Sikhism
Ang-601 96
Text
ਜੈਤਸਰੀ ਮਹਲਾ ੪ ਘਰੁ ੧ ਚਉਪਦੇ ॥ jaitasaree mahalaa 4 ghar 1 chaupade |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ merai heearai ratan naam har basiaa gur haath dhario merai maathaa |
ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ janam janam ke kilabikh dukh utare gur naam deeo rin laathaa |1|
ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ mere man bhaj raam naam sabh arathaa |
ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ gur poorai har naam drirraaeaa bin naavai jeevan birathaa | rahaau |
ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ bin gur moorr bhe hai manamukh te moh maaeaa nit faathaa |
ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ tin saadhoo charan na seve kabahoo tin sabh janam akaathaa |2|
ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ jin saadhoo charan saadh pag seve tin safalio janam sanaathaa |
ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ mo kau keejai daas daas daasan ko har deaa dhaar jaganaathaa |3|
ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ham andhule giaanaheen agiaanee kiau chaalah maarag panthaa |
ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ham andhule kau gur anchal deejai jan naanak chalah milanthaa |4|1|
ਜੈਤਸਰੀ ਮਹਲਾ ੪ ॥ jaitasaree mahalaa 4 |
ਹੀਰਾ ਲਾਲੁ ਅਮੋਲਕੁ ਹੈ ਭਾਰੀ ਬਿਨੁ ਗਾਹਕ ਮੀਕਾ ਕਾਖਾ ॥ heeraa laal amolak hai bhaaree bin gaahak meekaa kaakhaa |
ਰਤਨ ਗਾਹਕੁ ਗੁਰੁ ਸਾਧੂ ਦੇਖਿਓ ਤਬ ਰਤਨੁ ਬਿਕਾਨੋ ਲਾਖਾ ॥੧॥ ratan gaahak gur saadhoo dekhio tab ratan bikaano laakhaa |1|
ਮੇਰੈ ਮਨਿ ਗੁਪਤ ਹੀਰੁ ਹਰਿ ਰਾਖਾ ॥ merai man gupat heer har raakhaa |
ਦੀਨ ਦਇਆਲਿ ਮਿਲਾਇਓ ਗੁਰੁ ਸਾਧੂ ਗੁਰਿ ਮਿਲਿਐ ਹੀਰੁ ਪਰਾਖਾ ॥ ਰਹਾਉ ॥ deen deaal milaaeo gur saadhoo gur miliai heer paraakhaa | rahaau |
ਮਨਮੁਖ ਕੋਠੀ ਅਗਿਆਨੁ ਅੰਧੇਰਾ ਤਿਨ ਘਰਿ ਰਤਨੁ ਨ ਲਾਖਾ ॥ manamukh kotthee agiaan andheraa tin ghar ratan na laakhaa |
ਤੇ ਊਝੜਿ ਭਰਮਿ ਮੁਏ ਗਾਵਾਰੀ ਮਾਇਆ ਭੁਅੰਗ ਬਿਖੁ ਚਾਖਾ ॥੨॥ te aoojharr bharam mue gaavaaree maaeaa bhuang bikh chaakhaa |2|
ਹਰਿ ਹਰਿ ਸਾਧ ਮੇਲਹੁ ਜਨ ਨੀਕੇ ਹਰਿ ਸਾਧੂ ਸਰਣਿ ਹਮ ਰਾਖਾ ॥ har har saadh melahu jan neeke har saadhoo saran ham raakhaa |
ਹਰਿ ਅੰਗੀਕਾਰੁ ਕਰਹੁ ਪ੍ਰਭ ਸੁਆਮੀ ਹਮ ਪਰੇ ਭਾਗਿ ਤੁਮ ਪਾਖਾ ॥੩॥ har angeekaar karahu prabh suaamee ham pare bhaag tum paakhaa |3|
ਜਿਹਵਾ ਕਿਆ ਗੁਣ ਆਖਿ ਵਖਾਣਹ ਤੁਮ ਵਡ ਅਗਮ ਵਡ ਪੁਰਖਾ ॥ jihavaa kiaa gun aakh vakhaanah tum vadd agam vadd purakhaa |
ਜਨ ਨਾਨਕ ਹਰਿ ਕਿਰਪਾ ਧਾਰੀ ਪਾਖਾਣੁ ਡੁਬਤ ਹਰਿ ਰਾਖਾ ॥੪॥੨॥ jan naanak har kirapaa dhaaree paakhaan ddubat har raakhaa |4|2|
Original Gurmukhi with romanized transliteration, via the GurbaniNow API. An English translation will be added once a cleared translation is available.
✦ Connected Across Traditions
Humility & Surrender
Bhagavad Gita, Chapter 18 (trans. Edwin Arnold)
“And let go those, Rites and writ duties! Fly to Me alone! Make Me thy single refuge! I will free Thy soul from all its sins! Be of good cheer!”
Matthew 5:5
“Blessed are the meek: for they shall inherit the earth.”
Tao Te Ching 22 (trans. James Legge)
“The partial becomes complete; the crooked, straight; the empty, full; the worn out, new. He whose (desires) are few gets them; he whose (desires) are many goes astray.”
Quran 2:45
“Seek help in patience and prayer; and truly it is hard save for the humble-minded.”