਪਾਇ ॥ sevak prabh kai laagai paae |

25

ਸਤਿਗੁਰੁ ਪੂਰਾ ਮਿਲੈ ਮਿਲਾਇ ॥੩॥ satigur pooraa milai milaae |3|

26

ਆਪਿ ਦਿਖਾਵੈ ਆਪੇ ਦੇਖੈ ॥ aap dikhaavai aape dekhai |

27

ਹਠਿ ਨ ਪਤੀਜੈ ਨਾ ਬਹੁ ਭੇਖੈ ॥ hatth na pateejai naa bahu bhekhai |

28

ਘੜਿ ਭਾਡੇ ਜਿਨਿ ਅੰਮ੍ਰਿਤੁ ਪਾਇਆ ॥ gharr bhaadde jin amrit paaeaa |

29

ਪ੍ਰੇਮ ਭਗਤਿ ਪ੍ਰਭਿ ਮਨੁ ਪਤੀਆਇਆ ॥੪॥ prem bhagat prabh man pateeaeaa |4|

30

ਪੜਿ ਪੜਿ ਭੂਲਹਿ ਚੋਟਾ ਖਾਹਿ ॥ parr parr bhooleh chottaa khaeh |

31

ਬਹੁਤੁ ਸਿਆਣਪ ਆਵਹਿ ਜਾਹਿ ॥ bahut siaanap aaveh jaeh |

32

ਨਾਮੁ ਜਪੈ ਭਉ ਭੋਜਨੁ ਖਾਇ ॥ naam japai bhau bhojan khaae |

33

ਗੁਰਮੁਖਿ ਸੇਵਕ ਰਹੇ ਸਮਾਇ ॥੫॥ guramukh sevak rahe samaae |5|

34

ਪੂਜਿ ਸਿਲਾ ਤੀਰਥ ਬਨ ਵਾਸਾ ॥ pooj silaa teerath ban vaasaa |

35

ਭਰਮਤ ਡੋਲਤ ਭਏ ਉਦਾਸਾ ॥ bharamat ddolat bhe udaasaa |

36

ਮਨਿ ਮੈਲੈ ਸੂਚਾ ਕਿਉ ਹੋਇ ॥ man mailai soochaa kiau hoe |

37

ਸਾਚਿ ਮਿਲੈ ਪਾਵੈ ਪਤਿ ਸੋਇ ॥੬॥ saach milai paavai pat soe |6|

38

ਆਚਾਰਾ ਵੀਚਾਰੁ ਸਰੀਰਿ ॥ aachaaraa veechaar sareer |

39

ਆਦਿ ਜੁਗਾਦਿ ਸਹਜਿ ਮਨੁ ਧੀਰਿ ॥ aad jugaad sehaj man dheer |

40

ਪਲ ਪੰਕਜ ਮਹਿ ਕੋਟਿ ਉਧਾਰੇ ॥ pal pankaj meh kott udhaare |

41

ਕਰਿ ਕਿਰਪਾ ਗੁਰੁ ਮੇਲਿ ਪਿਆਰੇ ॥੭॥ kar kirapaa gur mel piaare |7|

42

ਕਿਸੁ ਆਗੈ ਪ੍ਰਭ ਤੁਧੁ ਸਾਲਾਹੀ ॥ kis aagai prabh tudh saalaahee |

43

ਤੁਧੁ ਬਿਨੁ ਦੂਜਾ ਮੈ ਕੋ ਨਾਹੀ ॥ tudh bin doojaa mai ko naahee |

44

ਜਿਉ ਤੁਧੁ ਭਾਵੈ ਤਿਉ ਰਾਖੁ ਰਜਾਇ ॥ jiau tudh bhaavai tiau raakh rajaae |

45

ਨਾਨਕ ਸਹਜਿ ਭਾਇ ਗੁਣ ਗਾਇ ॥੮॥੨॥ naanak sehaj bhaae gun gaae |8|2|

46

ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ॥ dhanaasaree mahalaa 5 ghar 6 asattapadee |

47

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

48

ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ jo jo joonee aaeo tih tih urajhaaeo maanas janam sanjog paaeaa |

49

ਤਾ ਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ taa kee hai ott saadh raakhahu de kar haath kar kirapaa melahu har raaeaa |1|

50

ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ anik janam bhram thit nahee paaee |

51

ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ krau sevaa gur laagau charan govind jee kaa maarag dehu jee bataaee |1| rahaau |

52

ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ anik upaav krau maaeaa kau bachit dhrau meree meree karat sad hee vihaavai |

Original Gurmukhi with romanized transliteration, via the GurbaniNow API. An English translation will be added once a cleared translation is available.