U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-601 98

Text

1

ਜਿਨ ਕਉ ਕ੍ਰਿਪਾ ਕਰੀ ਜਗਜੀਵਨਿ ਹਰਿ ਉਰਿ ਧਾਰਿਓ ਮਨ ਮਾਝਾ ॥ jin kau kripaa karee jagajeevan har ur dhaario man maajhaa |

2

ਧਰਮ ਰਾਇ ਦਰਿ ਕਾਗਦ ਫਾਰੇ ਜਨ ਨਾਨਕ ਲੇਖਾ ਸਮਝਾ ॥੪॥੫॥ dharam raae dar kaagad faare jan naanak lekhaa samajhaa |4|5|

3

ਜੈਤਸਰੀ ਮਹਲਾ ੪ ॥ jaitasaree mahalaa 4 |

4

ਸਤਸੰਗਤਿ ਸਾਧ ਪਾਈ ਵਡਭਾਗੀ ਮਨੁ ਚਲਤੌ ਭਇਓ ਅਰੂੜਾ ॥ satasangat saadh paaee vaddabhaagee man chalatau bheo aroorraa |

5

ਅਨਹਤ ਧੁਨਿ ਵਾਜਹਿ ਨਿਤ ਵਾਜੇ ਹਰਿ ਅੰਮ੍ਰਿਤ ਧਾਰ ਰਸਿ ਲੀੜਾ ॥੧॥ anahat dhun vaajeh nit vaaje har amrit dhaar ras leerraa |1|

6

ਮੇਰੇ ਮਨ ਜਪਿ ਰਾਮ ਨਾਮੁ ਹਰਿ ਰੂੜਾ ॥ mere man jap raam naam har roorraa |

7

ਮੇਰੈ ਮਨਿ ਤਨਿ ਪ੍ਰੀਤਿ ਲਗਾਈ ਸਤਿਗੁਰਿ ਹਰਿ ਮਿਲਿਓ ਲਾਇ ਝਪੀੜਾ ॥ ਰਹਾਉ ॥ merai man tan preet lagaaee satigur har milio laae jhapeerraa | rahaau |

8

ਸਾਕਤ ਬੰਧ ਭਏ ਹੈ ਮਾਇਆ ਬਿਖੁ ਸੰਚਹਿ ਲਾਇ ਜਕੀੜਾ ॥ saakat bandh bhe hai maaeaa bikh sancheh laae jakeerraa |

9

ਹਰਿ ਕੈ ਅਰਥਿ ਖਰਚਿ ਨਹ ਸਾਕਹਿ ਜਮਕਾਲੁ ਸਹਹਿ ਸਿਰਿ ਪੀੜਾ ॥੨॥ har kai arath kharach neh saakeh jamakaal saheh sir peerraa |2|

10

ਜਿਨ ਹਰਿ ਅਰਥਿ ਸਰੀਰੁ ਲਗਾਇਆ ਗੁਰ ਸਾਧੂ ਬਹੁ ਸਰਧਾ ਲਾਇ ਮੁਖਿ ਧੂੜਾ ॥ jin har arath sareer lagaaeaa gur saadhoo bahu saradhaa laae mukh dhoorraa |

11

ਹਲਤਿ ਪਲਤਿ ਹਰਿ ਸੋਭਾ ਪਾਵਹਿ ਹਰਿ ਰੰਗੁ ਲਗਾ ਮਨਿ ਗੂੜਾ ॥੩॥ halat palat har sobhaa paaveh har rang lagaa man goorraa |3|

12

ਹਰਿ ਹਰਿ ਮੇਲਿ ਮੇਲਿ ਜਨ ਸਾਧੂ ਹਮ ਸਾਧ ਜਨਾ ਕਾ ਕੀੜਾ ॥ har har mel mel jan saadhoo ham saadh janaa kaa keerraa |

