Sikhism
Ang-701 100
Text
ਕਾਇਆ ਨਗਰ ਮਹਿ ਰਾਮ ਰਸੁ ਊਤਮੁ ਕਿਉ ਪਾਈਐ ਉਪਦੇਸੁ ਜਨ ਕਰਹੁ ॥ kaaeaa nagar meh raam ras aootam kiau paaeeai upades jan karahu |
ਸਤਿਗੁਰੁ ਸੇਵਿ ਸਫਲ ਹਰਿ ਦਰਸਨੁ ਮਿਲਿ ਅੰਮ੍ਰਿਤੁ ਹਰਿ ਰਸੁ ਪੀਅਹੁ ॥੨॥ satigur sev safal har darasan mil amrit har ras peeahu |2|
ਹਰਿ ਹਰਿ ਨਾਮੁ ਅੰਮ੍ਰਿਤੁ ਹਰਿ ਮੀਠਾ ਹਰਿ ਸੰਤਹੁ ਚਾਖਿ ਦਿਖਹੁ ॥ har har naam amrit har meetthaa har santahu chaakh dikhahu |
ਗੁਰਮਤਿ ਹਰਿ ਰਸੁ ਮੀਠਾ ਲਾਗਾ ਤਿਨ ਬਿਸਰੇ ਸਭਿ ਬਿਖ ਰਸਹੁ ॥੩॥ guramat har ras meetthaa laagaa tin bisare sabh bikh rasahu |3|
ਰਾਮ ਨਾਮੁ ਰਸੁ ਰਾਮ ਰਸਾਇਣੁ ਹਰਿ ਸੇਵਹੁ ਸੰਤ ਜਨਹੁ ॥ raam naam ras raam rasaaein har sevahu sant janahu |
ਚਾਰਿ ਪਦਾਰਥ ਚਾਰੇ ਪਾਏ ਗੁਰਮਤਿ ਨਾਨਕ ਹਰਿ ਭਜਹੁ ॥੪॥੪॥ chaar padaarath chaare paae guramat naanak har bhajahu |4|4|
ਬਿਲਾਵਲੁ ਮਹਲਾ ੪ ॥ bilaaval mahalaa 4 |
ਖਤ੍ਰੀ ਬ੍ਰਾਹਮਣੁ ਸੂਦੁ ਵੈਸੁ ਕੋ ਜਾਪੈ ਹਰਿ ਮੰਤ੍ਰੁ ਜਪੈਨੀ ॥ khatree braahaman sood vais ko jaapai har mantru japainee |
ਗੁਰੁ ਸਤਿਗੁਰੁ ਪਾਰਬ੍ਰਹਮੁ ਕਰਿ ਪੂਜਹੁ ਨਿਤ ਸੇਵਹੁ ਦਿਨਸੁ ਸਭ ਰੈਨੀ ॥੧॥ gur satigur paarabraham kar poojahu nit sevahu dinas sabh rainee |1|
ਹਰਿ ਜਨ ਦੇਖਹੁ ਸਤਿਗੁਰੁ ਨੈਨੀ ॥ har jan dekhahu satigur nainee |
ਜੋ ਇਛਹੁ ਸੋਈ ਫਲੁ ਪਾਵਹੁ ਹਰਿ ਬੋਲਹੁ ਗੁਰਮਤਿ ਬੈਨੀ ॥੧॥ ਰਹਾਉ ॥ jo ichhahu soee fal paavahu har bolahu guramat bainee |1| rahaau |
ਅਨਿਕ ਉਪਾਵ ਚਿਤਵੀਅਹਿ ਬਹੁਤੇਰੇ ਸਾ ਹੋਵੈ ਜਿ ਬਾਤ ਹੋਵੈਨੀ ॥ anik upaav chitaveeeh bahutere saa hovai ji baat hovainee |
ਅਪਨਾ ਭਲਾ ਸਭੁ ਕੋਈ ਬਾਛੈ ਸੋ ਕਰੇ ਜਿ ਮੇਰੈ ਚਿਤਿ ਨ ਚਿਤੈਨੀ ॥੨॥ apanaa bhalaa sabh koee baachhai so kare ji merai chit na chitainee |2|
ਮਨ ਕੀ ਮਤਿ ਤਿਆਗਹੁ ਹਰਿ ਜਨ ਏਹਾ ਬਾਤ ਕਠੈਨੀ ॥ man kee mat tiaagahu har jan ehaa baat katthainee |
ਅਨਦਿਨੁ ਹਰਿ ਹਰਿ ਨਾਮੁ ਧਿਆਵਹੁ ਗੁਰ ਸਤਿਗੁਰ ਕੀ ਮਤਿ ਲੈਨੀ ॥੩॥ anadin har har naam dhiaavahu gur satigur kee mat lainee |3|
