U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-701 11

Text

1

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ik oankaar sat naam karataa purakh nirbhau niravair akaal moorat ajoonee saibhan gur prasaad |

2

ਰਾਗੁ ਟੋਡੀ ਮਹਲਾ ੪ ਘਰੁ ੧ ॥ raag ttoddee mahalaa 4 ghar 1 |

3

ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ har bin reh na sakai man meraa |

4

ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥ mere preetam praan har prabh gur mele bahur na bhavajal feraa |1| rahaau |

5

ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭ ਹੇਰਾ ॥ merai heearai loch lagee prabh keree har nainahu har prabh heraa |

6

ਸਤਿਗੁਰਿ ਦਇਆਲਿ ਹਰਿ ਨਾਮੁ ਦ੍ਰਿੜਾਇਆ ਹਰਿ ਪਾਧਰੁ ਹਰਿ ਪ੍ਰਭ ਕੇਰਾ ॥੧॥ satigur deaal har naam drirraaeaa har paadhar har prabh keraa |1|

7

ਹਰਿ ਰੰਗੀ ਹਰਿ ਨਾਮੁ ਪ੍ਰਭ ਪਾਇਆ ਹਰਿ ਗੋਵਿੰਦ ਹਰਿ ਪ੍ਰਭ ਕੇਰਾ ॥ har rangee har naam prabh paaeaa har govind har prabh keraa |

8

ਹਰਿ ਹਿਰਦੈ ਮਨਿ ਤਨਿ ਮੀਠਾ ਲਾਗਾ ਮੁਖਿ ਮਸਤਕਿ ਭਾਗੁ ਚੰਗੇਰਾ ॥੨॥ har hiradai man tan meetthaa laagaa mukh masatak bhaag changeraa |2|

9

ਲੋਭ ਵਿਕਾਰ ਜਿਨਾ ਮਨੁ ਲਾਗਾ ਹਰਿ ਵਿਸਰਿਆ ਪੁਰਖੁ ਚੰਗੇਰਾ ॥ lobh vikaar jinaa man laagaa har visariaa purakh changeraa |

10

ਓਇ ਮਨਮੁਖ ਮੂੜ ਅਗਿਆਨੀ ਕਹੀਅਹਿ ਤਿਨ ਮਸਤਕਿ ਭਾਗੁ ਮੰਦੇਰਾ ॥੩॥ oe manamukh moorr agiaanee kaheeeh tin masatak bhaag manderaa |3|

11

ਬਿਬੇਕ ਬੁਧਿ ਸਤਿਗੁਰ ਤੇ ਪਾਈ ਗੁਰ ਗਿਆਨੁ ਗੁਰੂ ਪ੍ਰਭ ਕੇਰਾ ॥ bibek budh satigur te paaee gur giaan guroo prabh keraa |

12

ਜਨ ਨਾਨਕ ਨਾਮੁ ਗੁਰੂ ਤੇ ਪਾਇਆ ਧੁਰਿ ਮਸਤਕਿ ਭਾਗੁ ਲਿਖੇਰਾ ॥੪॥੧॥ jan naanak naam guroo te paaeaa dhur masatak bhaag likheraa |4|1|

13

ਟੋਡੀ ਮਹਲਾ ੫ ਘਰੁ ੧ ਦੁਪਦੇ ॥ ttoddee mahalaa 5 ghar 1 dupade |

14

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

15

ਸੰਤਨ ਅਵਰ ਨ ਕਾਹੂ ਜਾਨੀ ॥ santan avar na kaahoo jaanee |

16

ਬੇਪਰਵਾਹ ਸਦਾ ਰੰਗਿ ਹਰਿ ਕੈ ਜਾ ਕੋ ਪਾਖੁ ਸੁਆਮੀ ॥ ਰਹਾਉ ॥ beparavaah sadaa rang har kai jaa ko paakh suaamee | rahaau |

17

ਊਚ ਸਮਾਨਾ ਠਾਕੁਰ ਤੇਰੋ ਅਵਰ ਨ ਕਾਹੂ ਤਾਨੀ ॥ aooch samaanaa tthaakur tero avar na kaahoo taanee |

18

ਐਸੋ ਅਮਰੁ ਮਿਲਿਓ ਭਗਤਨ ਕਉ ਰਾਚਿ ਰਹੇ ਰੰਗਿ ਗਿਆਨੀ ॥੧॥ aiso amar milio bhagatan kau raach rahe rang giaanee |1|

19

ਰੋਗ ਸੋਗ ਦੁਖ ਜਰਾ ਮਰਾ ਹਰਿ ਜਨਹਿ ਨਹੀ ਨਿਕਟਾਨੀ ॥ rog sog dukh jaraa maraa har janeh nahee nikattaanee |

20

ਨਿਰਭਉ ਹੋਇ ਰਹੇ ਲਿਵ ਏਕੈ ਨਾਨਕ ਹਰਿ ਮਨੁ ਮਾਨੀ ॥੨॥੧॥ nirbhau hoe rahe liv ekai naanak har man maanee |2|1|

21

ਟੋਡੀ ਮਹਲਾ ੫ ॥ ttoddee mahalaa 5 |

22

ਹਰਿ ਬਿਸਰਤ ਸਦਾ ਖੁਆਰੀ ॥ har bisarat sadaa khuaaree |

23

ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ taa kau dhokhaa kahaa biaapai jaa kau ott tuhaaree | rahaau |

Original Gurmukhi with romanized transliteration, via the GurbaniNow API. An English translation will be added once a cleared translation is available.