U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-601 93

Text

1

ਮੇਰੀ ਮੇਰੀ ਕੈਰਉ ਕਰਤੇ ਦੁਰਜੋਧਨ ਸੇ ਭਾਈ ॥ meree meree kairau karate durajodhan se bhaaee |

2

ਬਾਰਹ ਜੋਜਨ ਛਤ੍ਰੁ ਚਲੈ ਥਾ ਦੇਹੀ ਗਿਰਝਨ ਖਾਈ ॥੨॥ baarah jojan chhatru chalai thaa dehee girajhan khaaee |2|

3

ਸਰਬ ਸੋੁਇਨ ਕੀ ਲੰਕਾ ਹੋਤੀ ਰਾਵਨ ਸੇ ਅਧਿਕਾਈ ॥ sarab suoein kee lankaa hotee raavan se adhikaaee |

4

ਕਹਾ ਭਇਓ ਦਰਿ ਬਾਂਧੇ ਹਾਥੀ ਖਿਨ ਮਹਿ ਭਈ ਪਰਾਈ ॥੩॥ kahaa bheo dar baandhe haathee khin meh bhee paraaee |3|

5

ਦੁਰਬਾਸਾ ਸਿਉ ਕਰਤ ਠਗਉਰੀ ਜਾਦਵ ਏ ਫਲ ਪਾਏ ॥ durabaasaa siau karat tthgauree jaadav e fal paae |

6

ਕ੍ਰਿਪਾ ਕਰੀ ਜਨ ਅਪੁਨੇ ਊਪਰ ਨਾਮਦੇਉ ਹਰਿ ਗੁਨ ਗਾਏ ॥੪॥੧॥ kripaa karee jan apune aoopar naamadeo har gun gaae |4|1|

7

ਦਸ ਬੈਰਾਗਨਿ ਮੋਹਿ ਬਸਿ ਕੀਨੑੀ ਪੰਚਹੁ ਕਾ ਮਿਟ ਨਾਵਉ ॥ das bairaagan mohi bas keenaee panchahu kaa mitt naavau |

8

ਸਤਰਿ ਦੋਇ ਭਰੇ ਅੰਮ੍ਰਿਤ ਸਰਿ ਬਿਖੁ ਕਉ ਮਾਰਿ ਕਢਾਵਉ ॥੧॥ satar doe bhare amrit sar bikh kau maar kadtaavau |1|

9

ਪਾਛੈ ਬਹੁਰਿ ਨ ਆਵਨੁ ਪਾਵਉ ॥ paachhai bahur na aavan paavau |

10

ਅੰਮ੍ਰਿਤ ਬਾਣੀ ਘਟ ਤੇ ਉਚਰਉ ਆਤਮ ਕਉ ਸਮਝਾਵਉ ॥੧॥ ਰਹਾਉ ॥ amrit baanee ghatt te uchrau aatam kau samajhaavau |1| rahaau |

11

ਬਜਰ ਕੁਠਾਰੁ ਮੋਹਿ ਹੈ ਛੀਨਾਂ ਕਰਿ ਮਿੰਨਤਿ ਲਗਿ ਪਾਵਉ ॥ bajar kutthaar mohi hai chheenaan kar minat lag paavau |

12

ਸੰਤਨ ਕੇ ਹਮ ਉਲਟੇ ਸੇਵਕ ਭਗਤਨ ਤੇ ਡਰਪਾਵਉ ॥੨॥ santan ke ham ulatte sevak bhagatan te ddarapaavau |2|

13

ਇਹ ਸੰਸਾਰ ਤੇ ਤਬ ਹੀ ਛੂਟਉ ਜਉ ਮਾਇਆ ਨਹ ਲਪਟਾਵਉ ॥ eih sansaar te tab hee chhoottau jau maaeaa neh lapattaavau |

14

ਮਾਇਆ ਨਾਮੁ ਗਰਭ ਜੋਨਿ ਕਾ ਤਿਹ ਤਜਿ ਦਰਸਨੁ ਪਾਵਉ ॥੩॥ maaeaa naam garabh jon kaa tih taj darasan paavau |3|

15

ਇਤੁ ਕਰਿ ਭਗਤਿ ਕਰਹਿ ਜੋ ਜਨ ਤਿਨ ਭਉ ਸਗਲ ਚੁਕਾਈਐ ॥ eit kar bhagat kareh jo jan tin bhau sagal chukaaeeai |

16

ਕਹਤ ਨਾਮਦੇਉ ਬਾਹਰਿ ਕਿਆ ਭਰਮਹੁ ਇਹ ਸੰਜਮ ਹਰਿ ਪਾਈਐ ॥੪॥੨॥ kehat naamadeo baahar kiaa bharamahu ih sanjam har paaeeai |4|2|

17

ਮਾਰਵਾੜਿ ਜੈਸੇ ਨੀਰੁ ਬਾਲਹਾ ਬੇਲਿ ਬਾਲਹਾ ਕਰਹਲਾ ॥ maaravaarr jaise neer baalahaa bel baalahaa karahalaa |