ਮਤਿ ਸੁਮਤਿ ਤੇਰੈ ਵਸਿ ਸੁਆਮੀ ਹਮ ਜੰਤ ਤੂ ਪੁਰਖੁ ਜੰਤੈਨੀ ॥ mat sumat terai vas suaamee ham jant too purakh jantainee |
ਜਨ ਨਾਨਕ ਕੇ ਪ੍ਰਭ ਕਰਤੇ ਸੁਆਮੀ ਜਿਉ ਭਾਵੈ ਤਿਵੈ ਬੁਲੈਨੀ ॥੪॥੫॥ jan naanak ke prabh karate suaamee jiau bhaavai tivai bulainee |4|5|
ਬਿਲਾਵਲੁ ਮਹਲਾ ੪ ॥ bilaaval mahalaa 4 |
ਅਨਦ ਮੂਲੁ ਧਿਆਇਓ ਪੁਰਖੋਤਮੁ ਅਨਦਿਨੁ ਅਨਦ ਅਨੰਦੇ ॥ anad mool dhiaaeo purakhotam anadin anad anande |
ਧਰਮ ਰਾਇ ਕੀ ਕਾਣਿ ਚੁਕਾਈ ਸਭਿ ਚੂਕੇ ਜਮ ਕੇ ਛੰਦੇ ॥੧॥ dharam raae kee kaan chukaaee sabh chooke jam ke chhande |1|
ਜਪਿ ਮਨ ਹਰਿ ਹਰਿ ਨਾਮੁ ਗੋੁਬਿੰਦੇ ॥ jap man har har naam guobinde |
ਵਡਭਾਗੀ ਗੁਰੁ ਸਤਿਗੁਰੁ ਪਾਇਆ ਗੁਣ ਗਾਏ ਪਰਮਾਨੰਦੇ ॥੧॥ ਰਹਾਉ ॥ vaddabhaagee gur satigur paaeaa gun gaae paramaanande |1| rahaau |
ਸਾਕਤ ਮੂੜ ਮਾਇਆ ਕੇ ਬਧਿਕ ਵਿਚਿ ਮਾਇਆ ਫਿਰਹਿ ਫਿਰੰਦੇ ॥ saakat moorr maaeaa ke badhik vich maaeaa fireh firande |
ਤ੍ਰਿਸਨਾ ਜਲਤ ਕਿਰਤ ਕੇ ਬਾਧੇ ਜਿਉ ਤੇਲੀ ਬਲਦ ਭਵੰਦੇ ॥੨॥ trisanaa jalat kirat ke baadhe jiau telee balad bhavande |2|
ਗੁਰਮੁਖਿ ਸੇਵ ਲਗੇ ਸੇ ਉਧਰੇ ਵਡਭਾਗੀ ਸੇਵ ਕਰੰਦੇ ॥ guramukh sev lage se udhare vaddabhaagee sev karande |
ਜਿਨ ਹਰਿ ਜਪਿਆ ਤਿਨ ਫਲੁ ਪਾਇਆ ਸਭਿ ਤੂਟੇ ਮਾਇਆ ਫੰਦੇ ॥੩॥ jin har japiaa tin fal paaeaa sabh tootte maaeaa fande |3|
ਆਪੇ ਠਾਕੁਰੁ ਆਪੇ ਸੇਵਕੁ ਸਭੁ ਆਪੇ ਆਪਿ ਗੋਵਿੰਦੇ ॥ aape tthaakur aape sevak sabh aape aap govinde |
ਜਨ ਨਾਨਕ ਆਪੇ ਆਪਿ ਸਭੁ ਵਰਤੈ ਜਿਉ ਰਾਖੈ ਤਿਵੈ ਰਹੰਦੇ ॥੪॥੬॥ jan naanak aape aap sabh varatai jiau raakhai tivai rahande |4|6|
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਰਾਗੁ ਬਿਲਾਵਲੁ ਮਹਲਾ ੪ ਪੜਤਾਲ ਘਰੁ ੧੩ ॥ raag bilaaval mahalaa 4 parrataal ghar 13 |
ਬੋਲਹੁ ਭਈਆ ਰਾਮ ਨਾਮੁ ਪਤਿਤ ਪਾਵਨੋ ॥ ਹਰਿ ਸੰਤ ਭਗਤ ਤਾਰਨੋ ॥ bolahu bheea raam naam patit paavano | har sant bhagat taarano |
Original Gurmukhi with romanized transliteration, via the GurbaniNow API. An English translation will be added once a cleared translation is available.