Sikhism
Ang-601 97
Text
ਜੈਤਸਰੀ ਮਃ ੪ ॥ jaitasaree mahalaa 4 |
ਹਮ ਬਾਰਿਕ ਕਛੂਅ ਨ ਜਾਨਹ ਗਤਿ ਮਿਤਿ ਤੇਰੇ ਮੂਰਖ ਮੁਗਧ ਇਆਨਾ ॥ ham baarik kachhooa na jaanah gat mit tere moorakh mugadh eaanaa |
ਹਰਿ ਕਿਰਪਾ ਧਾਰਿ ਦੀਜੈ ਮਤਿ ਊਤਮ ਕਰਿ ਲੀਜੈ ਮੁਗਧੁ ਸਿਆਨਾ ॥੧॥ har kirapaa dhaar deejai mat aootam kar leejai mugadh siaanaa |1|
ਮੇਰਾ ਮਨੁ ਆਲਸੀਆ ਉਘਲਾਨਾ ॥ meraa man aalaseea ughalaanaa |
ਹਰਿ ਹਰਿ ਆਨਿ ਮਿਲਾਇਓ ਗੁਰੁ ਸਾਧੂ ਮਿਲਿ ਸਾਧੂ ਕਪਟ ਖੁਲਾਨਾ ॥ ਰਹਾਉ ॥ har har aan milaaeo gur saadhoo mil saadhoo kapatt khulaanaa | rahaau |
ਗੁਰ ਖਿਨੁ ਖਿਨੁ ਪ੍ਰੀਤਿ ਲਗਾਵਹੁ ਮੇਰੈ ਹੀਅਰੈ ਮੇਰੇ ਪ੍ਰੀਤਮ ਨਾਮੁ ਪਰਾਨਾ ॥ gur khin khin preet lagaavahu merai heearai mere preetam naam paraanaa |
ਬਿਨੁ ਨਾਵੈ ਮਰਿ ਜਾਈਐ ਮੇਰੇ ਠਾਕੁਰ ਜਿਉ ਅਮਲੀ ਅਮਲਿ ਲੁਭਾਨਾ ॥੨॥ bin naavai mar jaaeeai mere tthaakur jiau amalee amal lubhaanaa |2|
ਜਿਨ ਮਨਿ ਪ੍ਰੀਤਿ ਲਗੀ ਹਰਿ ਕੇਰੀ ਤਿਨ ਧੁਰਿ ਭਾਗ ਪੁਰਾਨਾ ॥ jin man preet lagee har keree tin dhur bhaag puraanaa |
ਤਿਨ ਹਮ ਚਰਣ ਸਰੇਵਹ ਖਿਨੁ ਖਿਨੁ ਜਿਨ ਹਰਿ ਮੀਠ ਲਗਾਨਾ ॥੩॥ tin ham charan sarevah khin khin jin har meetth lagaanaa |3|
ਹਰਿ ਹਰਿ ਕ੍ਰਿਪਾ ਧਾਰੀ ਮੇਰੈ ਠਾਕੁਰਿ ਜਨੁ ਬਿਛੁਰਿਆ ਚਿਰੀ ਮਿਲਾਨਾ ॥ har har kripaa dhaaree merai tthaakur jan bichhuriaa chiree milaanaa |
ਧਨੁ ਧਨੁ ਸਤਿਗੁਰੁ ਜਿਨਿ ਨਾਮੁ ਦ੍ਰਿੜਾਇਆ ਜਨੁ ਨਾਨਕੁ ਤਿਸੁ ਕੁਰਬਾਨਾ ॥੪॥੩॥ dhan dhan satigur jin naam drirraaeaa jan naanak tis kurabaanaa |4|3|
ਜੈਤਸਰੀ ਮਹਲਾ ੪ ॥ jaitasaree mahalaa 4 |
ਸਤਿਗੁਰੁ ਸਾਜਨੁ ਪੁਰਖੁ ਵਡ ਪਾਇਆ ਹਰਿ ਰਸਕਿ ਰਸਕਿ ਫਲ ਲਾਗਿਬਾ ॥ satigur saajan purakh vadd paaeaa har rasak rasak fal laagibaa |
ਮਾਇਆ ਭੁਇਅੰਗ ਗ੍ਰਸਿਓ ਹੈ ਪ੍ਰਾਣੀ ਗੁਰ ਬਚਨੀ ਬਿਸੁ ਹਰਿ ਕਾਢਿਬਾ ॥੧॥ maaeaa bhueiang grasio hai praanee gur bachanee bis har kaadtibaa |1|
ਮੇਰਾ ਮਨੁ ਰਾਮ ਨਾਮ ਰਸਿ ਲਾਗਿਬਾ ॥ meraa man raam naam ras laagibaa |
ਹਰਿ ਕੀਏ ਪਤਿਤ ਪਵਿਤ੍ਰ ਮਿਲਿ ਸਾਧ ਗੁਰ ਹਰਿ ਨਾਮੈ ਹਰਿ ਰਸੁ ਚਾਖਿਬਾ ॥ ਰਹਾਉ ॥ har kee patit pavitr mil saadh gur har naamai har ras chaakhibaa | rahaau |
