Sikhism
Ang-601 92
Text
ਦਿਨ ਤੇ ਪਹਰ ਪਹਰ ਤੇ ਘਰੀਆਂ ਆਵ ਘਟੈ ਤਨੁ ਛੀਜੈ ॥ din te pehar pehar te ghareean aav ghattai tan chheejai |
ਕਾਲੁ ਅਹੇਰੀ ਫਿਰੈ ਬਧਿਕ ਜਿਉ ਕਹਹੁ ਕਵਨ ਬਿਧਿ ਕੀਜੈ ॥੧॥ kaal aheree firai badhik jiau kahahu kavan bidh keejai |1|
ਸੋ ਦਿਨੁ ਆਵਨ ਲਾਗਾ ॥ so din aavan laagaa |
ਮਾਤ ਪਿਤਾ ਭਾਈ ਸੁਤ ਬਨਿਤਾ ਕਹਹੁ ਕੋਊ ਹੈ ਕਾ ਕਾ ॥੧॥ ਰਹਾਉ ॥ maat pitaa bhaaee sut banitaa kahahu koaoo hai kaa kaa |1| rahaau |
ਜਬ ਲਗੁ ਜੋਤਿ ਕਾਇਆ ਮਹਿ ਬਰਤੈ ਆਪਾ ਪਸੂ ਨ ਬੂਝੈ ॥ jab lag jot kaaeaa meh baratai aapaa pasoo na boojhai |
ਲਾਲਚ ਕਰੈ ਜੀਵਨ ਪਦ ਕਾਰਨ ਲੋਚਨ ਕਛੂ ਨ ਸੂਝੈ ॥੨॥ laalach karai jeevan pad kaaran lochan kachhoo na soojhai |2|
ਕਹਤ ਕਬੀਰ ਸੁਨਹੁ ਰੇ ਪ੍ਰਾਨੀ ਛੋਡਹੁ ਮਨ ਕੇ ਭਰਮਾ ॥ kehat kabeer sunahu re praanee chhoddahu man ke bharamaa |
ਕੇਵਲ ਨਾਮੁ ਜਪਹੁ ਰੇ ਪ੍ਰਾਨੀ ਪਰਹੁ ਏਕ ਕੀ ਸਰਨਾਂ ॥੩॥੨॥ keval naam japahu re praanee parahu ek kee saranaan |3|2|
ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ jo jan bhaau bhagat kachh jaanai taa kau acharaj kaaho |
ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ jiau jal jal meh pais na nikasai tiau dtur milio julaaho |1|
ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ har ke logaa mai tau mat kaa bhoraa |
ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ jau tan kaasee tajeh kabeeraa rameeai kahaa nihoraa |1| rahaau |
ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ kehat kabeer sunahu re loee bharam na bhoolahu koee |
ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥ kiaa kaasee kiaa aookhar magahar raam ridai jau hoee |2|3|
ਇੰਦ੍ਰ ਲੋਕ ਸਿਵ ਲੋਕਹਿ ਜੈਬੋ ॥ eindr lok siv lokeh jaibo |
ਓਛੇ ਤਪ ਕਰਿ ਬਾਹੁਰਿ ਐਬੋ ॥੧॥ ochhe tap kar baahur aibo |1|
ਕਿਆ ਮਾਂਗਉ ਕਿਛੁ ਥਿਰੁ ਨਾਹੀ ॥ kiaa maangau kichh thir naahee |
ਰਾਮ ਨਾਮ ਰਖੁ ਮਨ ਮਾਹੀ ॥੧॥ ਰਹਾਉ ॥ raam naam rakh man maahee |1| rahaau |
ਸੋਭਾ ਰਾਜ ਬਿਭੈ ਬਡਿਆਈ ॥ sobhaa raaj bibhai baddiaaee |
ਅੰਤਿ ਨ ਕਾਹੂ ਸੰਗ ਸਹਾਈ ॥੨॥ ant na kaahoo sang sahaaee |2|
ਪੁਤ੍ਰ ਕਲਤ੍ਰ ਲਛਮੀ ਮਾਇਆ ॥ putr kalatr lachhamee maaeaa |
ਇਨ ਤੇ ਕਹੁ ਕਵਨੈ ਸੁਖੁ ਪਾਇਆ ॥੩॥ ein te kahu kavanai sukh paaeaa |3|
ਕਹਤ ਕਬੀਰ ਅਵਰ ਨਹੀ ਕਾਮਾ ॥ kehat kabeer avar nahee kaamaa |
ਹਮਰੈ ਮਨ ਧਨ ਰਾਮ ਕੋ ਨਾਮਾ ॥੪॥੪॥ hamarai man dhan raam ko naamaa |4|4|
ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ raam simar raam simar raam simar bhaaee |
ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ raam naam simaran bin booddate adhikaaee |1| rahaau |
ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ banitaa sut deh greh sanpat sukhadaaee |
ਇਨੑ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ eina mai kachh naeh tero kaal avadh aaee |1|
ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ajaamal gaj ganikaa patit karam keene |
ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ teaoo utar paar pare raam naam leene |2|
ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ sookar kookar jon bhrame taoo laaj na aaee |
ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ raam naam chhaadd amrit kaahe bikh khaaee |3|
ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ taj bharam karam bidh nikhedh raam naam lehee |
ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥ gur prasaad jan kabeer raam kar sanehee |4|5|
ਧਨਾਸਰੀ ਬਾਣੀ ਭਗਤ ਨਾਮਦੇਵ ਜੀ ਕੀ ॥ dhanaasaree baanee bhagat naamadev jee kee |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਗਹਰੀ ਕਰਿ ਕੈ ਨੀਵ ਖੁਦਾਈ ਊਪਰਿ ਮੰਡਪ ਛਾਏ ॥ gaharee kar kai neev khudaaee aoopar manddap chhaae |
ਮਾਰਕੰਡੇ ਤੇ ਕੋ ਅਧਿਕਾਈ ਜਿਨਿ ਤ੍ਰਿਣ ਧਰਿ ਮੂੰਡ ਬਲਾਏ ॥੧॥ maarakandde te ko adhikaaee jin trin dhar moondd balaae |1|
ਹਮਰੋ ਕਰਤਾ ਰਾਮੁ ਸਨੇਹੀ ॥ hamaro karataa raam sanehee |
ਕਾਹੇ ਰੇ ਨਰ ਗਰਬੁ ਕਰਤ ਹਹੁ ਬਿਨਸਿ ਜਾਇ ਝੂਠੀ ਦੇਹੀ ॥੧॥ ਰਹਾਉ ॥ kaahe re nar garab karat hahu binas jaae jhootthee dehee |1| rahaau |
Original Gurmukhi with romanized transliteration, via the GurbaniNow API. An English translation will be added once a cleared translation is available.