U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-601 88

Text

1

ਗਾਵੈ ਗਾਵਣਹਾਰੁ ਸਬਦਿ ਸੁਹਾਵਣੋ ॥ gaavai gaavanahaar sabad suhaavano |

2

ਸਾਲਾਹਿ ਸਾਚੇ ਮੰਨਿ ਸਤਿਗੁਰੁ ਪੁੰਨ ਦਾਨ ਦਇਆ ਮਤੇ ॥ saalaeh saache man satigur pun daan deaa mate |

3

ਪਿਰ ਸੰਗਿ ਭਾਵੈ ਸਹਜਿ ਨਾਵੈ ਬੇਣੀ ਤ ਸੰਗਮੁ ਸਤ ਸਤੇ ॥ pir sang bhaavai sehaj naavai benee ta sangam sat sate |

4

ਆਰਾਧਿ ਏਕੰਕਾਰੁ ਸਾਚਾ ਨਿਤ ਦੇਇ ਚੜੈ ਸਵਾਇਆ ॥ aaraadh ekankaar saachaa nit dee charrai savaaeaa |

5

ਗਤਿ ਸੰਗਿ ਮੀਤਾ ਸੰਤਸੰਗਤਿ ਕਰਿ ਨਦਰਿ ਮੇਲਿ ਮਿਲਾਇਆ ॥੩॥ gat sang meetaa santasangat kar nadar mel milaaeaa |3|

6

ਕਹਣੁ ਕਹੈ ਸਭੁ ਕੋਇ ਕੇਵਡੁ ਆਖੀਐ ॥ kehan kahai sabh koe kevadd aakheeai |

7

ਹਉ ਮੂਰਖੁ ਨੀਚੁ ਅਜਾਣੁ ਸਮਝਾ ਸਾਖੀਐ ॥ hau moorakh neech ajaan samajhaa saakheeai |

8

ਸਚੁ ਗੁਰ ਕੀ ਸਾਖੀ ਅੰਮ੍ਰਿਤ ਭਾਖੀ ਤਿਤੁ ਮਨੁ ਮਾਨਿਆ ਮੇਰਾ ॥ sach gur kee saakhee amrit bhaakhee tith man maaniaa meraa |

9

ਕੂਚੁ ਕਰਹਿ ਆਵਹਿ ਬਿਖੁ ਲਾਦੇ ਸਬਦਿ ਸਚੈ ਗੁਰੁ ਮੇਰਾ ॥ kooch kareh aaveh bikh laade sabad sachai gur meraa |

10

ਆਖਣਿ ਤੋਟਿ ਨ ਭਗਤਿ ਭੰਡਾਰੀ ਭਰਿਪੁਰਿ ਰਹਿਆ ਸੋਈ ॥ aakhan tott na bhagat bhanddaaree bharipur rahiaa soee |

11

ਨਾਨਕ ਸਾਚੁ ਕਹੈ ਬੇਨੰਤੀ ਮਨੁ ਮਾਂਜੈ ਸਚੁ ਸੋਈ ॥੪॥੧॥ naanak saach kahai benantee man maanjai sach soee |4|1|

12

ਧਨਾਸਰੀ ਮਹਲਾ ੧ ॥ dhanaasaree mahalaa 1 |

13

ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ jeevaa terai naae man aanand hai jeeo |

14

ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ saacho saachaa naau gun govind hai jeeo |

15

ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ gur giaan apaaraa sirajanahaaraa jin sirajee tin goee |

16

ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ paravaanaa aaeaa hukam patthaaeaa fer na sakai koee |

17

ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ aape kar vekhai sir sir lekhai aape surat bujhaaee |

18

ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ naanak saahib agam agochar jeevaa sachee naaee |1|

19

ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ tum sar avar na koe aaeaa jaaeisee jeeo |

20

ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ hukamee hoe niberr bharam chukaaeisee jeeo |

21

ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ gur bharam chukaae akath kahaae sach meh saach samaanaa |

22

ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ aap upaae aap samaae hukamee hukam pachhaanaa |

23

ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ sachee vaddiaaee gur te paaee too man ant sakhaaee |

24

ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ naanak saahib avar na doojaa naam terai vaddiaaee |2|

25

ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ too sachaa sirajanahaar alakh sirandiaa jeeo |

26

ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ek saahib due raah vaad vadhandiaa jeeo |

27

ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ due raah chalaae hukam sabaae janam muaa sansaaraa |

28

ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ naam binaa naahee ko belee bikh laadee sir bhaaraa |

29

ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ hukamee aaeaa hukam na boojhai hukam savaaranahaaraa |

30

ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ naanak saahib sabad siyaapai saachaa sirajanahaaraa |3|

31

ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ bhagat soheh daravaar sabad suhaaeaa jeeo |

32

ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ boleh amrit baan rasan rasaaeaa jeeo |

33

ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ rasan rasaae naam tisaae gur kai sabad vikaane |

34

ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ paaras parasiai paaras hoe jaa terai man bhaane |

35

ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ amaraa pad paaeaa aap gavaaeaa viralaa giaan veechaaree |

36

ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ naanak bhagat sohan dar saachai saache ke vaapaaree |4|

37

ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ bhookh piaaso aath kiau dar jaaeisaa jeeo |

Original Gurmukhi with romanized transliteration, via the GurbaniNow API. An English translation will be added once a cleared translation is available.