Sikhism
Ang-701 12
Text
ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ bin simaran jo jeevan balanaa sarap jaise arajaaree |
ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ nav khanddan ko raaj kamaavai ant chalaigo haaree |1|
ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ gun nidhaan gun tin hee gaae jaa kau kirapaa dhaaree |
ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥ so sukheea dhan us janamaa naanak tis balihaaree |2|2|
ਟੋਡੀ ਮਹਲਾ ੫ ਘਰੁ ੨ ਚਉਪਦੇ ॥ ttoddee mahalaa 5 ghar 2 chaupade |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਧਾਇਓ ਰੇ ਮਨ ਦਹ ਦਿਸ ਧਾਇਓ ॥ dhaaeo re man deh dis dhaaeo |
ਮਾਇਆ ਮਗਨ ਸੁਆਦਿ ਲੋਭਿ ਮੋਹਿਓ ਤਿਨਿ ਪ੍ਰਭਿ ਆਪਿ ਭੁਲਾਇਓ ॥ ਰਹਾਉ ॥ maaeaa magan suaad lobh mohio tin prabh aap bhulaaeo | rahaau |
ਹਰਿ ਕਥਾ ਹਰਿ ਜਸ ਸਾਧਸੰਗਤਿ ਸਿਉ ਇਕੁ ਮੁਹਤੁ ਨ ਇਹੁ ਮਨੁ ਲਾਇਓ ॥ har kathaa har jas saadhasangat siau ik muhat na ihu man laaeo |
ਬਿਗਸਿਓ ਪੇਖਿ ਰੰਗੁ ਕਸੁੰਭ ਕੋ ਪਰ ਗ੍ਰਿਹ ਜੋਹਨਿ ਜਾਇਓ ॥੧॥ bigasio pekh rang kasunbh ko par grih johan jaaeo |1|
ਚਰਨ ਕਮਲ ਸਿਉ ਭਾਉ ਨ ਕੀਨੋ ਨਹ ਸਤ ਪੁਰਖੁ ਮਨਾਇਓ ॥ charan kamal siau bhaau na keeno neh sat purakh manaaeo |
ਧਾਵਤ ਕਉ ਧਾਵਹਿ ਬਹੁ ਭਾਤੀ ਜਿਉ ਤੇਲੀ ਬਲਦੁ ਭ੍ਰਮਾਇਓ ॥੨॥ dhaavat kau dhaaveh bahu bhaatee jiau telee balad bhramaaeo |2|
ਨਾਮ ਦਾਨੁ ਇਸਨਾਨੁ ਨ ਕੀਓ ਇਕ ਨਿਮਖ ਨ ਕੀਰਤਿ ਗਾਇਓ ॥ naam daan isanaan na keeo ik nimakh na keerat gaaeo |
ਨਾਨਾ ਝੂਠਿ ਲਾਇ ਮਨੁ ਤੋਖਿਓ ਨਹ ਬੂਝਿਓ ਅਪਨਾਇਓ ॥੩॥ naanaa jhootth laae man tokhio neh boojhio apanaaeo |3|
ਪਰਉਪਕਾਰ ਨ ਕਬਹੂ ਕੀਏ ਨਹੀ ਸਤਿਗੁਰੁ ਸੇਵਿ ਧਿਆਇਓ ॥ praupakaar na kabahoo kee nahee satigur sev dhiaaeo |
ਪੰਚ ਦੂਤ ਰਚਿ ਸੰਗਤਿ ਗੋਸਟਿ ਮਤਵਾਰੋ ਮਦ ਮਾਇਓ ॥੪॥ panch doot rach sangat gosatt matavaaro mad maaeo |4|
ਕਰਉ ਬੇਨਤੀ ਸਾਧਸੰਗਤਿ ਹਰਿ ਭਗਤਿ ਵਛਲ ਸੁਣਿ ਆਇਓ ॥ krau benatee saadhasangat har bhagat vachhal sun aaeo |
