Sikhism
Ang-601 91
Text
ਧਨਾਸਰੀ ਮਹਲਾ ੫ ਛੰਤ ॥ dhanaasaree mahalaa 5 chhant |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਸਤਿਗੁਰ ਦੀਨ ਦਇਆਲ ਜਿਸੁ ਸੰਗਿ ਹਰਿ ਗਾਵੀਐ ਜੀਉ ॥ satigur deen deaal jis sang har gaaveeai jeeo |
ਅੰਮ੍ਰਿਤੁ ਹਰਿ ਕਾ ਨਾਮੁ ਸਾਧਸੰਗਿ ਰਾਵੀਐ ਜੀਉ ॥ amrit har kaa naam saadhasang raaveeai jeeo |
ਭਜੁ ਸੰਗਿ ਸਾਧੂ ਇਕੁ ਅਰਾਧੂ ਜਨਮ ਮਰਨ ਦੁਖ ਨਾਸਏ ॥ bhaj sang saadhoo ik araadhoo janam maran dukh naase |
ਧੁਰਿ ਕਰਮੁ ਲਿਖਿਆ ਸਾਚੁ ਸਿਖਿਆ ਕਟੀ ਜਮ ਕੀ ਫਾਸਏ ॥ dhur karam likhiaa saach sikhiaa kattee jam kee faase |
ਭੈ ਭਰਮ ਨਾਠੇ ਛੁਟੀ ਗਾਠੇ ਜਮ ਪੰਥਿ ਮੂਲਿ ਨ ਆਵੀਐ ॥ bhai bharam naatthe chhuttee gaatthe jam panth mool na aaveeai |
ਬਿਨਵੰਤਿ ਨਾਨਕ ਧਾਰਿ ਕਿਰਪਾ ਸਦਾ ਹਰਿ ਗੁਣ ਗਾਵੀਐ ॥੧॥ binavant naanak dhaar kirapaa sadaa har gun gaaveeai |1|
ਨਿਧਰਿਆ ਧਰ ਏਕੁ ਨਾਮੁ ਨਿਰੰਜਨੋ ਜੀਉ ॥ nidhariaa dhar ek naam niranjano jeeo |
ਤੂ ਦਾਤਾ ਦਾਤਾਰੁ ਸਰਬ ਦੁਖ ਭੰਜਨੋ ਜੀਉ ॥ too daataa daataar sarab dukh bhanjano jeeo |
ਦੁਖ ਹਰਤ ਕਰਤਾ ਸੁਖਹ ਸੁਆਮੀ ਸਰਣਿ ਸਾਧੂ ਆਇਆ ॥ dukh harat karataa sukhah suaamee saran saadhoo aaeaa |
ਸੰਸਾਰੁ ਸਾਗਰੁ ਮਹਾ ਬਿਖੜਾ ਪਲ ਏਕ ਮਾਹਿ ਤਰਾਇਆ ॥ sansaar saagar mahaa bikharraa pal ek maeh taraaeaa |
ਪੂਰਿ ਰਹਿਆ ਸਰਬ ਥਾਈ ਗੁਰ ਗਿਆਨੁ ਨੇਤ੍ਰੀ ਅੰਜਨੋ ॥ poor rahiaa sarab thaaee gur giaan netree anjano |
ਬਿਨਵੰਤਿ ਨਾਨਕ ਸਦਾ ਸਿਮਰੀ ਸਰਬ ਦੁਖ ਭੈ ਭੰਜਨੋ ॥੨॥ binavant naanak sadaa simaree sarab dukh bhai bhanjano |2|
ਆਪਿ ਲੀਏ ਲੜਿ ਲਾਇ ਕਿਰਪਾ ਧਾਰੀਆ ਜੀਉ ॥ aap lee larr laae kirapaa dhaareea jeeo |
ਮੋਹਿ ਨਿਰਗੁਣੁ ਨੀਚੁ ਅਨਾਥੁ ਪ੍ਰਭ ਅਗਮ ਅਪਾਰੀਆ ਜੀਉ ॥ mohi niragun neech anaath prabh agam apaareea jeeo |
ਦਇਆਲ ਸਦਾ ਕ੍ਰਿਪਾਲ ਸੁਆਮੀ ਨੀਚ ਥਾਪਣਹਾਰਿਆ ॥ deaal sadaa kripaal suaamee neech thaapanahaariaa |
ਜੀਅ ਜੰਤ ਸਭਿ ਵਸਿ ਤੇਰੈ ਸਗਲ ਤੇਰੀ ਸਾਰਿਆ ॥ jeea jant sabh vas terai sagal teree saariaa |