13

ਜਨ ਨਾਨਕ ਪ੍ਰੀਤਿ ਲਗੀ ਪਗ ਸਾਧ ਗੁਰ ਮਿਲਿ ਸਾਧੂ ਪਾਖਾਣੁ ਹਰਿਓ ਮਨੁ ਮੂੜਾ ॥੪॥੬॥ jan naanak preet lagee pag saadh gur mil saadhoo paakhaan hario man moorraa |4|6|

14

ਜੈਤਸਰੀ ਮਹਲਾ ੪ ਘਰੁ ੨ ॥ jaitasaree mahalaa 4 ghar 2 |

15

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

16

ਹਰਿ ਹਰਿ ਸਿਮਰਹੁ ਅਗਮ ਅਪਾਰਾ ॥ har har simarahu agam apaaraa |

17

ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ jis simarat dukh mittai hamaaraa |

18

ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ har har satigur purakh milaavahu gur miliai sukh hoee raam |1|

19

ਹਰਿ ਗੁਣ ਗਾਵਹੁ ਮੀਤ ਹਮਾਰੇ ॥ har gun gaavahu meet hamaare |

20

ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ har har naam rakhahu ur dhaare |

21

ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ har har amrit bachan sunaavahu gur miliai paragatt hoee raam |2|

22

ਮਧੁਸੂਦਨ ਹਰਿ ਮਾਧੋ ਪ੍ਰਾਨਾ ॥ madhusoodan har maadho praanaa |

23

ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ merai man tan amrit meetth lagaanaa |

24

ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ har har deaa karahu gur melahu purakh niranjan soee raam |3|

25

ਹਰਿ ਹਰਿ ਨਾਮੁ ਸਦਾ ਸੁਖਦਾਤਾ ॥ har har naam sadaa sukhadaataa |

26

ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ har kai rang meraa man raataa |

27

ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥ har har mahaa purakh gur melahu gur naanak naam sukh hoee raam |4|1|7|

28

ਜੈਤਸਰੀ ਮਃ ੪ ॥ jaitasaree mahalaa 4 |

29

ਹਰਿ ਹਰਿ ਹਰਿ ਹਰਿ ਨਾਮੁ ਜਪਾਹਾ ॥ har har har har naam japaahaa |

30

ਗੁਰਮੁਖਿ ਨਾਮੁ ਸਦਾ ਲੈ ਲਾਹਾ ॥ guramukh naam sadaa lai laahaa |

31

ਹਰਿ ਹਰਿ ਹਰਿ ਹਰਿ ਭਗਤਿ ਦ੍ਰਿੜਾਵਹੁ ਹਰਿ ਹਰਿ ਨਾਮੁ ਓੁਮਾਹਾ ਰਾਮ ॥੧॥ har har har har bhagat drirraavahu har har naam oumaahaa raam |1|

32

ਹਰਿ ਹਰਿ ਨਾਮੁ ਦਇਆਲੁ ਧਿਆਹਾ ॥ har har naam deaal dhiaahaa |

33

ਹਰਿ ਕੈ ਰੰਗਿ ਸਦਾ ਗੁਣ ਗਾਹਾ ॥ har kai rang sadaa gun gaahaa |

34

ਹਰਿ ਹਰਿ ਹਰਿ ਜਸੁ ਘੂਮਰਿ ਪਾਵਹੁ ਮਿਲਿ ਸਤਸੰਗਿ ਓੁਮਾਹਾ ਰਾਮ ॥੨॥ har har har jas ghoomar paavahu mil satasang oumaahaa raam |2|

35

ਆਉ ਸਖੀ ਹਰਿ ਮੇਲਿ ਮਿਲਾਹਾ ॥ aau sakhee har mel milaahaa |

36

ਸੁਣਿ ਹਰਿ ਕਥਾ ਨਾਮੁ ਲੈ ਲਾਹਾ ॥ sun har kathaa naam lai laahaa |

Original Gurmukhi with romanized transliteration, via the GurbaniNow API. An English translation will be added once a cleared translation is available.