ਨਾਨਕ ਭਾਗਿ ਪਰਿਓ ਹਰਿ ਪਾਛੈ ਰਾਖੁ ਲਾਜ ਅਪੁਨਾਇਓ ॥੫॥੧॥੩॥ naanak bhaag pario har paachhai raakh laaj apunaaeo |5|1|3|
ਟੋਡੀ ਮਹਲਾ ੫ ॥ ttoddee mahalaa 5 |
ਮਾਨੁਖੁ ਬਿਨੁ ਬੂਝੇ ਬਿਰਥਾ ਆਇਆ ॥ maanukh bin boojhe birathaa aaeaa |
ਅਨਿਕ ਸਾਜ ਸੀਗਾਰ ਬਹੁ ਕਰਤਾ ਜਿਉ ਮਿਰਤਕੁ ਓਢਾਇਆ ॥ ਰਹਾਉ ॥ anik saaj seegaar bahu karataa jiau miratak odtaaeaa | rahaau |
ਧਾਇ ਧਾਇ ਕ੍ਰਿਪਨ ਸ੍ਰਮੁ ਕੀਨੋ ਇਕਤ੍ਰ ਕਰੀ ਹੈ ਮਾਇਆ ॥ dhaae dhaae kripan sram keeno ikatr karee hai maaeaa |
ਦਾਨੁ ਪੁੰਨੁ ਨਹੀ ਸੰਤਨ ਸੇਵਾ ਕਿਤ ਹੀ ਕਾਜਿ ਨ ਆਇਆ ॥੧॥ daan pun nahee santan sevaa kit hee kaaj na aaeaa |1|
ਕਰਿ ਆਭਰਣ ਸਵਾਰੀ ਸੇਜਾ ਕਾਮਨਿ ਥਾਟੁ ਬਨਾਇਆ ॥ kar aabharan savaaree sejaa kaaman thaatt banaaeaa |
ਸੰਗੁ ਨ ਪਾਇਓ ਅਪੁਨੇ ਭਰਤੇ ਪੇਖਿ ਪੇਖਿ ਦੁਖੁ ਪਾਇਆ ॥੨॥ sang na paaeo apune bharate pekh pekh dukh paaeaa |2|
ਸਾਰੋ ਦਿਨਸੁ ਮਜੂਰੀ ਕਰਤਾ ਤੁਹੁ ਮੂਸਲਹਿ ਛਰਾਇਆ ॥ saaro dinas majooree karataa tuhu moosaleh chharaaeaa |
ਖੇਦੁ ਭਇਓ ਬੇਗਾਰੀ ਨਿਆਈ ਘਰ ਕੈ ਕਾਮਿ ਨ ਆਇਆ ॥੩॥ khed bheo begaaree niaaee ghar kai kaam na aaeaa |3|
ਭਇਓ ਅਨੁਗ੍ਰਹੁ ਜਾ ਕਉ ਪ੍ਰਭ ਕੋ ਤਿਸੁ ਹਿਰਦੈ ਨਾਮੁ ਵਸਾਇਆ ॥ bheo anugrahu jaa kau prabh ko tis hiradai naam vasaaeaa |
ਸਾਧਸੰਗਤਿ ਕੈ ਪਾਛੈ ਪਰਿਅਉ ਜਨ ਨਾਨਕ ਹਰਿ ਰਸੁ ਪਾਇਆ ॥੪॥੨॥੪॥ saadhasangat kai paachhai pariaau jan naanak har ras paaeaa |4|2|4|
ਟੋਡੀ ਮਹਲਾ ੫ ॥ ttoddee mahalaa 5 |
ਕ੍ਰਿਪਾ ਨਿਧਿ ਬਸਹੁ ਰਿਦੈ ਹਰਿ ਨੀਤ ॥ kripaa nidh basahu ridai har neet |
ਤੈਸੀ ਬੁਧਿ ਕਰਹੁ ਪਰਗਾਸਾ ਲਾਗੈ ਪ੍ਰਭ ਸੰਗਿ ਪ੍ਰੀਤਿ ॥ ਰਹਾਉ ॥ taisee budh karahu paragaasaa laagai prabh sang preet | rahaau |
ਦਾਸ ਤੁਮਾਰੇ ਕੀ ਪਾਵਉ ਧੂਰਾ ਮਸਤਕਿ ਲੇ ਲੇ ਲਾਵਉ ॥ daas tumaare kee paavau dhooraa masatak le le laavau |
ਮਹਾ ਪਤਿਤ ਤੇ ਹੋਤ ਪੁਨੀਤਾ ਹਰਿ ਕੀਰਤਨ ਗੁਨ ਗਾਵਉ ॥੧॥ mahaa patit te hot puneetaa har keeratan gun gaavau |1|
Original Gurmukhi with romanized transliteration, via the GurbaniNow API. An English translation will be added once a cleared translation is available.