18

ਜਿਉ ਕੁਰੰਕ ਨਿਸਿ ਨਾਦੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥੧॥ jiau kurank nis naad baalahaa tiau merai man raameea |1|

19

ਤੇਰਾ ਨਾਮੁ ਰੂੜੋ ਰੂਪੁ ਰੂੜੋ ਅਤਿ ਰੰਗ ਰੂੜੋ ਮੇਰੋ ਰਾਮਈਆ ॥੧॥ ਰਹਾਉ ॥ teraa naam roorro roop roorro at rang roorro mero raameea |1| rahaau |

20

ਜਿਉ ਧਰਣੀ ਕਉ ਇੰਦ੍ਰੁ ਬਾਲਹਾ ਕੁਸਮ ਬਾਸੁ ਜੈਸੇ ਭਵਰਲਾ ॥ jiau dharanee kau indru baalahaa kusam baas jaise bhavaralaa |

21

ਜਿਉ ਕੋਕਿਲ ਕਉ ਅੰਬੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥੨॥ jiau kokil kau anb baalahaa tiau merai man raameea |2|

22

ਚਕਵੀ ਕਉ ਜੈਸੇ ਸੂਰੁ ਬਾਲਹਾ ਮਾਨ ਸਰੋਵਰ ਹੰਸੁਲਾ ॥ chakavee kau jaise soor baalahaa maan sarovar hansulaa |

23

ਜਿਉ ਤਰੁਣੀ ਕਉ ਕੰਤੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥੩॥ jiau tarunee kau kant baalahaa tiau merai man raameea |3|

24

ਬਾਰਿਕ ਕਉ ਜੈਸੇ ਖੀਰੁ ਬਾਲਹਾ ਚਾਤ੍ਰਿਕ ਮੁਖ ਜੈਸੇ ਜਲਧਰਾ ॥ baarik kau jaise kheer baalahaa chaatrik mukh jaise jaladharaa |

25

ਮਛੁਲੀ ਕਉ ਜੈਸੇ ਨੀਰੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥੪॥ machhulee kau jaise neer baalahaa tiau merai man raameea |4|

26

ਸਾਧਿਕ ਸਿਧ ਸਗਲ ਮੁਨਿ ਚਾਹਹਿ ਬਿਰਲੇ ਕਾਹੂ ਡੀਠੁਲਾ ॥ saadhik sidh sagal mun chaaheh birale kaahoo ddeetthulaa |

27

ਸਗਲ ਭਵਣ ਤੇਰੋ ਨਾਮੁ ਬਾਲਹਾ ਤਿਉ ਨਾਮੇ ਮਨਿ ਬੀਠੁਲਾ ॥੫॥੩॥ sagal bhavan tero naam baalahaa tiau naame man beetthulaa |5|3|

28

ਪਹਿਲ ਪੁਰੀਏ ਪੁੰਡਰਕ ਵਨਾ ॥ pahil puree punddarak vanaa |

29

ਤਾ ਚੇ ਹੰਸਾ ਸਗਲੇ ਜਨਾਂ ॥ taa che hansaa sagale janaan |

30

ਕ੍ਰਿਸ੍ਨਾ ਤੇ ਜਾਨਊ ਹਰਿ ਹਰਿ ਨਾਚੰਤੀ ਨਾਚਨਾ ॥੧॥ krisanaa te jaanaoo har har naachantee naachanaa |1|

31

ਪਹਿਲ ਪੁਰਸਾਬਿਰਾ ॥ pahil purasaabiraa |

32

ਅਥੋਨ ਪੁਰਸਾਦਮਰਾ ॥ athon purasaadamaraa |

33

ਅਸਗਾ ਅਸ ਉਸਗਾ ॥ asagaa as usagaa |

34

ਹਰਿ ਕਾ ਬਾਗਰਾ ਨਾਚੈ ਪਿੰਧੀ ਮਹਿ ਸਾਗਰਾ ॥੧॥ ਰਹਾਉ ॥ har kaa baagaraa naachai pindhee meh saagaraa |1| rahaau |

35

ਨਾਚੰਤੀ ਗੋਪੀ ਜੰਨਾ ॥ naachantee gopee janaa |

36

ਨਈਆ ਤੇ ਬੈਰੇ ਕੰਨਾ ॥ neea te baire kanaa |

37

ਤਰਕੁ ਨ ਚਾ ॥ tarak na chaa |

38

ਭ੍ਰਮੀਆ ਚਾ ॥ bhrameea chaa |

39

ਕੇਸਵਾ ਬਚਉਨੀ ਅਈਏ ਮਈਏ ਏਕ ਆਨ ਜੀਉ ॥੨॥ kesavaa bchaunee aeee meee ek aan jeeo |2|

Original Gurmukhi with romanized transliteration, via the GurbaniNow API. An English translation will be added once a cleared translation is available.