U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-601 87

Text

1

ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ koee aiso re bhettai sant meree laahai sagal chint tthaakur siau meraa rang laavai |2|

2

ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ parre re sagal bed neh chookai man bhed ik khin na dheereh mere ghar ke panchaa |

3

ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ koee aiso re bhagat ju maaeaa te rehat ik amrit naam merai ridai sinchaa |3|

4

ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ jete re teerath naae ahanbudh mail laae ghar ko tthaakur ik til na maanai |

5

ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ kad paavau saadhasang har har sadaa aanand giaan anjan meraa man isanaanai |4|

6

ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ sagal asram keene manooaa neh pateene bibekaheen dehee dhoe |

7

ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥ koee paaeeai re purakh bidhaataa paarabraham kai rang raataa mere man kee duramat mal khoe |5|

8

ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ karam dharam jugataa nimakh na het karataa garab garab parrai kahee na lekhai |

9

ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ jis bhetteeai safal moorat karai sadaa keerat gur parasaad koaoo netrahu pekhai |6|

10

ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ manahatth jo kamaavai til na lekhai paavai bagul jiau dhiaan laavai maaeaa re dhaaree |

11

ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥ koee aiso re sukhah daaee prabh kee kathaa sunaaee tis bhette gat hoe hamaaree |7|

12

ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ suprasan gopaal raae kaattai re bandhan maae gur kai sabad meraa man raataa |

13

ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥ sadaa sadaa aanand bhettio nirabhai gobind sukh naanak laadhe har charan paraataa |8|

14

ਸਫਲ ਸਫਲ ਭਈ ਸਫਲ ਜਾਤ੍ਰਾ ॥ safal safal bhee safal jaatraa |

15

ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ਦੂਜਾ ॥੧॥੩॥ aavan jaan rahe mile saadhaa |1| rahaau doojaa |1|3|

16

ਧਨਾਸਰੀ ਮਹਲਾ ੧ ਛੰਤ ॥ dhanaasaree mahalaa 1 chhant |

17

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

18

ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ teerath naavan jaau teerath naam hai |

19

ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ ॥ teerath sabad beechaar antar giaan hai |

20

ਗੁਰ ਗਿਆਨੁ ਸਾਚਾ ਥਾਨੁ ਤੀਰਥੁ ਦਸ ਪੁਰਬ ਸਦਾ ਦਸਾਹਰਾ ॥ gur giaan saachaa thaan teerath das purab sadaa dasaaharaa |

21

ਹਉ ਨਾਮੁ ਹਰਿ ਕਾ ਸਦਾ ਜਾਚਉ ਦੇਹੁ ਪ੍ਰਭ ਧਰਣੀਧਰਾ ॥ hau naam har kaa sadaa jaachau dehu prabh dharaneedharaa |

22

ਸੰਸਾਰੁ ਰੋਗੀ ਨਾਮੁ ਦਾਰੂ ਮੈਲੁ ਲਾਗੈ ਸਚ ਬਿਨਾ ॥ sansaar rogee naam daaroo mail laagai sach binaa |

23

ਗੁਰ ਵਾਕੁ ਨਿਰਮਲੁ ਸਦਾ ਚਾਨਣੁ ਨਿਤ ਸਾਚੁ ਤੀਰਥੁ ਮਜਨਾ ॥੧॥ gur vaak niramal sadaa chaanan nit saach teerath majanaa |1|

24

ਸਾਚਿ ਨ ਲਾਗੈ ਮੈਲੁ ਕਿਆ ਮਲੁ ਧੋਈਐ ॥ saach na laagai mail kiaa mal dhoeeai |

25

ਗੁਣਹਿ ਹਾਰੁ ਪਰੋਇ ਕਿਸ ਕਉ ਰੋਈਐ ॥ guneh haar paroe kis kau roeeai |

26

ਵੀਚਾਰਿ ਮਾਰੈ ਤਰੈ ਤਾਰੈ ਉਲਟਿ ਜੋਨਿ ਨ ਆਵਏ ॥ veechaar maarai tarai taarai ulatt jon na aave |

27

ਆਪਿ ਪਾਰਸੁ ਪਰਮ ਧਿਆਨੀ ਸਾਚੁ ਸਾਚੇ ਭਾਵਏ ॥ aap paaras param dhiaanee saach saache bhaave |

28

ਆਨੰਦੁ ਅਨਦਿਨੁ ਹਰਖੁ ਸਾਚਾ ਦੂਖ ਕਿਲਵਿਖ ਪਰਹਰੇ ॥ aanand anadin harakh saachaa dookh kilavikh parahare |

29

ਸਚੁ ਨਾਮੁ ਪਾਇਆ ਗੁਰਿ ਦਿਖਾਇਆ ਮੈਲੁ ਨਾਹੀ ਸਚ ਮਨੇ ॥੨॥ sach naam paaeaa gur dikhaaeaa mail naahee sach mane |2|

30

ਸੰਗਤਿ ਮੀਤ ਮਿਲਾਪੁ ਪੂਰਾ ਨਾਵਣੋ ॥ sangat meet milaap pooraa naavano |

Original Gurmukhi with romanized transliteration, via the GurbaniNow API. An English translation will be added once a cleared translation is available.