U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-601 89

Text

1

ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ satigur poochhau jaae naam dhiaaeisaa jeeo |

2

ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ sach naam dhiaaee saach chavaaee guramukh saach pachhaanaa |

3

ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ deenaa naath deaal niranjan anadin naam vakhaanaa |

4

ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ karanee kaar dhurahu furamaaee aap muaa man maaree |

5

ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥ naanak naam mahaa ras meetthaa trisanaa naam nivaaree |5|2|

6

ਧਨਾਸਰੀ ਛੰਤ ਮਹਲਾ ੧ ॥ dhanaasaree chhant mahalaa 1 |

7

ਪਿਰ ਸੰਗਿ ਮੂਠੜੀਏ ਖਬਰਿ ਨ ਪਾਈਆ ਜੀਉ ॥ pir sang moottharree khabar na paaeea jeeo |

8

ਮਸਤਕਿ ਲਿਖਿਅੜਾ ਲੇਖੁ ਪੁਰਬਿ ਕਮਾਇਆ ਜੀਉ ॥ masatak likhiarraa lekh purab kamaaeaa jeeo |

9

ਲੇਖੁ ਨ ਮਿਟਈ ਪੁਰਬਿ ਕਮਾਇਆ ਕਿਆ ਜਾਣਾ ਕਿਆ ਹੋਸੀ ॥ lekh na mittee purab kamaaeaa kiaa jaanaa kiaa hosee |

10

ਗੁਣੀ ਅਚਾਰਿ ਨਹੀ ਰੰਗਿ ਰਾਤੀ ਅਵਗੁਣ ਬਹਿ ਬਹਿ ਰੋਸੀ ॥ gunee achaar nahee rang raatee avagun beh beh rosee |

11

ਧਨੁ ਜੋਬਨੁ ਆਕ ਕੀ ਛਾਇਆ ਬਿਰਧਿ ਭਏ ਦਿਨ ਪੁੰਨਿਆ ॥ dhan joban aak kee chhaaeaa biradh bhe din puniaa |

12

ਨਾਨਕ ਨਾਮ ਬਿਨਾ ਦੋਹਾਗਣਿ ਛੂਟੀ ਝੂਠਿ ਵਿਛੁੰਨਿਆ ॥੧॥ naanak naam binaa dohaagan chhoottee jhootth vichhuniaa |1|

13

ਬੂਡੀ ਘਰੁ ਘਾਲਿਓ ਗੁਰ ਕੈ ਭਾਇ ਚਲੋ ॥ booddee ghar ghaalio gur kai bhaae chalo |

14

ਸਾਚਾ ਨਾਮੁ ਧਿਆਇ ਪਾਵਹਿ ਸੁਖਿ ਮਹਲੋ ॥ saachaa naam dhiaae paaveh sukh mahalo |

15

ਹਰਿ ਨਾਮੁ ਧਿਆਏ ਤਾ ਸੁਖੁ ਪਾਏ ਪੇਈਅੜੈ ਦਿਨ ਚਾਰੇ ॥ har naam dhiaae taa sukh paae peeearrai din chaare |

16

ਨਿਜ ਘਰਿ ਜਾਇ ਬਹੈ ਸਚੁ ਪਾਏ ਅਨਦਿਨੁ ਨਾਲਿ ਪਿਆਰੇ ॥ nij ghar jaae bahai sach paae anadin naal piaare |

17

ਵਿਣੁ ਭਗਤੀ ਘਰਿ ਵਾਸੁ ਨ ਹੋਵੀ ਸੁਣਿਅਹੁ ਲੋਕ ਸਬਾਏ ॥ vin bhagatee ghar vaas na hovee suniahu lok sabaae |

18

ਨਾਨਕ ਸਰਸੀ ਤਾ ਪਿਰੁ ਪਾਏ ਰਾਤੀ ਸਾਚੈ ਨਾਏ ॥੨॥ naanak sarasee taa pir paae raatee saachai naae |2|

19

ਪਿਰੁ ਧਨ ਭਾਵੈ ਤਾ ਪਿਰ ਭਾਵੈ ਨਾਰੀ ਜੀਉ ॥ pir dhan bhaavai taa pir bhaavai naaree jeeo |

20

ਰੰਗਿ ਪ੍ਰੀਤਮ ਰਾਤੀ ਗੁਰ ਕੈ ਸਬਦਿ ਵੀਚਾਰੀ ਜੀਉ ॥ rang preetam raatee gur kai sabad veechaaree jeeo |

