U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-701 10

Text

1

ਭਾਹਿ ਬਲੰਦੜੀ ਬੁਝਿ ਗਈ ਰਖੰਦੜੋ ਪ੍ਰਭੁ ਆਪਿ ॥ bhaeh balandarree bujh gee rakhandarro prabh aap |

2

ਜਿਨਿ ਉਪਾਈ ਮੇਦਨੀ ਨਾਨਕ ਸੋ ਪ੍ਰਭੁ ਜਾਪਿ ॥੨॥ jin upaaee medanee naanak so prabh jaap |2|

3

ਪਉੜੀ ॥ paurree |

4

ਜਾ ਪ੍ਰਭ ਭਏ ਦਇਆਲ ਨ ਬਿਆਪੈ ਮਾਇਆ ॥ jaa prabh bhe deaal na biaapai maaeaa |

5

ਕੋਟਿ ਅਘਾ ਗਏ ਨਾਸ ਹਰਿ ਇਕੁ ਧਿਆਇਆ ॥ kott aghaa ge naas har ik dhiaaeaa |

6

ਨਿਰਮਲ ਭਏ ਸਰੀਰ ਜਨ ਧੂਰੀ ਨਾਇਆ ॥ niramal bhe sareer jan dhooree naaeaa |

7

ਮਨ ਤਨ ਭਏ ਸੰਤੋਖ ਪੂਰਨ ਪ੍ਰਭੁ ਪਾਇਆ ॥ man tan bhe santokh pooran prabh paaeaa |

8

ਤਰੇ ਕੁਟੰਬ ਸੰਗਿ ਲੋਗ ਕੁਲ ਸਬਾਇਆ ॥੧੮॥ tare kuttanb sang log kul sabaaeaa |18|

9

ਸਲੋਕ ॥ salok |

10

ਗੁਰ ਗੋਬਿੰਦ ਗੋਪਾਲ ਗੁਰ ਗੁਰ ਪੂਰਨ ਨਾਰਾਇਣਹ ॥ gur gobind gopaal gur gur pooran naaraaeinah |

11

ਗੁਰ ਦਇਆਲ ਸਮਰਥ ਗੁਰ ਗੁਰ ਨਾਨਕ ਪਤਿਤ ਉਧਾਰਣਹ ॥੧॥ gur deaal samarath gur gur naanak patit udhaaranah |1|

12

ਭਉਜਲੁ ਬਿਖਮੁ ਅਸਗਾਹੁ ਗੁਰਿ ਬੋਹਿਥੈ ਤਾਰਿਅਮੁ ॥ bhaujal bikham asagaahu gur bohithai taariam |

13

ਨਾਨਕ ਪੂਰ ਕਰੰਮ ਸਤਿਗੁਰ ਚਰਣੀ ਲਗਿਆ ॥੨॥ naanak poor karam satigur charanee lagiaa |2|

14

ਪਉੜੀ ॥ paurree |

15

ਧੰਨੁ ਧੰਨੁ ਗੁਰਦੇਵ ਜਿਸੁ ਸੰਗਿ ਹਰਿ ਜਪੇ ॥ dhan dhan guradev jis sang har jape |

16

ਗੁਰ ਕ੍ਰਿਪਾਲ ਜਬ ਭਏ ਤ ਅਵਗੁਣ ਸਭਿ ਛਪੇ ॥ gur kripaal jab bhe ta avagun sabh chhape |

17

ਪਾਰਬ੍ਰਹਮ ਗੁਰਦੇਵ ਨੀਚਹੁ ਉਚ ਥਪੇ ॥ paarabraham guradev neechahu uch thape |

18

ਕਾਟਿ ਸਿਲਕ ਦੁਖ ਮਾਇਆ ਕਰਿ ਲੀਨੇ ਅਪ ਦਸੇ ॥ kaatt silak dukh maaeaa kar leene ap dase |

19

ਗੁਣ ਗਾਏ ਬੇਅੰਤ ਰਸਨਾ ਹਰਿ ਜਸੇ ॥੧੯॥ gun gaae beant rasanaa har jase |19|

20

ਸਲੋਕ ॥ salok |

21

ਦ੍ਰਿਸਟੰਤ ਏਕੋ ਸੁਨੀਅੰਤ ਏਕੋ ਵਰਤੰਤ ਏਕੋ ਨਰਹਰਹ ॥ drisattant eko suneeant eko varatant eko naraharah |

22

ਨਾਮ ਦਾਨੁ ਜਾਚੰਤਿ ਨਾਨਕ ਦਇਆਲ ਪੁਰਖ ਕ੍ਰਿਪਾ ਕਰਹ ॥੧॥ naam daan jaachant naanak deaal purakh kripaa karah |1|