ਆਪਿ ਕਰਤਾ ਆਪਿ ਭੁਗਤਾ ਆਪਿ ਸਗਲ ਬੀਚਾਰੀਆ ॥ aap karataa aap bhugataa aap sagal beechaareea |
ਬਿਨਵੰਤ ਨਾਨਕ ਗੁਣ ਗਾਇ ਜੀਵਾ ਹਰਿ ਜਪੁ ਜਪਉ ਬਨਵਾਰੀਆ ॥੩॥ binavant naanak gun gaae jeevaa har jap jpau banavaareea |3|
ਤੇਰਾ ਦਰਸੁ ਅਪਾਰੁ ਨਾਮੁ ਅਮੋਲਈ ਜੀਉ ॥ teraa daras apaar naam amolee jeeo |
ਨਿਤਿ ਜਪਹਿ ਤੇਰੇ ਦਾਸ ਪੁਰਖ ਅਤੋਲਈ ਜੀਉ ॥ nit japeh tere daas purakh atolee jeeo |
ਸੰਤ ਰਸਨ ਵੂਠਾ ਆਪਿ ਤੂਠਾ ਹਰਿ ਰਸਹਿ ਸੇਈ ਮਾਤਿਆ ॥ sant rasan vootthaa aap tootthaa har raseh seee maatiaa |
ਗੁਰ ਚਰਨ ਲਾਗੇ ਮਹਾ ਭਾਗੇ ਸਦਾ ਅਨਦਿਨੁ ਜਾਗਿਆ ॥ gur charan laage mahaa bhaage sadaa anadin jaagiaa |
ਸਦ ਸਦਾ ਸਿੰਮ੍ਰਤਬੵ ਸੁਆਮੀ ਸਾਸਿ ਸਾਸਿ ਗੁਣ ਬੋਲਈ ॥ sad sadaa sinmratabay suaamee saas saas gun bolee |
ਬਿਨਵੰਤਿ ਨਾਨਕ ਧੂਰਿ ਸਾਧੂ ਨਾਮੁ ਪ੍ਰਭੂ ਅਮੋਲਈ ॥੪॥੧॥ binavant naanak dhoor saadhoo naam prabhoo amolee |4|1|
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ॥ raag dhanaasaree baanee bhagat kabeer jee kee |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਸਨਕ ਸਨੰਦ ਮਹੇਸ ਸਮਾਨਾਂ ॥ sanak sanand mahes samaanaan |
ਸੇਖਨਾਗਿ ਤੇਰੋ ਮਰਮੁ ਨ ਜਾਨਾਂ ॥੧॥ sekhanaag tero maram na jaanaan |1|
ਸੰਤਸੰਗਤਿ ਰਾਮੁ ਰਿਦੈ ਬਸਾਈ ॥੧॥ ਰਹਾਉ ॥ santasangat raam ridai basaaee |1| rahaau |
ਹਨੂਮਾਨ ਸਰਿ ਗਰੁੜ ਸਮਾਨਾਂ ॥ hanoomaan sar garurr samaanaan |
ਸੁਰਪਤਿ ਨਰਪਤਿ ਨਹੀ ਗੁਨ ਜਾਨਾਂ ॥੨॥ surapat narapat nahee gun jaanaan |2|
ਚਾਰਿ ਬੇਦ ਅਰੁ ਸਿੰਮ੍ਰਿਤਿ ਪੁਰਾਨਾਂ ॥ chaar bed ar sinmrit puraanaan |
ਕਮਲਾਪਤਿ ਕਵਲਾ ਨਹੀ ਜਾਨਾਂ ॥੩॥ kamalaapat kavalaa nahee jaanaan |3|
ਕਹਿ ਕਬੀਰ ਸੋ ਭਰਮੈ ਨਾਹੀ ॥ keh kabeer so bharamai naahee |
ਪਗ ਲਗਿ ਰਾਮ ਰਹੈ ਸਰਨਾਂਹੀ ॥੪॥੧॥ pag lag raam rahai saranaanhee |4|1|
Original Gurmukhi with romanized transliteration, via the GurbaniNow API. An English translation will be added once a cleared translation is available.