21

ਗੁਰ ਸਬਦਿ ਵੀਚਾਰੀ ਨਾਹ ਪਿਆਰੀ ਨਿਵਿ ਨਿਵਿ ਭਗਤਿ ਕਰੇਈ ॥ gur sabad veechaaree naah piaaree niv niv bhagat kareee |

22

ਮਾਇਆ ਮੋਹੁ ਜਲਾਏ ਪ੍ਰੀਤਮੁ ਰਸ ਮਹਿ ਰੰਗੁ ਕਰੇਈ ॥ maaeaa mohu jalaae preetam ras meh rang kareee |

23

ਪ੍ਰਭ ਸਾਚੇ ਸੇਤੀ ਰੰਗਿ ਰੰਗੇਤੀ ਲਾਲ ਭਈ ਮਨੁ ਮਾਰੀ ॥ prabh saache setee rang rangetee laal bhee man maaree |

24

ਨਾਨਕ ਸਾਚਿ ਵਸੀ ਸੋਹਾਗਣਿ ਪਿਰ ਸਿਉ ਪ੍ਰੀਤਿ ਪਿਆਰੀ ॥੩॥ naanak saach vasee sohaagan pir siau preet piaaree |3|

25

ਪਿਰ ਘਰਿ ਸੋਹੈ ਨਾਰਿ ਜੇ ਪਿਰ ਭਾਵਏ ਜੀਉ ॥ pir ghar sohai naar je pir bhaave jeeo |

26

ਝੂਠੇ ਵੈਣ ਚਵੇ ਕਾਮਿ ਨ ਆਵਏ ਜੀਉ ॥ jhootthe vain chave kaam na aave jeeo |

27

ਝੂਠੁ ਅਲਾਵੈ ਕਾਮਿ ਨ ਆਵੈ ਨਾ ਪਿਰੁ ਦੇਖੈ ਨੈਣੀ ॥ jhootth alaavai kaam na aavai naa pir dekhai nainee |

28

ਅਵਗੁਣਿਆਰੀ ਕੰਤਿ ਵਿਸਾਰੀ ਛੂਟੀ ਵਿਧਣ ਰੈਣੀ ॥ avaguniaaree kant visaaree chhoottee vidhan rainee |

29

ਗੁਰਸਬਦੁ ਨ ਮਾਨੈ ਫਾਹੀ ਫਾਥੀ ਸਾ ਧਨ ਮਹਲੁ ਨ ਪਾਏ ॥ gurasabad na maanai faahee faathee saa dhan mehal na paae |

30

ਨਾਨਕ ਆਪੇ ਆਪੁ ਪਛਾਣੈ ਗੁਰਮੁਖਿ ਸਹਜਿ ਸਮਾਏ ॥੪॥ naanak aape aap pachhaanai guramukh sehaj samaae |4|

31

ਧਨ ਸੋਹਾਗਣਿ ਨਾਰਿ ਜਿਨਿ ਪਿਰੁ ਜਾਣਿਆ ਜੀਉ ॥ dhan sohaagan naar jin pir jaaniaa jeeo |

32

ਨਾਮ ਬਿਨਾ ਕੂੜਿਆਰਿ ਕੂੜੁ ਕਮਾਣਿਆ ਜੀਉ ॥ naam binaa koorriaar koorr kamaaniaa jeeo |

33

ਹਰਿ ਭਗਤਿ ਸੁਹਾਵੀ ਸਾਚੇ ਭਾਵੀ ਭਾਇ ਭਗਤਿ ਪ੍ਰਭ ਰਾਤੀ ॥ har bhagat suhaavee saache bhaavee bhaae bhagat prabh raatee |

34

ਪਿਰੁ ਰਲੀਆਲਾ ਜੋਬਨਿ ਬਾਲਾ ਤਿਸੁ ਰਾਵੇ ਰੰਗਿ ਰਾਤੀ ॥ pir raleeaalaa joban baalaa tis raave rang raatee |

35

ਗੁਰ ਸਬਦਿ ਵਿਗਾਸੀ ਸਹੁ ਰਾਵਾਸੀ ਫਲੁ ਪਾਇਆ ਗੁਣਕਾਰੀ ॥ gur sabad vigaasee sahu raavaasee fal paaeaa gunakaaree |

36

ਨਾਨਕ ਸਾਚੁ ਮਿਲੈ ਵਡਿਆਈ ਪਿਰ ਘਰਿ ਸੋਹੈ ਨਾਰੀ ॥੫॥੩॥ naanak saach milai vaddiaaee pir ghar sohai naaree |5|3|

Original Gurmukhi with romanized transliteration, via the GurbaniNow API. An English translation will be added once a cleared translation is available.