23

ਹਿਕੁ ਸੇਵੀ ਹਿਕੁ ਸੰਮਲਾ ਹਰਿ ਇਕਸੁ ਪਹਿ ਅਰਦਾਸਿ ॥ hik sevee hik samalaa har ikas peh aradaas |

24

ਨਾਮ ਵਖਰੁ ਧਨੁ ਸੰਚਿਆ ਨਾਨਕ ਸਚੀ ਰਾਸਿ ॥੨॥ naam vakhar dhan sanchiaa naanak sachee raas |2|

25

ਪਉੜੀ ॥ paurree |

26

ਪ੍ਰਭ ਦਇਆਲ ਬੇਅੰਤ ਪੂਰਨ ਇਕੁ ਏਹੁ ॥ prabh deaal beant pooran ik ehu |

27

ਸਭੁ ਕਿਛੁ ਆਪੇ ਆਪਿ ਦੂਜਾ ਕਹਾ ਕੇਹੁ ॥ sabh kichh aape aap doojaa kahaa kehu |

28

ਆਪਿ ਕਰਹੁ ਪ੍ਰਭ ਦਾਨੁ ਆਪੇ ਆਪਿ ਲੇਹੁ ॥ aap karahu prabh daan aape aap lehu |

29

ਆਵਣ ਜਾਣਾ ਹੁਕਮੁ ਸਭੁ ਨਿਹਚਲੁ ਤੁਧੁ ਥੇਹੁ ॥ aavan jaanaa hukam sabh nihachal tudh thehu |

30

ਨਾਨਕੁ ਮੰਗੈ ਦਾਨੁ ਕਰਿ ਕਿਰਪਾ ਨਾਮੁ ਦੇਹੁ ॥੨੦॥੧॥ naanak mangai daan kar kirapaa naam dehu |20|1|

31

ਜੈਤਸਰੀ ਬਾਣੀ ਭਗਤਾ ਕੀ ॥ jaitasaree baanee bhagataa kee |

32

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

33

ਨਾਥ ਕਛੂਅ ਨ ਜਾਨਉ ॥ naath kachhooa na jaanau |

34

ਮਨੁ ਮਾਇਆ ਕੈ ਹਾਥਿ ਬਿਕਾਨਉ ॥੧॥ ਰਹਾਉ ॥ man maaeaa kai haath bikaanau |1| rahaau |

35

ਤੁਮ ਕਹੀਅਤ ਹੌ ਜਗਤ ਗੁਰ ਸੁਆਮੀ ॥ tum kaheeat hau jagat gur suaamee |

36

ਹਮ ਕਹੀਅਤ ਕਲਿਜੁਗ ਕੇ ਕਾਮੀ ॥੧॥ ham kaheeat kalijug ke kaamee |1|

37

ਇਨ ਪੰਚਨ ਮੇਰੋ ਮਨੁ ਜੁ ਬਿਗਾਰਿਓ ॥ ein panchan mero man ju bigaario |

38

ਪਲੁ ਪਲੁ ਹਰਿ ਜੀ ਤੇ ਅੰਤਰੁ ਪਾਰਿਓ ॥੨॥ pal pal har jee te antar paario |2|

39

ਜਤ ਦੇਖਉ ਤਤ ਦੁਖ ਕੀ ਰਾਸੀ ॥ jat dekhau tat dukh kee raasee |

40

ਅਜੌਂ ਨ ਪਤੵਾਇ ਨਿਗਮ ਭਏ ਸਾਖੀ ॥੩॥ ajauan na patayaae nigam bhe saakhee |3|

41

ਗੋਤਮ ਨਾਰਿ ਉਮਾਪਤਿ ਸ੍ਵਾਮੀ ॥ gotam naar umaapat svaamee |

42

ਸੀਸੁ ਧਰਨਿ ਸਹਸ ਭਗ ਗਾਂਮੀ ॥੪॥ sees dharan sehas bhag gaamee |4|

43

ਇਨ ਦੂਤਨ ਖਲੁ ਬਧੁ ਕਰਿ ਮਾਰਿਓ ॥ ein dootan khal badh kar maario |

44

ਬਡੋ ਨਿਲਾਜੁ ਅਜਹੂ ਨਹੀ ਹਾਰਿਓ ॥੫॥ baddo nilaaj ajahoo nahee haario |5|

45

ਕਹਿ ਰਵਿਦਾਸ ਕਹਾ ਕੈਸੇ ਕੀਜੈ ॥ keh ravidaas kahaa kaise keejai |

46

ਬਿਨੁ ਰਘੁਨਾਥ ਸਰਨਿ ਕਾ ਕੀ ਲੀਜੈ ॥੬॥੧॥ bin raghunaath saran kaa kee leejai |6|1|

Original Gurmukhi with romanized transliteration, via the GurbaniNow API. An English translation will be added once a cleared translation is available.