ਧਨੁ ਧਨੁ ਵਡਭਾਗ ਮਿਲਿਓ ਗੁਰੁ ਸਾਧੂ ਮਿਲਿ ਸਾਧੂ ਲਿਵ ਉਨਮਨਿ ਲਾਗਿਬਾ ॥ dhan dhan vaddabhaag milio gur saadhoo mil saadhoo liv unaman laagibaa |
ਤ੍ਰਿਸਨਾ ਅਗਨਿ ਬੁਝੀ ਸਾਂਤਿ ਪਾਈ ਹਰਿ ਨਿਰਮਲ ਨਿਰਮਲ ਗੁਨ ਗਾਇਬਾ ॥੨॥ trisanaa agan bujhee saant paaee har niramal niramal gun gaaeibaa |2|
ਤਿਨ ਕੇ ਭਾਗ ਖੀਨ ਧੁਰਿ ਪਾਏ ਜਿਨ ਸਤਿਗੁਰ ਦਰਸੁ ਨ ਪਾਇਬਾ ॥ tin ke bhaag kheen dhur paae jin satigur daras na paaeibaa |
ਤੇ ਦੂਜੈ ਭਾਇ ਪਵਹਿ ਗ੍ਰਭ ਜੋਨੀ ਸਭੁ ਬਿਰਥਾ ਜਨਮੁ ਤਿਨ ਜਾਇਬਾ ॥੩॥ te doojai bhaae paveh grabh jonee sabh birathaa janam tin jaaeibaa |3|
ਹਰਿ ਦੇਹੁ ਬਿਮਲ ਮਤਿ ਗੁਰ ਸਾਧ ਪਗ ਸੇਵਹ ਹਮ ਹਰਿ ਮੀਠ ਲਗਾਇਬਾ ॥ har dehu bimal mat gur saadh pag sevah ham har meetth lagaaeibaa |
ਜਨੁ ਨਾਨਕੁ ਰੇਣ ਸਾਧ ਪਗ ਮਾਗੈ ਹਰਿ ਹੋਇ ਦਇਆਲੁ ਦਿਵਾਇਬਾ ॥੪॥੪॥ jan naanak ren saadh pag maagai har hoe deaal divaaeibaa |4|4|
ਜੈਤਸਰੀ ਮਹਲਾ ੪ ॥ jaitasaree mahalaa 4 |
ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥ jin har hiradai naam na basio tin maat keejai har baanjhaa |
ਤਿਨ ਸੁੰਞੀ ਦੇਹ ਫਿਰਹਿ ਬਿਨੁ ਨਾਵੈ ਓਇ ਖਪਿ ਖਪਿ ਮੁਏ ਕਰਾਂਝਾ ॥੧॥ tin sunyee deh fireh bin naavai oe khap khap mue karaanjhaa |1|
ਮੇਰੇ ਮਨ ਜਪਿ ਰਾਮ ਨਾਮੁ ਹਰਿ ਮਾਝਾ ॥ mere man jap raam naam har maajhaa |
ਹਰਿ ਹਰਿ ਕ੍ਰਿਪਾਲਿ ਕ੍ਰਿਪਾ ਪ੍ਰਭਿ ਧਾਰੀ ਗੁਰਿ ਗਿਆਨੁ ਦੀਓ ਮਨੁ ਸਮਝਾ ॥ ਰਹਾਉ ॥ har har kripaal kripaa prabh dhaaree gur giaan deeo man samajhaa | rahaau |
ਹਰਿ ਕੀਰਤਿ ਕਲਜੁਗਿ ਪਦੁ ਊਤਮੁ ਹਰਿ ਪਾਈਐ ਸਤਿਗੁਰ ਮਾਝਾ ॥ har keerat kalajug pad aootam har paaeeai satigur maajhaa |
ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਗੁਪਤੁ ਨਾਮੁ ਪਰਗਾਝਾ ॥੨॥ hau balihaaree satigur apune jin gupat naam paragaajhaa |2|
ਦਰਸਨੁ ਸਾਧ ਮਿਲਿਓ ਵਡਭਾਗੀ ਸਭਿ ਕਿਲਬਿਖ ਗਏ ਗਵਾਝਾ ॥ darasan saadh milio vaddabhaagee sabh kilabikh ge gavaajhaa |
ਸਤਿਗੁਰੁ ਸਾਹੁ ਪਾਇਆ ਵਡ ਦਾਣਾ ਹਰਿ ਕੀਏ ਬਹੁ ਗੁਣ ਸਾਝਾ ॥੩॥ satigur saahu paaeaa vadd daanaa har kee bahu gun saajhaa |3|
Original Gurmukhi with romanized transliteration, via the GurbaniNow API. An English translation will be added once a cleared translation is available.